8ਆਬਕਾਰੀ ਨੀਤੀ ਮਾਮਲਾ: ਇਕ ਮੁਲਜ਼ਮ ਨੇ ਦੋਸ਼ਾਂ ’ਤੇ ਦਲੀਲਾਂ ਦੀ ਸੁਣਵਾਈ ਮੁਲਤਵੀ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ, 24 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਕੇਸ ਇਕ ਮੁਲਜ਼ਮ ਵਲੋਂ ਰਾਉਜ਼ ਐਵੇਨਿਊ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਦੋਸ਼ਾਂ ’ਤੇ ਦਲੀਲਾਂ ਦੀ ਸੁਣਵਾਈ ਮੁਲਤਵੀ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਇਸ ਵਿਚ ਇਹ ਦਲੀਲ ਦਿੱਤੀ ਗਈ ਹੈ ਕਿ ਅਦਾਲਤ ਦੇ ਪਿਛਲੇ ਹੁਕਮਾਂ ਵਿਚ ਇਹ ਆਜ਼ਾਦੀ ਦਿੱਤੀ ਗਈ ਸੀ ਕਿ ਜੇਕਰ ਕਿਸੇ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ....
... 1 hours 30 minutes ago