ਨਵੀਂ ਦਿੱਲੀ, 15 ਮਈ - ਕੇਂਦਰ ਸਰਕਾਰ ਨੇ ਕਣਕ ਦੀ ਖ਼ਰੀਦ ਸੀਜ਼ਨ ਨੂੰ 31 ਮਈ 2022 ਤੱਕ ਵਧਾ ਦਿੱਤਾ ਹੈ।
ਕੋਲਕਾਤਾ, 15 ਮਈ - ਬੰਗਾਲੀ ਅਦਾਕਾਰਾ ਪੱਲਵੀ ਡੇ ਕੋਲਕਾਤਾ 'ਚ ਆਪਣੇ ਫਲੈਟ 'ਚ ਪੱਖੇ ਨਾਲ ਲਟਕਦੀ ਮਿਲੀ। ਲਾਸ਼ ਨੂੰ ਕਾਨੂੰਨੀ ਕਾਰਵਾਈ ਲਈ ਐਮ.ਆਰ. ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ...
...51 days ago
ਲੁਧਿਆਣਾ ,15 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਭੱਟੀਆਂ ਵਿੱਚ ਅੱਜ ਦੇਰ ਸ਼ਾਮ ਬਦਫੈਲੀ ਕਰਨ ਤੋਂ ਬਾਅਦ ਪੰਜ ਸਾਲ ਦੇ ਮਾਸੂਮ ਬੱਚੇ ਦੀ ਬੜੀ ਬੇਰਹਿਮੀ ...
ਰਾਜਾਸਾਂਸੀ, 15 ਮਈ (ਹਰਦੀਪ ਸਿੰਘ ਖੀਵਾ)- ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਕੋਲੋਂ ਹਵਾਈ ਅੱਡੇ ’ਤੇ ਤਾਇਨਾਤ ਕਸਟਮ ਵਿਭਾਗ ਦੀ ਟੀਮ ਵਲੋਂ 587 ਗ੍ਰਾਮ ...
ਕਰਨਾਲ, 15 ਮਈ (ਗੁਰਮੀਤ ਸਿੰਘ ਸੱਗੂ )- ਅੱਜ ਇਕ ਦਰਦਨਾਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਰਿਸ਼ਤੇਦਾਰ 4 ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਇਕ ...
ਚੀਮਾ ਮੰਡੀ 1, 5 ਮਈ ( ਜਗਰਾਜ ਮਾਨ )-ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਕੀਤੀ ਅਪੀਲ ਅਤੇ ਪੰਜਾਬ ’ਚ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਚਲਾਈ ...
ਨਵੀਂ ਦਿੱਲੀ, 15 ਮਈ - ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, ''ਮੈਂ ਆਪਣੀ ਅਤੇ ਖੇਡ ਮੰਤਰਾਲੇ ਦੀ ਤਰਫੋਂ ਟੀਮ ਇੰਡੀਆ ਨੂੰ ਥਾਮਸ ਕੱਪ ਜਿੱਤਣ 'ਤੇ 1 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕਰਦਾ ...
ਨਵੀਂ ਦਿੱਲੀ, 15 ਮਈ - ਭਾਰਤੀ ਬੈਡਮਿੰਟਨ ਐਸੋਸੀਏਸ਼ਨ (ਬੀ.ਏ.ਆਈ.) ਨੇ ਖਿਡਾਰੀਆਂ ਲਈ 1 ਕਰੋੜ ਰੁਪਏ ਅਤੇ ਸਾਡੇ ਸਹਿਯੋਗੀ ਸਟਾਫ਼ ਲਈ 20 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ ...
ਬਰੇਟਾ ,15 ਮਈ (ਜੀਵਨ ਸ਼ਰਮਾ)- ਪਿੰਡ ਕੁਲਰੀਆਂ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ । ਸਬ ਇੰਸਪੈਕਟਰ ਰਾਜਪਾਲ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ (35) ਵਾਸੀ ਕੁਲਰੀਆਂ ਮੋਟਰਸਾਈਕਲ ...
...about 1 hour ago
ਲੁਧਿਆਣਾ , 15 ਮਈ ਆਹੂਜਾ (ਪਰਮਿੰਦਰ ਸਿੰਘ ਆਹੂਜਾ) - ਕਾਮੇਡੀਅਨ ਭਾਰਤੀ ਸਿੰਘ ਵਲੋਂ ਸਿੱਖੀ ਸਰੂਪ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਮੋਰਚਾ ਖੋਲ੍ਹ ਦਿੱਤਾ ...
ਨਵੀਂ ਦਿੱਲੀ, 15 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਥਾਮਸ ਕੱਪ ਜਿੱਤਣ ਵਾਲੀ ਬੈਡਮਿੰਟਨ ਟੀਮ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ।
...39 minutes ago
ਉਦੈਪੁਰ, 15 ਮਈ - ਰਾਜਸਥਾਨ ਦੇ ਉਦੈਪੁਰ 'ਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ, "ਅਸੀਂ ਗਾਂਧੀ ਜਯੰਤੀ 'ਤੇ 2 ਅਕਤੂਬਰ ਤੋਂ 'ਰਾਸ਼ਟਰੀ ਕੰਨਿਆਕੁਮਾਰੀ ਤੋਂ ਕਸ਼ਮੀਰ ਭਾਰਤ ਜੋੜੋ ਯਾਤਰਾ’ ਸ਼ੁਰੂ ਕਰਾਂਗੇ...
ਚੰਡੀਗੜ੍ਹ , 15 ਮਈ (ਅਜੀਤ ਬਿਊਰੋ) ਪਾਕਿਸਤਾਨ ਦੇ ਪੇਸ਼ਾਵਰ ਵਿਖੇ ਦੋ ਸਿੱਖ ਨੌਜਵਾਨਾਂ ਦੀ ਹੱਤਿਆ ਕੀਤੇ ਜਾਣ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ । ਟਵੀਟ ਕਰ ਕੇ ਉਨ੍ਹਾਂ ...
ਚੰਡੀਗੜ੍ਹ, 15 ਮਈ- ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਖਵਾ ਖੇਤਰ ਦੇ ਉਪਨਗਰੀ ਇਲਾਕੇ 'ਚ 2 ਸਿੱਖ ਵਿਅਕਤੀਆਂ ਦੀ ਹੱਤਿਆ ਮਾਮਲੇ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਸੰਬੰਧੀ ਸੁਖਬੀਰ ਸਿੰਘ ਬਾਦਲ...
ਮੁੰਬਈ, 15 ਮਈ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 62ਵਾਂ ਮੈਚ ਅੱਜ ਗੁਜਰਾਤ ਟਾਈਟਨਸ (ਜੀ. ਟੀ.) ਤੇ ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ...
ਤਪਾ ਮੰਡੀ, 15 ਮਈ (ਵਿਜੇ ਸ਼ਰਮਾ)- ਸਿਵਲ ਹਸਪਤਾਲ ਤਪਾ ਦੇ ਗੇਟ ਤੇ ਫਾਰਗ ਕੀਤੇ ਆਊਟਸੋਰਸ ਮੁਲਾਜ਼ਮਾਂ ਵਲੋਂ ਕੜਾਕੇ ਦੀ ਗਰਮੀ 'ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਫਾਰਗ ਕੀਤੇ ਬੇਰੁਜ਼ਗਾਰ...
ਨਵੀਂ ਦਿੱਲੀ, 15 ਮਈ-ਮੁੰਡਕਾ 'ਚ ਅੱਗ ਲੱਗਣ ਦੀ ਘਟਨਾ 'ਤੇ ਡੀ.ਸੀ.ਪੀ. ਸਮੀਰ ਸ਼ਰਮਾ ਦਾ ਕਹਿਣਾ ਹੈ ਕਿ 27 ਲਾਸ਼ਾਂ ਮਿਲੀਆਂ ਹਨ, ਉਨ੍ਹਾਂ 'ਚੋਂ 8 ਦੀ ਪਛਾਣ ਹੋ ਗਈ ਹੈ, ਜਿਨ੍ਹਾਂ ਦੇ ਪੋਸਟਮਾਰਟਮ ਵੀ ਕੱਲ੍ਹ ਹੋ ਗਏ ਹਨ। ਬਾਕੀ ਦੇ ਡੀ.ਐੱਨ.ਏ. ਸੈਂਪਲ ਤੋਂ ਪਛਾਣ ਹੋਵੇਗੀ। ਸਾਨੂੰ ਕੁੱਲ 27 ਹੀ ਲੋਕਾਂ ਦੇ ਗਾਇਬ ਹੋਣ ਦੀ ਸੂਚਨਾ ਮਿਲੀ ਹੈ।
ਚੰਡੀਗੜ੍ਹ, 15 ਮਈ-ਪੰਜਾਬ 'ਚ ਆਏ ਦਿਨ ਚਿੱਟੇ ਨਾਲ ਹੁੰਦੀਆਂ ਮੌਤਾਂ ਨਾਲ ਮਾਂਵਾਂ ਦੇ ਪੁੱਤ ਮਰਦੇ ਜਾ ਰਹੇ ਹਨ। ਇਸ 'ਤੇ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਬੇਹੱਦ ਟਵੀਟ ਕੀਤੇ ਗਏ ਹਨ। ਟਵੀਟ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਾਨੂੰ ਡਰੱਗ...
ਬੁਢਲਾਡਾ, 15 ਮਈ (ਸਵਰਨ ਸਿੰਘ ਰਾਹੀ)-ਬੀਤੀ ਰਾਤ ਸਥਾਨਕ ਸ਼ਹਿਰ ਦੇ ਬੁਢਲਾਡਾ-ਰਤੀਆ ਰੋਡ 'ਤੇ ਰੇਲਵੇ ਓਵਰ ਬ੍ਰਿਜ ਦੀ ਕੰਧ 'ਤੇ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਲਗਾਉਣ ਦੇ ਮਾਮਲੇ 'ਚ ਥਾਣਾ ਸ਼ਹਿਰੀ ਬੁਢਲਾਡਾ ਵਿਖੇ ਅਣਪਛਾਤੇ...
ਤਪਾ ਮੰਡੀ, 15 ਮਈ (ਵਿਜੇ ਸ਼ਰਮਾ)- ਪਾਵਰਕਾਮ ਤਪਾ ਵਿਖੇ ਨਵੇਂ ਆਏ ਐੱਸ.ਡੀ.ਓ. ਜੱਸਾ ਸਿੰਘ ਨੇ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ। ਇਸ ਮੌਕੇ ਇੰਜੀਨੀਅਰ ਜੱਸਾ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਤਾਂ ਦੀ ਪੈ ਰਹੀ ਗਰਮੀ 'ਚ...
ਨਵੀਂ ਦਿੱਲੀ, 15 ਮਈ-ਸੀਨੀਅਰ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਭਾਰਤੀ ਚੋਣ ਕਮਿਸ਼ਨ ਦਾ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਅੱਜ ਉਨ੍ਹਾਂ ਵਲੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ।
ਮੰਡੀ ਘੁਬਾਇਆ, 15 ਮਈ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਪ੍ਰਸ਼ਾਸਨ ਦੀ ਢਿੱਲ ਦੇ ਚੱਲਦਿਆਂ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ਅੱਜ ਤੀਸਰੇ ਦਿਨ ਵੀ ਭੱਠਾ ਮਜ਼ਦੂਰਾਂ ਵਲੋਂ ਜਾਮ ਕੀਤਾ ਹੋਇਆ ਹੈ ਅਤੇ ਇਹ ਧਰਨਾ ਰਾਹਗੀਰਾਂ ਲਈ ਮੁਸ਼ਕਿਲਾਂ ਦਾ ਸਬੱਬ ਬਣਿਆ ਹੋਇਆ...
ਉਦੈਪੁਰ/ਨਵੀਂ ਦਿੱਲੀ, 15 ਮਈ- ਚੋਣਾਂ 'ਚ ਮਿਲੀ ਹਾਰ ਮਗਰੋਂ ਪਾਰਟੀ ਨੂੰ ਸੰਕਟ 'ਚੋਂ ਬਾਹਰ ਕਰਨ ਲਈ ਚਰਚਾ ਵਾਸਤੇ ਕਾਂਗਰਸ ਵਲੋਂ ਤਿੰਨ ਦਿਨਾਂ 'ਚਿੰਤਨ ਸ਼ਿਵਿਰ' ਦਾ ਅੱਜ ਆਖ਼ਰੀ ਦਿਨ ਹੈ। ਇਸ ਦੌਰਾਨ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੀ ਰਿਪੋਰਟ ਸੌਂਪੀ।
ਤਲਵੰਡੀ ਸਾਬੋ/ਸੀਂਗੋ ਮੰਡੀ, 15 ਮਈ (ਲਖਵਿੰਦਰ ਸ਼ਰਮਾ,ਰਣਜੀਤ ਸਿੰਘ ਰਾਜੂ)-ਪੰਜਾਬ ਅੰਦਰ ਸੱਤਾ ਬਦਲਣ ਤੋਂ ਬਾਅਦ ਵੀ ਕਰਜ਼ੇ ਹੇਠ ਦੱਬੇ ਕਿਸਾਨਾਂ ਵਲੋਂ ਆਤਮ ਹੱਤਿਆ ਕਰਨ ਦਾ ਸਿਲਸਿਲਾ ਜਾਰੀ ਹੈ, ਜਿਸ ਤੇ ਚੱਲਦਿਆਂ ਬਠਿੰਡਾ ਜ਼ਿਲ੍ਹੇ ਦੇ ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨੰਗਲਾ ਵਿਖੇ...
ਨਵੀਂ ਦਿੱਲੀ, 15 ਮਈ-ਭਾਜਪਾ ਨੇਤਾ ਮਾਨਿਕ ਸਾਹਾ ਨੇ ਤ੍ਰਿਪੁਰਾ ਦੇ ਮੁੱਖ ਦੇ ਰੂਪ 'ਚ ਸਹੁੰ ਚੁੱਕੀ ਹੈ। ਸ਼ਨੀਵਾਰ ਨੂੰ ਬਿਪਲਬ ਕੁਮਾਰ ਦੇਬ ਦੇ ਅਸਤੀਫ਼ਾ ਦੇਣ ਦੇ ਬਾਅਦ ਸੂਬਾ ਪਾਰਟੀ ਪ੍ਰਮੁੱਖ ਮਾਨਿਕ ਸਾਹਾ ਨੂੰ ਸੂਬੇ ਦਾ ਅਗਲਾ ਮੁੱਖ ਮੰਤਰੀ ਨਿਯੁਕਤ ਕੀਤਾ ਗਿਆ ਸੀ।
ਅੰਮ੍ਰਿਤਸਰ, 15 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪੇਸ਼ਾਵਰ ਸ਼ਹਿਰ 'ਚ ਦੋ ਸਿੱਖ ਦੁਕਾਨਦਾਰਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਬਾੜਾ ਬਾਜ਼ਾਰ 'ਚ ਕਾਰੋਬਾਰ ਕਰਦਿਆਂ ਰਣਜੀਤ...
ਔਰੰਗਾਬਾਦ, 15 ਮਈ-ਬਿਹਾਰ 'ਚ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਔਰੰਗਾਬਾਦ 'ਚ ਬਾਰਾਤ 'ਚ ਸ਼ਾਮਿਲ ਹੋਣ ਤੋਂ ਬਾਅਦ ਸਾਰੇ ਲੋਕ ਝਾਰਖੰਡ ਵਾਪਸ ਆ ਰਹੇ ਸਨ ਅਤੇ ਵਾਪਸ ਆਉਂਦੇ ਸਮੇਂ...
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਸੂਬੇ ਭਰ 'ਚ ਰੇਤ ਦੀ ਨਾਜਾਇਜ਼ ਮਾਈਨਿੰਗ ਤੇ 95 ਫ਼ੀਸਦੀ ਰੋਕ ਲਗਾਈ ਗਈ ਹੈ ਅਤੇ ਆਉਂਦੇ ਦਿਨਾਂ 'ਚ ਨਾਜਾਇਜ਼ ਮਾਈਨਿੰਗ ਦਾ ਧੰਦਾ ਬਿਲਕੁਲ...
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼ਹੀਦ ਸੁਖਦੇਵ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕੈਬਨਿਟ ਮੰਤਰੀ ਬੈਂਸ ਅੱਜ ਸਵੇਰੇ ਸ਼ਹੀਦ ਸੁਖਦੇਵ ਦੇ ਅਸਥਾਨ ਨੌਘਰਾ 'ਚ ਪੁੱਜੇ ਅਤੇ ਉਨ੍ਹਾਂ ਨੇ ਉੱਥੇ ਸ਼ਹੀਦ...
ਨਵੀਂ ਦਿੱਲੀ, 15 ਮਈ- ਦਿੱਲੀ ਦੇ ਮੁੰਡਕਾ ਅਗਨੀਕਾਂਡ 'ਚ ਐਤਵਾਰ ਨੂੰ ਦਿੱਲੀ ਪੁਲਿਸ ਨੇ ਬਿਲਡਿੰਗ ਦੇ ਮਾਲਕ ਮਨੀਸ਼ ਲਾਕੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਲਾਕੜਾ ਹਾਦਸੇ ਤੋਂ ਗਾਇਬ ਸੀ। ਪੁਲਿਸ ਨੇ ਦੱਸਿਆ ਕਿ ਉਸ ਨੇ ਬਿਲਡਿੰਗ ਦੇ ਮਾਲਕ ਮਨੀਸ਼ ਲਾਕੜਾ ਨੂੰ ਗ੍ਰਿਫ਼ਤਾਰ ਕੀਤਾ...
ਗੁਹਾਟੀ, 15 ਮਈ-ਅਸਾਮ 'ਚ ਲਗਾਤਾਰ ਮੀਂਹ ਕਾਰਨ ਦੀਮਾ ਹਸਾਓ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਆਸਾਨੀ ਤੂਫ਼ਾਨ ਸ਼ੁਰੂ ਹੋਣ ਤੋਂ ਬਾਅਦ ਤੋਂ ਹੀ ਅਸਾਮ 'ਚ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਇਲਾਕਿਆਂ 'ਚ ਪਾਣੀ...
...51 days ago
ਨਵੀਂ ਦਿੱਲੀ, 15 ਮਈ-ਭਾਰਤ ’ਚ ਕੋਵਿਡ-19 ਦੇ ਕੇਸਾਂ ’ਚ 12 ਫ਼ੀਸਦੀ ਕਮੀ, ਪਿਛਲੇ 24 ਘੰਟਿਆਂ ’ਚ 2487 ਨਵੇਂ ਮਾਮਲੇ ਸਾਹਮਣੇ ਆਏ ਹਨ।
ਨਿਊਯਾਰਕ,15 ਮਈ- ਅਮਰੀਕਾ ਦੇ ਬਫ਼ਾਇਲੋ ਸ਼ਹਿਰ ਦੀ ਸੁਪਰ ਮਾਰਕੀਟ ’ਚ ‘ਮਾਸ ਸ਼ੂਟਿੰਗ’ ਦੌਰਾਨ ਇਕ ਬੰਦੇ ਵੱਲੋਂ ਅਨ੍ਹੇਵਾਹ ਫਾਇਰਿੰਗ ਕੀਤੀ ਗਈ, ਜਿਸ ਨਾਲ 10 ਮੌਤਾਂ ਹੋ ਗਈਆਂ ਅਤੇ ਕਈ ਹੋ ਜ਼ਖਮੀ ਹੋ ਗਏ। ਇਸ ਨੂੰ ਨਸਲੀ ਹਮਲਾ ਸਮਝਿਆ ਜਾ ਰਿਹਾ ਹੈ।
ਸੰਗਰੂਰ, 15 ਮਈ (ਧੀਰਜ ਪਸ਼ੋਰੀਆ)-ਜ਼ਿਲ੍ਹਾ ਬਾਰ ਸੰਗਰੂਰ ਵਲੋਂ ਕਰਵਾਈ ਲਾਯਰਥਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਜ਼ਿਲ੍ਹਾ ਸੈਸ਼ਨ ਜੱਜ ਰਾਜਿੰਦਰ ਸਿੰਘ ਰਾਏ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ, ਜੁਡੀਸ਼ਲ ਅਧਿਕਾਰੀ ਅਤੇ ਵੱਡੀ ਗਿਣਤੀ 'ਚ ਵਕੀਲ ਮੌਜੂਦ ਸਨ।
ਨਵੀਂ ਦਿੱਲੀ, 15 ਮਈ- ਆਮ ਆਦਮੀ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਲੱਗਾ ਹੈ। ਦਿੱਲੀ-ਐਨ.ਸੀ.ਆਰ. 'ਚ ਇਕ ਵਾਰ ਫਿਰ ਸੀ.ਐੱਨ.ਜੀ. ਦੀ ਕੀਮਤ ਵਧਾਈ ਗਈ ਹੈ। ਸੀ.ਐਨ.ਜੀ. ਦੀ ਕੀਮਤ 'ਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ। ਵਧੀਆਂ ਕੀਮਤਾਂ ਐਤਵਾਰ ਸਵੇਰ ਤੋਂ ਹੀ ਲਾਗੂ ਹੋ ਗਈਆਂ ਹਨ।
ਨਵੀਂ ਦਿੱਲੀ, 15 ਮਈ-ਆਸਟ੍ਰੇਲੀਆਈ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਕਾਰ ਹਾਦਸੇ 'ਚ ਮੌਤ ਹੋ ਗਈ ਹੈ। ਆਸਟ੍ਰੇਲੀਆਈ ਕ੍ਰਿਕਟਰ ਸ਼ੇਨ ਵਾਰਨ ਤੋਂ ਬਾਅਦ, ਸਾਬਕਾ ਮਹਾਨ ਕ੍ਰਿਕਟਰ ਐਂਡਰਿਊ ਸਾਇਮੰਡਸ ਦੀ ਸ਼ਨੀਵਾਰ ਦੇਰ ਰਾਤ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX