ਤਰਨਤਾਰਨ, 18 ਮਈ (ਹਰਿੰਦਰ ਸਿੰਘ, ਵਿਕਾਸ ਮਰਵਾਹਾ)-ਸਥਾਨਕ ਨਗਰ ਕੌਂਸਲ ਦਫ਼ਤਰ ਤਰਨਤਾਰਨ ਵਿਖੇ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਹਿਲਵਾਨ ਅਤੇ ਤਰਨਤਾਰਨ ਐੱਸ.ਡੀ.ਐੱਮ 'ਚ ਤੂੰ-ਤੂੰ ਮੈਂ-ਮੈਂ ਹੋ ਗਈ। ਐੱਸ.ਡੀ.ਐੱਮ. ਤਰਨਤਾਰਨ ਜੋ ਕਿ ਨਗਰ ਕੌਂਸਲ ਤਰਨਤਾਰਨ ਦੇ ਪ੍ਰਸ਼ਾਸਕ ਵੀ ਹਨ ਸਥਾਨਕ ਨਗਰ ਕੌਂਸਲ ਦਫ਼ਤਰ ਤਰਨਤਾਰਨ ਵਿਖੇ ਆਏ ਤਾਂ ਉਨ੍ਹਾਂ ਨੇ ਆਪਣੇ ਕਮਰੇ 'ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੂੰ ਬੇਟੇ ਵੇਖਦਿਆਂ ਹੀ ਪੁੱਛਿਆ ਕਿ ਤੁਸੀਂ ਕਿਸ ਦੀ ਆਗਿਆ ਨਾਲ ਮੇਰਾ ਕਮਰਾ ਵਰਤ ਰਹੇ ਹੋ, ਜਿਸ ਗੱਲ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਐੱਸ.ਡੀ.ਐੱਮ. 'ਚ ਤੂੰ-ਤੂੰ ਮੈਂ-ਮੈਂ ਸ਼ੁਰੂ ਹੋ ਗਈ।
ਇਸ ਮੌਕੇ ਤਲਖ਼ੀ 'ਚ ਜ਼ਿਲ੍ਹਾ ਪ੍ਰਧਾਨ ਨੇ ਐੱਸ.ਡੀ.ਐੱਮ. ਨੂੰ ਕਿਹਾ ਕਿ ਜਿਹੜਾ ਬੰਦਾ ਤੁਹਾਡੀ ਕੁਰਸੀ ਉਪਰ ਬੈਠਾ ਸੀ ਉਸ ਨੂੰ ਤੁਸੀਂ ਕੁਝ ਵੀ ਨਹੀਂ ਕਹਿ ਰਹੇ ਮੈਂ ਤਾਂ ਪਾਰਟੀ ਵਰਕਰਾਂ ਦੀ ਮੀਟਿੰਗ ਲਈ 10 ਮਿੰਟ ਤੁਹਾਡੇ ਕਮਰੇ 'ਚ ਬੈਠਾ ਸੀ, ਇਹ ਵਿਤਕਰਾ ਮੇਰੇ ਨਾਲ ਕਿਉਂ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਐੱਸ.ਡੀ.ਐੱਮ ਰਜਨੀਸ਼ ਅਰੋੜਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਦਾ ਕਮਰਾ ਜਾਂ ਕੁਰਸੀ ਵਰਤਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਜੋ ਵੀ ਇਨ੍ਹਾਂ ਦੀ ਦੁਰਵਰਤੋਂ ਕਰੇਗਾ ਉਸ 'ਤੇ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
...47 days ago
ਚੰਡੀਗੜ੍ਹ, 18 ਮਈ(ਵਿਕਰਮਜੀਤ ਸਿੰਘ ਮਾਨ ) - ਪੰਜਾਬ ਕਾਂਗਰਸ ਦੇ ਵਫ਼ਦ ਨੇ ਅੱਜ ਡੀਜੀਪੀ ਨੂੰ ਮਿਲ ਕੇ ਸੂਬੇ ਚ ਵਿਗੜ ਰਹੀ ...
ਆਈ.ਪੀ.ਐੱਲ.2022: ਲਖਨਊ ਨੇ ਕੋਲਕਾਤਾ ਨੂੰ 2 ਦੌੜਾਂ ਨਾਲ ਹਰਾਇਆ
ਲਖਨਊ ਨੇ ਕੋਲਕਾਤਾ ਨੂੰ 211 ਦੌੜਾਂ ਦਾ ਦਿੱਤਾ ਟੀਚਾ
...49 days ago
ਖਨੌਰੀ, 18 ਮਈ (ਰਾਜੇਸ਼ ਕੁਮਾਰ) - ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ''ਤੇ ਕਬਜ਼ੇ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਅੱਜ ਖਨੌਰੀ ਨੇੜਲੇ ਪਿੰਡ ਨਵਾਂ ਗਾਓਂ ਦੀ ਪੰਚਾਇਤ ਵਲੋਂ ਨਵਾਂ ਗਾਉਂ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਮਿਣਤੀ ਕਰਵਾਈ ਗਈ ਹੈ।
ਸੰਗਰੂਰ 18 ਮਈ (ਧੀਰਜ ਪਸ਼ੋਰੀਆ ) ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹਾ ਸੰਗਰੂਰ ’ਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼......
ਕਰਨਾਲ, 18 ਮਈ (ਗੁਰਮੀਤ ਸਿੰਘ ਸੱਗੂ )-ਭਾਰਤੀ ਕਿਸਾਨ ਯੂਨੀਅਨ ਟਿਕੈਤ ਵਲੋ ਅੱਜ ਜ਼ਿਲ੍ਹੇ ਦੇ ਪਿੰਡ ਸੌਕੜਾ ਵਿਖੇ ਯੂਨੀਅਨ ਦੀ ਅੰਤਰ ਰਾਜੀ ਕਨਵੈਂਸ਼ਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਉਤਰ ਭਾਰਤ ਦੇ ਰਾਜਾਂ ਦੇ ਯੂਨੀਅਨ ਪ੍ਰਧਾਨਾਂ ਅਤੇ ਹੋਰਨਾਂ ਅਹੁਦੇਦਾਰਾਂ...
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)-ਦੇਸ਼ ਦੀ ਪ੍ਰਭੂਸੱਤਾ ਅਖੰਡਤਾ ਤੇ ਸੁਰੱਖਿਆ ਨਾਲ ਸਮਝੌਤਾ ਕਰਕੇ ਦੇਸ਼ ਨਾਲ ਜੁੜੀਆਂ ਅਹਿਮ ਜਾਣਕਾਰੀਆਂ ਪਾਕਿਸਤਾਨ ਨੂੰ ਦੇਣ ਵਾਲੇ ਦੋ ਜਾਸੂਸਾਂ ਨੂੰ ਸਟੇਟ ਅਪਰੇਸ਼ਨ ਸੈੱਲ ਦੀ ਪੁਲਿਸ ਵਲੋਂ ਗ੍ਰਿਫ਼ਤਾਰ...
...49 days ago
ਮੁੰਬਈ, 18 ਮਈ-ਆਈ.ਪੀ.ਐੱਲ.2022: ਲਖਨਊ ਨੇ ਕੇ.ਕੇ.ਆਰ. ਦੇ ਖ਼ਿਲਾਫ਼ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ
...49 days ago
ਐੱਸ.ਏ.ਐੱਸ.ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਤੇ 10 ਵੀਂ ਸ਼੍ਰੇਣੀ ਦੀ ਦਸੰਬਰ ਕਰਵਾਈ ਟਰਮ-1 ਦੀ ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ ਲਾਗਇਨ ਆਈ. ਡੀ. 'ਤੇ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੂੰ ਸਕੂਲ ਮੁਖੀ ਬੋਰਡ ਦੀ ਵੈੱਬਸਾਈਟ...
...49 days ago
ਸ੍ਰੀ ਚਮਕੌਰ ਸਾਹਿਬ, 18ਮਈ (ਜਗਮੋਹਨ ਸਿੰਘ ਨਾਰੰਗ)-ਨੇੜਲੇ ਪਿੰਡ ਬੱਸੀ ਗੁਜਰਾ ਵਿਖੇ ਖੂਹ ’ਚ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਖੂਹ ਵਿਚ ਮੋਟਰ ਠੀਕ ਕਰਵਾ ਰਹੇ ਸਨ।
...49 days ago
ਐਸ ਏ ਐਸ ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)- ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਜਥੇਬੰਦੀਆਂ ਵਿਚਕਾਰ ਹੋਈ ਮੀਟਿੰਗ 'ਚ ਮੰਨੀਆਂ ਮੰਗਾਂ ਸੰਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਹੁੰਚ ਕੇ ਐਲਾਨ ਕੀਤਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ...
ਛੇਹਰਟਾ, 18 ਮਈ (ਸੁਰਿੰਦਰ ਸਿੰਘ ਵਿਰਦੀ)-ਪਿਛਲੇ ਲੰਮੇ ਸਮੇਂ ਤੋਂ ਨਗਰ ਸੁਧਾਰ ਟਰੱਸਟ ਦੀ ਜਗ੍ਹਾ ਤੇ ਆਪਣਾ ਕਬਜ਼ਾ ਜਮਾਈ ਬੈਠੇ ਵਿਅਕਤੀ ਵਲੋਂ ਕਮਰਸ਼ੀਅਲ ਉਸਾਰੀ ਕੀਤੇ ਜਾਣ ਦੀ ਸੂਚਨਾ ਮਿਲਦਿਆਂ ਹੀ ਨਗਰ ਸੁਧਾਰ ਟਰੱਸਟ ਅਧਿਕਾਰੀਆਂ...
ਨਵੀਂ ਦਿੱਲੀ, 18 ਮਈ-ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਰਾਸ਼ਟਰਪਤੀ ਨੂੰ ਭੇਜਿਆ ਅਸਤੀਫ਼ਾ
...about 1 hour ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿੱਦਿਅਕ ਅਦਾਰਿਆਂ ਦੇ ਸਟਾਫ਼ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ ਹੈ। ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ...
ਐਸ ਏ ਐਸ ਨਗਰ, 18 ਮਈ (ਤਰਵਿੰਦਰ ਸਿੰਘ ਬੈਨੀਪਾਲ)- ਮੁੱਖ ਮੰਤਰੀ ਨਾਲ ਮੰਗਾਂ 'ਤੇ ਸਹਿਮਤੀ ਬਣਨ ਤੋਂ ਬਾਅਦ ਕਿਸਾਨਾਂ ਦਾ ਪੱਕਾ ਮੋਰਚਾ ਚੁਕਵਾਉਣ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੱਕੇ ਧਰਨੇ ਵਾਲੀ ਥਾਂ 'ਤੇ ਪਹੁੰਚੇ...
ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਲੰਘੀ ਰਾਤ ਨੂੰ ਇਕ ਵਿਅਕਤੀ ਵਲੋਂ ਬਠਿੰਡਾ ਤੋਂ ਫਾਜ਼ਿਲਕਾ ਜਾਣ ਵਾਲੀ ਰੇਲ ਗੱਡੀ ਹੇਠਾਂ ਆ ਜਾਣ ਕਰਕੇ ਮੌਤ ਹੋਣ ਦਾ ਪਤਾ ਲੱਗਿਆ ਹੈ। ਪੁਲਿਸ ਚੌਂਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਅਤੇ ਏ.ਐੱਸ.ਆਈ. ਹਰਜੀਤ ਸਿੰਘ...
ਮੁੰਬਈ, 18 ਮਈ- ਸੁਰੇਸ਼ ਚੰਦਰਸ਼ੇਖਰ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਜੈਕਲੀਨ ਫਰਨਾਂਡੀਜ਼ ਨੇ ਈ.ਡੀ. ਦੀ ਕਾਰਵਾਈ ਦੌਰਾਨ 15 ਦਿਨਾਂ ਲਈ ...
...about 1 hour ago
ਮੁਹਾਲੀ, 18 ਮਈ-ਕਿਸਾਨਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਬੈਠਕ ਖ਼ਤਮ ਹੋ ਗਈ ਹੈ। ਕਿਹਾ ਜਾ ਰਿਹਾ ਹੈ ਕਿ ਸਰਕਾਰ ਅਤੇ ਕਿਸਾਨਾਂ 'ਚ ਸਹਿਮਤੀ ਬਣ ਗਈ ਹੈ ਅਤੇ ਕਿਸਾਨਾਂ ਦਾ ਧਰਨਾ ਖ਼ਤਮ ਹੋਵੇਗਾ...
ਚੰਡੀਗੜ੍ਹ, 18 ਮਈ-ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
...2 minutes ago
ਅੰਮ੍ਰਿਤਸਰ, 18 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ...
ਚੰਡੀਗੜ੍ਹ, 18 ਮਈ- ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਤੋਂ ਬਾਅਦ ਕਈ ਮੰਗਾਂ ਤੇ ਸਹਿਮਤੀ ਬਣ ਗਈ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ...
...20 minutes ago
ਚੰਡੀਗੜ੍ਹ, 18 ਮਈ-ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੰਗਾਂ 'ਤੇ ਸਹਿਮਤੀ ਬਣਨ ਤੋਂ ਬਾਅਦ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ ਮੁਹਾਲੀ ਬਾਰਡਰ 'ਤੇ ਜਾ ਕੇ ਕਿਸਾਨਾਂ ਦਾ ਧਰਨਾ ਸਮਾਪਤ ਕਰਵਾਉਣਗੇ...
ਸੂਰਤ, 18 ਮਈ- ਗੁਜਰਾਤ ਦੇ ਮੋਰਬੀ ਦੇ ਹਲਵਾੜ 'ਚ ਨਮਕ ਪੈਕੇਜਿੰਗ ਫ਼ੈਕਟਰੀ 'ਚ ਵੱਡਾ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਿਕ ਫ਼ੈਕਟਰੀ ਦੀ ਕੰਧ ਡਿੱਗਣ ਨਾਲ ਘੱਟੋ-ਘੱਟ 12 ਮਜ਼ਦੂਰਾਂ ਦੀ ਮੌਤ ਹੋ ਗਈ...
ਕਾਨਸ [ਫਰਾਂਸ],18 ਮਈ - ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਦੁਆਰਾ ਭਾਰਤੀ ਦਲ ਅਤੇ ਮਸ਼ਹੂਰ ਮਹਿਮਾਨਾਂ ਲਈ ਇਕ ਰਸਮੀ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ...
...about 1 hour ago
ਹਰੀਕੇ ਪੱਤਣ, 18 ਮਈ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਦੀ 89 ਕਿੱਲੇ ਪੰਚਾਇਤੀ ਜ਼ਮੀਨ ਜਿਸ ਦਾ ਕਬਜ਼ਾ ਪ੍ਰਸ਼ਾਸਨ ਵਲੋਂ 15 ਮਈ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਲਿਆ ਗਿਆ ਸੀ ਅਤੇ ਪੰਚਾਇਤੀ ਵਿਭਾਗ ਵਲੋਂ ਅੱਜ ਸ੍ਰੀ ਦੁਰਗਾ ਮੰਦਰ...
ਨਵੀਂ ਦਿੱਲੀ, 18 ਮਈ- ਸ਼ੀਨਾ ਬੋਰਾ ਕਤਲ ਕੇਸ ਦੀ ਮੁੱਖ ਦੋਸ਼ੀ ਇੰਦਰਾਣੀ ਮੁਖਰਜੀ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪਟੀਸ਼ਨਕਰਤਾ ਇੰਦਰਾਣੀ ਮੁਖਰਜੀ 'ਤੇ ਦੋਸ਼ ਹੈ ਕਿ ਉਸ ਨੇ ਰਾਹੁਲ ਮੁਖਰਜੀ ਨਾਲ ਆਪਣੀ ਧੀ ਦੇ ਲਿਵ-ਇਨ ਰਿਲੇਸ਼ਨ ਦੇ ਮੱਦੇਨਜ਼ਰ ਇਹ ਕਤਲ...
...49 days ago
ਨਵੀਂ ਦਿੱਲੀ, 18 ਮਈ-ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਕਤਲਕਾਂਡ ਮਾਮਲੇ 'ਚ ਦੋਸ਼ੀ ਏ.ਜੀ. ਪੇਰਾਰਿਵਲਨ ਨੂੰ ਰਿਹਾਅ ਕਰਨ ਦੇ ਬੁੱਧਵਾਰ ਨੂੰ ਆਦੇਸ਼ ਦਿੱਤੇ, ਜੋ ਉਮਰ ਕੈਦ ਦੀ ਸਜ਼ਾ ਦੇ ਅਧੀਨ 30 ਸਾਲ ਤੋਂ ਵਧ ਸਮੇਂ ਤੋਂ ਜੇਲ੍ਹ 'ਚ ਬੰਦ...
...49 days ago
ਨਵੀਂ ਦਿੱਲੀ, 18 ਮਈ-ਗੁਜਰਾਤ ਚੋਣਾਂ ਤੋਂ ਪਹਿਲਾਂ ਸੂਬੇ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤਾ ਹੈ...
...49 days ago
ਅੰਮ੍ਰਿਤਸਰ, 18 ਮਈ (ਰੇਸ਼ਮ ਸਿੰਘ)- ਸਾਬਕਾ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਅੰਮ੍ਰਿਤਸਰ 'ਚ ਜੁਰਮ ਹੱਦੋਂ ਟੱਪ ਰਹੇ ਹਨ। ਇਸ ਲਈ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਗ੍ਰਹਿ ਮੰਤਰੀ ਬਣਾਇਆ ਜਾਵੇ। ਆਪਣੇ ਸੋਸ਼ਲ ਮੀਡੀਆ ਖਾਤੇ 'ਤੇ ਉਨ੍ਹਾਂ...
ਚੰਡੀਗੜ੍ਹ, 18 ਮਈ (ਅਜਾਇਬ ਔਜਲਾ)-ਕਿਸਾਨ ਨੇਤਾਵਾਂ ਦਾ ਕਾਫ਼ਲਾ ਪੰਜਾਬ ਭਵਨ 'ਚ ਪਹੁੰਚਿਆ ਹੈ, ਜਿੱਥੇ ਮੁੱਖ ਮੰਤਰੀ ਮੰਗਾਂ ਸੰਬੰਧੀ ਬੈਠਕ ਸ਼ੁਰੂ ਹੋ ਗਈ ਹੈ।
...49 days ago
ਚੰਡੀਗੜ੍ਹ, 18 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਬੁੱਧਵਾਰ ਨੂੰ ਕੈਬਨਿਟ ਬੈਠਕ ਕੀਤੀ ਗਈ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਸ ਬੈਠਕ ਦੌਰਾਨ ਝੋਨੇ ਦੀ ਸਿੱਧੀ ਬਿਜਾਈ 'ਤੇ 1500 ਰੁਪਏ ਪ੍ਰਤੀ ਏਕੜ ਦੇਣ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ...
ਚੰਡੀਗੜ੍ਹ, 18 ਮਈ - ਚੰਡੀਗੜ੍ਹ-ਮੁਹਾਲੀ ਸਰਹੱਦ ਤੋਂ ਸਵੇਰ ਦੇ ਦ੍ਰਿਸ਼ ਸਾਹਮਣੇ ਆਏ ਹਨ ,ਜਿੱਥੇ ਕਿਸਾਨ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ...
...49 days ago
ਚੰਡੀਗੜ੍ਹ, 18 ਮਈ (ਅਜਾਇਬ ਔਜਲਾ )- ਕਿਸਾਨਾਂ ਦੇ ਨਾਲ ਮੁੱਖ ਮੰਤਰੀ ਦੀ ਮੀਟਿੰਗ ਹੁਣ ਮੁੱਖ ਮੰਤਰੀ ਦੇ ਨਿਵਾਸ ਸਥਾਨ 'ਤੇ ਨਹੀਂ ਹੋਵੇਗੀ....
ਚੰਡੀਗੜ੍ਹ, 18 ਮਈ - ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਪੰਜਾਬ ਕੈਬਿਨਟ ਦੀ ਬੈਠਕ ਹੋਈ ਹੈ | ਥੋੜੀ ਦੇਰ ਵਿਚ ਕਿਸਾਨਾਂ ਨਾਲ ਮੁੱਖ ਮੰਤਰੀ ਦੀ ਬੈਠਕ ਹੋਵੇਗੀ | ਦੱਸਿਆ ਜਾ ਰਿਹਾ ਹੈ ਕਿ ਮੁੱਖ ...
ਲੁਧਿਆਣਾ, 18 ਮਈ ਸਲੇਮਪੁਰੀ - ਸਿਹਤ ਵਿਭਾਗ ਦੀ ਇਕ ਟੀਮ ਵਲੋਂ ਅੱਜ ਸਵੇਰੇ ਹੈਬੋਵਾਲ ਵਿਚ ਇਕ ਘਰ ਵਿਚ ਅਚਾਨਕ ਛਾਪੇਮਾਰੀ ਕਰਕੇ ਗੈਰ-ਕਾਨੂੰਨੀ ਢੰਗ ਨਾਲ ਚਲਾਈ ਜਾ ਰਹੀ ਅਲਟਰਾਸਾਊਂਡ...
...49 days ago
ਤਪਾ ਮੰਡੀ, 18 ਮਈ (ਵਿਜੇ ਸ਼ਰਮਾ ,ਪ੍ਰਵੀਨ ਗਰਗ ) - ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਮੈਡਮ ਪੂਨਮ ਕਾਂਗੜਾ ਨੇ ਸਥਾਨਕ ਨਗਰ ਕੌਂਸਲ ਵਿਚ ਪੀੜਤ ਪਰਿਵਾਰਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨ...
ਚੋਗਾਵਾਂ,18 ਮਈ (ਗੁਰਬਿੰਦਰ ਸਿੰਘ ਬਾਗੀ) - ਬਲਾਕ ਚੋਗਾਵਾਂ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਕੱਲ੍ਹ ਸ਼ਾਮ ਨੂੰ ਰਸਤੇ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਵਿਚ....
ਸਰਾਏ ਅਮਾਨਤ ਖਾਂ 18 ਮਈ - (ਨਰਿੰਦਰ ਸਿੰਘ ਦੋਦੇ) - ਬੀਤੀ ਦੇਰ ਰਾਤ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ ਦੇ ਨੌਜਵਾਨ ਰਣਜੀਤ ਸਿੰਘ ਰਾਜੂ ਪੁੱਤਰ...
ਲੋਹੀਆਂ ਖਾਸ, 18 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਬਲਾਕ ਦੇ ਪਿੰਡ ਬਦਲੀ ਦੇ ਅੱਡੇ 'ਤੇ ਖੜੇ ਬਜਰੀ ਨਾਲ ਭਰੇ ਟਰਾਲੇ ਅਤੇ ਲੱਕੜ ਨਾਲ ਲੱਦੇ ਕੈਂਟਰ ਵਿਚਕਾਰ ਭਿਆਨਕ ਹਾਦਸਾ ਵਾਪਰਿਆ...
ਮੰਡੀ ਘੁਬਾਇਆ,18 ਮਈ (ਅਮਨ ਬਵੇਜਾ) - ਡਿਪਟੀ ਕਮਿਸ਼ਨਰ ਫਾਜ਼ਿਲਕਾ ਹਿਮਾਂਸ਼ੂ ਅਗਰਵਾਲ ਦੇ ਯਤਨਾਂ ਸਦਕਾ ਫ਼ਿਰੋਜ਼ਪੁਰ ਫ਼ਾਜ਼ਿਲਕਾ ਹਾਈਵੇਅ ਨੂੰ ਪ੍ਰਦਰਸ਼ਨਕਾਰੀਆਂ ਵਲੋਂ ਖੋਲ੍ਹ ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX