ਚੰਡੀਗੜ੍ਹ, 26 ਮਈ (ਗੁਰਪ੍ਰੀਤ)-ਪੰਜਾਬ ਦੀ ਮਾਨ ਸਰਕਾਰ ਨੂੰ 'ਇਕ ਵਿਧਾਇਕ, ਇਕ ਪੈਨਸ਼ਨ' ਲਾਗੂ ਕਰਨ ਦੇ ਮਾਮਲੇ 'ਚ ਵੱਡਾ ਝਟਕਾ ਲੱਗਿਆ ਹੈ। ਇਹ ਝਟਕਾ ਪੰਜਾਬ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕੈਬਨਿਟ ਵਲੋਂ ਪਾਸ ਕਰਕੇ ਭੇਜੇ ਗਏ ਉਕਤ ਆਰਡੀਨੈਂਸ ਦੀ ਫਾਈਲ ਨੂੰ ਪੰਜਾਬ ਵਾਪਸ ਭੇਜ ਦਿੱਤਾ ਹੈ।
ਰਾਜਪਾਲ ਨੇ ਪੰਜਾਬ ਸਰਕਾਰ ਨੂੰ ਫਾਈਲ ਮੋੜਨ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ 'ਚ ਬਿੱਲ ਲਿਆਉਣ ਲਈ ਕਿਹਾ ਹੈ।
ਦਸ ਦੇਈਏ ਕਿ ਮਾਨ ਸਰਕਾਰ ਵਲੋਂ ਇਹ ਆਰਡੀਨੈਂਸ ਲਿਆਂਦਾ ਗਿਆ ਸੀ। ਹੁਣ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ 'ਚ ਇਹ ਬਿੱਲ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦਸ ਦੇਈਏ ਕਿ ਪੰਜਾਬ ਸਰਕਾਰ ਦਾ ਅਗਲਾ ਵਿਧਾਨ ਸਭਾ ਸੈਸ਼ਨ ਜੂਨ ਮਹੀਨੇ 'ਚ ਹੋਵੇਗਾ, ਜਿਸ ਨਾਲ ਇਸ ਨੂੰ ਲਾਗੂ ਹੋਣ 'ਚ ਦੇਰੀ ਹੋਵੇਗੀ।
...42 minutes ago
ਬੁਢਲਾਡਾ ,26 ਮਈ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਪੰਜਾਬ ਦੇ ਰਾਜਪਾਲ ਜੀ ਦੇ ਹੁਕਮ ਦੀ ਰੌਸ਼ਨੀ ’ਚ ਬਲਵਿੰਦਰ ਸਿੰਘ, ਪੀ.ਸੀ.ਐਸ., ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ, ਬਠਿੰਡਾ ਨੂੰ ਪੰਜਾਬ ਸੇਵਾਵਾਂ ...
ਚਾਉਕੇ, 26 ਮਈ (ਮਨਜੀਤ ਸਿੰਘ ਘੜੈਲੀ )-ਪਿੰਡ ਜੈਦ ਵਿਖੇ ਇਕ ਕਿਸਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਿੰਡ ਜੈਦ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ...
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)-ਆਉਂਦੀ 23 ਜੂਨ ਨੂੰ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਅਮਨ ਅਮਾਨ ਤੇ ਸੁਖਾਵੇਂ ਮਾਹੌਲ 'ਚ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀ...
...30 days ago
ਫਤਹਿਗੜ੍ਹ ਸਾਹਿਬ, 26 ਮਈ (ਬਲਜਿੰਦਰ ਸਿੰਘ,ਜਤਿੰਦਰ ਸਿੰਘ ਰਾਠੋਰ)-ਸ੍ਰੀ ਫ਼ਤਹਿਗੜ੍ਹ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਇਕ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ...
ਬਰਨਾਲਾ, 26 ਮਈ (ਨਰਿੰਦਰ ਅਰੋੜਾ,)-ਸਥਾਨਕ ਧਨੌਲਾ ਰੋਡ 'ਤੇ ਮਿੱਟੀ ਨਾਲ ਲੱਦੀ ਟਰੈਕਟਰ ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਇਕ ਔਰਤ ਦੀ ਮੌਤ ਤੇ ਇਕ ਨੌਜਵਾਨ ਦੇ ਗੰਭੀਰ ਜ਼ਖ਼ਮੀ ਹੋਣ ਤੇ ਟਰੈਕਟਰ ਚਾਲਕ ਦੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ...
...30 days ago
ਦਿੜ੍ਹਬਾ ਮੰਡੀ/ਸੰਗਰੂਰ, 26 ਮਈ (ਹਰਬੰਸ ਸਿੰਘ ਛਾਜਲੀ)-ਕੈਪਟਨ ਅਮਰਿੰਦਰ ਸਿੰਘ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭ੍ਰਿਸ਼ਟ ਮੰਤਰੀਆਂ ਦੇ ਨਾਂਅ ਦੇਣ ਦੀ ਯਾਦ ਹੁਣ ਕਿਉਂ ਆਈ ਹੈ। ਜਦਕਿ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਆਪਣੀ ਸਰਕਾਰ...
...30 days ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)-ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਵਾਲੀ ਜ਼ਿਮਨੀ ਚੋਣ ਸੰਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਬੈਠਕ 'ਚ ਚੋਣ ਕਮਿਸ਼ਨ ਤੋਂ ਮਿਲੇ ਦਿਸ਼ਾ...
...30 days ago
ਚੰਡੀਗੜ੍ਹ, 26 ਮਈ-ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਸਾਡੀ ਸਰਕਾਰ ਜੇਲ੍ਹਾਂ ਨੂੰ ਮੋਬਾਈਲ ਅਤੇ ਨਸ਼ੀਲੇ ਪਦਾਰਥਾਂ ਤੋਂ ਮੁਕਤ ਕਰਨ ਦੇ ਮਿਸ਼ਨ 'ਤੇ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ 'ਸੁਧਾਰ ਘਰ...
ਚੰਡੀਗੜ੍ਹ, 26 ਮਈ-ਪੰਜਾਬ ਸਰਕਾਰ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਕਹਿਣਾ ਹੈ ਕਿ ਬੋਰਵੈੱਲ 'ਚ ਡਿੱਗਣ ਨਾਲ ਬੱਚੇ ਦੀ ਮੌਤ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਨੇ ਕਿਸਾਨਾਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਖ਼ਤ...
ਜਲੰਧਰ, 26 ਮਈ (ਰਣਜੀਤ ਸਿੰਘ ਸੋਢੀ)-ਸਰਕਟ ਹਾਊਸ ਜਲੰਧਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕਿਸਾਨਾਂ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਇਹ ਮੀਟਿੰਗ ਖੰਡ ਮਿੱਲਾਂ ਵੱਲ ਗੰਨੇ ਦੇ ਬਕਾਇਆ ਨੂੰ ਲੈ ਕੇ ਹੈ।
ਨਵੀਂ ਦਿੱਲੀ, 26 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਦੇ 100 ਤੋਂ ਵਧ ਦੇਸ਼ਾਂ ਨੂੰ ਵੀ ਵੈਕਸੀਨ ਭੇਜੀ ਹੈ। ਕੋਵਿਡ ਵੈਕਸੀਨ ਦੇ ਲਈ ਸਾਡੇ ਇੱਥੇ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਸੀ ਕਿ ਵਿਦੇਸ਼ੀ ਵੈਕਸੀਨ ਮਿਲ ਜਾਵੇਗੀ ਜਾਂ ਨਹੀਂ ਪਰ...
...30 days ago
ਮੋਗਾ, 26 ਮਈ (ਗੁਰਦੇਵ ਭਾਮ)-ਮੋਗਾ ਦੇ ਪਿੰਡ ਚੂਹੜਚੱਕ ਵਿਖੇ ਪਿੰਡ ਵਾਸੀਆਂ ਨੇ ਰਿਸ਼ਵਤ ਦੇ ਪੈਸੇ ਲੈਣ ਦੇ ਦੋਸ਼ 'ਚ ਬਿਜਲੀ ਵਿਭਾਗ ਦੇ ਰੀਡਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਮੀਟਰ ਰੀਡਰ ਨੇ ਰਿਸ਼ਵਤ ਲਏ 1000 ਰੁਪਏ ਖਾਣ ਦੀ ਕੋਸ਼ਿਸ਼ ਕੀਤੀ ਪਰ ਪਿੰਡ ਵਾਸੀਆਂ ਨੇ ਰੀਡਰ ਦੇ ਮੂੰਹ ਤੋਂ ਪੈਸੇ ਬਾਹਰ ਕਢਵਾ ਲਏ।
...30 days ago
ਚੰਡੀਗੜ੍ਹ, 26 ਮਈ-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਪ੍ਰੈੱਸ ਕਾਨਫ਼ਰੰਸ ਕਰਕੇ ਉਨ੍ਹਾਂ ਨੇ ਕਾਂਗਰਸ ਤੇ ਕੈਪਟਨ 'ਤੇ ਨਿਸ਼ਾਨੇ ਵਿੰਨ੍ਹੇ ਹਨ। ਨਿਸ਼ਾਨੇ ਵਿੰਨ੍ਹਦਿਆਂ ਉਨ੍ਹਾਂ ਨੇ ਕਿਹਾ ਕਿ ਜੇਕਰ ਕੈਪਟਨ...
...30 days ago
ਚੰਡੀਗੜ੍ਹ, 26 ਮਈ (ਲਲਿਤਾ)- 'ਆਪ' ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਜਾਣਕਾਰੀ ਮੁਤਾਬਿਕ ਇਕ ਪੁਰਾਣੇ ਮਾਮਲੇ 'ਚ ਕਾਰਵਾਈ ਨਾ ਹੋਣ ਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਨੇ ਹਾਈ ਕੋਰਟ 'ਚ ਪਟੀਸ਼ਨ ਪਾਈ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।
ਟਾਂਗਰਾ, 26 ਮਈ (ਹਰਜਿੰਦਰ ਸਿੰਘ ਕਲੇਰ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਟਾਂਗਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਮਾਨ ਸਰਕਾਰ ਵਲੋਂ ਆਈ.ਟੀ. ਸੈੱਲ ਵੀ ਖੋਲ੍ਹੇ ਜਾਣਗੇ, ਜਿਸ ਨਾਲ ਪਿੰਡਾਂ ਦੇ ਨੌਜਵਾਨ ਨੂੰ ਰੁਜ਼ਗਾਰ ਮਿਲੇਗਾ।
ਚੰਡੀਗੜ੍ਹ, 26 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ Alex Wellis ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦਰਮਿਆਨ-ਸਿੱਖਿਆ, ਤਕਨੀਕੀ ਅਤੇ ਕਈ ਹੋਰ ਖ਼ੇਤਰਾਂ 'ਚ ਮਿਲ ਕੇ...
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਅਤੇ ਨਸ਼ਾ ਵੇਚਣ ਦੇ ਦੋਸ਼ 'ਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ...
ਫਰੀਦਕੋਟ, 26 ਮਈ-ਹਵਾਲਾਤੀ ਵਲੋਂ ਜੇਲ੍ਹ 'ਚ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ 'ਚ ਮੋਬਾਈਲ ਫ਼ੋਨ 'ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ ਸੁਪਰਡੈਂਟ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ...
ਨਵੀਂ ਦਿੱਲੀ, 26 ਮਈ-ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
ਚੰਡੀਗੜ੍ਹ, 26 ਮਈ - ਵਿਜੀਲੈਂਸ ਬਿਊਰੋ ਨੇ ਕੋਟਲਾ ਸੁਲੇਮਾਨ ਦੇ 2 ਸਾਬਕਾ ਸਰਪੰਚਾਂ, ਬੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਦੇ 2 ਜੇ.ਈ. ਅਤੇ ਗ੍ਰਾਮ ਪੰਚਾਇਤ ਦੇ 2.86 ਕਰੋੜ ਰੁਪਏ ਦੇ...
ਸੁਨਾਮ ਊਧਮ ਸਿੰਘ ਵਾਲਾ,26 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸੁਨਾਮ ਪਟਿਆਲਾ ਸੜਕ ’ਤੇ ਹੋਏ ਹਾਦਸੇ ’ਚ ਮਾਂ-ਪੁੱਤਰ ਦੀ ਮੌਤ...
...30 days ago
ਫ਼ਰੀਦਕੋਟ, 26 ( ਜਸਵੰਤ ਪੁਰਬਾ ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ,...
ਸ੍ਰੀਨਗਰ, 26 ਮਈ - ਜੰਮੂ - ਕਸ਼ਮੀਰ ਦੇ ਜ਼ੋਜਿਲਾ ਪਾਸ 'ਤੇ ਤੜਕੇ ਇਕ ਵਾਹਨ ਸੜਕ ਤੋਂ ਫਿਸਲਣ ਅਤੇ ਡੂੰਘੀ ਖੱਡ ਵਿਚ ਡਿੱਗਣ...
ਕੁਪਵਾੜਾ, 26 ਮਈ - ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ...
...30 days ago
ਨਵੀਂ ਦਿੱਲੀ, 26 ਮਈ - ਇਜ਼ਰਾਈਲ ਦੇ ਰੱਖਿਆ ਮੰਤਰੀ ਦੁਵੱਲੇ ਰੱਖਿਆ ਸਬੰਧਾਂ ਨੂੰ ਵਧਾਉਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ |....
ਐੱਸ.ਏ.ਐੱਸ. ਨਗਰ, 26 ਮਈ, (ਤਰਵਿੰਦਰ ਸਿੱਘ ਬੈਨੀਪਾਲ) - ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ...
...30 days ago
ਡਾਕਰ, 26 ਮਈ - ਪੱਛਮੀ ਸੇਨੇਗਾਲੀਜ਼ ਸ਼ਹਿਰ ਟਿਵਾਓਨੇ ਵਿਚ ਇਕ ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX