ਸ੍ਰੀ ਅਨੰਦਪੁਰ ਸਾਹਿਬ, 28 ਮਈ ( ਕਰਨੈਲ ਸਿੰਘ ) - ਪੰਜਾਬ ਸਰਕਾਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸੁਰੱਖਿਆ ਕਰਮਚਾਰੀਆਂ ਵਿਚ ਕਟੌਤੀ ਕੀਤੀ ਹੈ | ਪੰਜਾਬ ਸਰਕਾਰ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਕਰਮਚਾਰੀਆਂ ਵਿਚੋਂ ਤਿੰਨ ਸੁਰੱਖਿਆ ਕਰਮਚਾਰੀ ਜਿਨ੍ਹਾਂ ਵਿਚ ਇਕ ਹੌਲਦਾਰ ਅਤੇ ਦੋ ਸਿਪਾਹੀ ਸੁਰੱਖਿਆ ਕਰਮਚਾਰੀਆਂ ਨੂੰ ਛੱਡ ਕੇ ਬਾਕੀ ਸੁਰੱਖਿਆ ਕਰਮਚਾਰੀਆਂ ਨੂੰ ਚੰਡੀਗੜ੍ਹ ਵਾਪਸ ਬੁਲਾ ਲਿਆ । ਜ਼ਕਿਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਵੀ ਸਰਕਾਰ ਵੱਲੋਂ ਸਿੰਘ ਸਾਹਿਬ ਦੀ ਸੁਰੱਖਿਆ ਵਿਚ ਤੈਨਾਤ ਕਰਮਚਾਰੀਆਂ ਵਿਚੋਂ ਇਕ 1 ਗਾਰਡ ਨੂੰ ਵਾਪਸ ਬੁਲਾ ਲਿਆ ਸੀ | ਕੁਝ ਸਮੇਂ ਬਾਅਦ ਰਹਿੰਦੇ ਕਰਮਚਾਰੀਆਂ ਵਿਚ ਤਿੰਨ ਨੂੰ ਵਾਪਸ ਬੁਲਾ ਲਿਆ ਸੀ |
...38 days ago
ਬੁਢਲਾਡਾ ,28 ਮਈ (ਸਵਰਨ ਸਿੰਘ ਰਾਹੀ)-ਬੀਤੇ ਦਿਨੀਂ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਖ਼ਫ਼ਾ ਸੂਬੇ ਦੇ ਆੜ੍ਹਤੀਆਂ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ...
ਪਟਨਾ, 28 ਮਈ - ਬਿਹਾਰ ਦੇ ਮੁੰਗੇਰ ਜ਼ਿਲ੍ਹੇ 'ਚ ਨਕਸਲੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 10 ਵਾਕੀ ਟਾਕੀਜ਼, ਡੈਟੋਨੇਟਰ, ਤਾਰਾਂ ਅਤੇ ਨਕਸਲੀ ਸਾਹਿਤ ਸਮੇਤ ਕਈ ਅਪਰਾਧਕ ਵਸਤੂਆਂ ਬਰਾਮਦ ...
ਰਾਜਪੁਰਾ 28 ਮਈ (ਰਣਜੀਤ ਸਿੰਘ) - ਸੀ.ਆਈ.ਏ ਸਟਾਫ਼ ਰਾਜਪੁਰਾ ਦੇ ਇੰਚਾਰਜ ਕਰਨੈਲ ਸਿੰਘ ਨੇ ਸਮੇਤ ਪੁਲਸ ਪਾਰਟੀ ਇਕ ਵਿਅਕਤੀ ਦੀ ਫੀਡ ਦੀ ਫ਼ੈਕਟਰੀ ਵਿਚੋਂ ਇਕ ਕਿੱਲੋ 700 ਗ੍ਰਾਮ ਅਫ਼ੀਮ...
...38 days ago
ਭੁਵਨੇਸ਼ਵਰ, 28 ਮਈ - ਫ਼ਿਲਮੀ ਅਦਾਕਾਰ ਸੋਨੂੰ ਸੂਦ ਨੇ ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਉਨ੍ਹਾਂ ਦੀ ਰਿਹਾਇਸ਼...
...38 days ago
ਨਵੀਂ ਦਿੱਲੀ, 28 ਮਈ - ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਜ਼ ਨੂੰ ਦਿੱਲੀ ਦੀ ਅਦਾਲਤ ਵਲੋਂ ਆਈਫਾ ਐਵਾਰਡ 2022 ਵਿਚ ਸ਼ਾਮਿਲ ਹੋਣ ਲਈ ਆਬੂਧਾਬੀ ਜਾਣ ਦੀ ਇਜਾਜ਼ਤ ਮਿਲ...
...38 days ago
ਮੰਡੀ ਗੋਬਿੰਦਗੜ੍ਹ 28 ਮਈ (ਮੁਕੇਸ਼ ਘਈ) - ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅੰਬੇ ਮਾਜਰਾ ਇਲਾਕੇ ਵਿਚ ਇਕ ਪਤੀ ਪਤਨੀ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਲੌਂਗੋਵਾਲ, 28 ਮਈ (ਸ.ਸ.ਖੰਨਾ,ਵਿਨੋਦ) - ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ...
...38 days ago
ਜਕਾਰਤਾ, 28 - ਇੰਡੋਨੇਸ਼ੀਆ ਦੇ ਜਕਾਰਤਾ ਵਖੇ ਚੱਲ ਰਹੇ ਹਾਕੀ ਏਸ਼ੀਆ ਕੱਪ 2022 ਦੇ ਸੁਪਰ-4 ਪੂਲ ਮੈਚ ਵਿਚ ਭਾਰਤ ਦੀ ਟੀਮ ਨੇ ਜਪਾਨ ਦੀ...
ਸੂਲਰ ਘਰਾਟ (ਸੰਗਰੂਰ),ਸਮਾਣਾ (ਪਟਿਆਲਾ), 28 ਮਈ (ਜਸਵੀਰ ਸਿੰਘ ਔਜਲਾ, ਸਾਹਿਬ ਸਿੰਘ) - ਸ਼ਨੀਵਾਰ ਦੀ ਸ਼ਾਮ ਚੱਲੀ ਤੇਜ਼ ਹਨੇਰੀ ਦੇ ਨਾਲ ਪਏ ਤੇਜ਼ ਮੀਂਹ ਨਾਲ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਤਾਪਮਾਨ...
...about 1 hour ago
ਸ੍ਰੀਨਗਰ, 28 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋ ਗਏ। ਕਸ਼ਮੀਰ ਜ਼ੋਨ ਪੁਲਿਸ ਮੁਤਾਬਿਕ ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ, ਗੋਲਾ ਬਾਰੂਦ ਸਮੇਤ ਹੋਰ...
...about 1 hour ago
ਸੰਗਰੂਰ, 28 ਮਈ (ਧੀਰਜ ਪਸ਼ੋਰੀਆ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੱਸਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਟੀਕਾਕਰਨ ਨੂੰ ਲੈ ਕੇ ਸਿਹਤ ਵਿਭਾਗ...
...about 1 hour ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸ਼ਾਮ ਸਮੇਂ ਤੇਜ਼ ਹਨੇਰੀ ਝੱਖੜ ਤੋਂ ਬਾਅਦ ਆਏ ਭਰਵੇਂ ਮੀਂਹ ਨੇ ਸਰਹੱਦੀ ਖੇਤਰ ਵਿਚ ਮੌਸਮ ਨੂੰ ਸੁਹਾਵਣਾ ਕਰ ਦਿੱਤਾ ਹੈ। ਇਸ ਮੀਂਹ ਨਾਲ ਜਿੱਥੇ ਆਮ...
...4 minutes ago
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ (ਭਾਰਤ) ਦਾ ਹਿੱਸਾ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਮੁੱਲਾਂਪੁਰ ਗੁਰਸ਼ਰਨ ਕਲਾ ਭਵਨ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ...
ਬੀਣੇਵਾਲ, 28 ਮਈ (ਬੈਜ ਚੌਧਰੀ) - ਪਿੰਡ ਬੀਣੇਵਾਲ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜੰਗਲ ਵਿਚ ਪਿੰਡ ਸਿੰਗਾ (ਹਿਮਾਚਲ ਪ੍ਰਦੇਸ਼) ਨੂੰ ਜਾਂਦੀ ਸੜਕ ਨੇੜਓ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ...
...36 minutes ago
ਸੁਲਤਾਨਪੁਰ ਲੋਧੀ, 28 ਮਈ - ਆਮ ਆਦਮੀ ਪਾਰਟੀ ਵਲੋਂ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕਰਨ ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ...
...57 minutes ago
ਪਠਾਨਕੋਟ, 28 ਮਈ (ਸੰਧੂ) - ਪਠਾਨਕੋਟ ਦੇ ਗੁਰਦੁਆਰਾ ਰੇਲਵੇ ਰੋਡ ਤੋਂ ਨਿਹੰਗ ਸਿੰਘ ਦੇ ਬਾਣੇ 'ਚ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਸੰਤੋਖ ਸਿੰਘ ਨੇ ਜਦੋਂ ਨਿਹੰਗ ਸਿੰਘ ਦੇ ਬਾਣੇ ਵਿਚ...
...about 1 hour ago
ਚੰਡੀਗੜ੍ਹ, 28 ਮਈ - ਆਮ ਆਦਮੀ ਪਾਰਟੀ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ ਕੀਤੇ ਗਏ...
ਰਾਜਪੁਰਾ, 28 ਮਈ (ਰਣਜੀਤ ਸਿੰਘ) ਰਾਜਪੁਰਾ-ਪਟਿਆਲਾ ਜੀ.ਟੀ ਰੋਡ 'ਤੇ ਪਿੰਡ ਖਡੌਲੀ ਮੋੜ ਨੇੜੇ ਸਰਕਾਰੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਪਿਤਾ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ 'ਚ ਜ਼ਖਮੀ...
ਲੋਹੀਆਂ ਖਾਸ, 28 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਜ਼ਿਲ੍ਹਾ ਜਲੰਧਰ ਦੇ ਲੋਹੀਆਂ ਬਲਾਕ ਦੇ ਪਿੰਡ ਸੀਚੇਵਾਲ ਦੇ ਜੰਮਪਲ ਅਤੇ ਵਿਸ਼ਵ-ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ,...
...38 days ago
ਫ਼ਿਰੋਜ਼ਪੁਰ,ਆਰਿਫ਼ ਕੇ - 28 ਮਈ (ਬਲਬੀਰ ਸਿੰਘ ਜੋਸਨ) - ਸੂਬੇ ਵਿਚ ਨਸ਼ਿਆਂ ਦਾ ਵਗ ਰਿਹਾ ਦਰਿਆ ਥੰਮ੍ਹਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ...
ਜੰਡਿਆਲਾ ਗੁਰੂ, 28 ਮਈ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ) - ਬੀਤੇ ਦਿਨ ਜੰਡਿਆਲਾ ਗੁਰੂ ਦੇ ਜੀ.ਟੀ ਰੋਡ 'ਤੇ ਸਥਿਤ ਗਿੱਲ ਐਂਡ ਕੰਪਨੀ ਦੇ ਪੈਟਰੋਲ ਪੰਪ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ...
...38 days ago
ਚੰਡੀਗੜ੍ਹ, 28 ਮਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਸਨ ਸੁਧਾਰ ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ...
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਰੇਲਵੇ ਸਟੇਸ਼ਨ ਨੂੰ ਉਡਾਣ ਦੀ ਕੁਝ ਸ਼ਰਾਰਤੀ ਅਨਸਰਾਂ ਵਲੋਂ ਧਮਕੀ ਦਿੱਤੀ ਗਈ ਹੈ | ਇਸ ਸੰਬੰਧੀ ਰੇਲਵੇ ....
...38 days ago
ਫ਼ਾਜ਼ਿਲਕਾ, 28 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਵਲੋਂ ਇਕ ਥੈਲੇਸੀਮੀਆ ਬਿਮਾਰੀ ਨਾਲ ਪੀੜਿਤ ਬੱਚੇ ਨੂੰ ਇਕ ਦਿਨ ਦਾ ...
...38 days ago
ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ) - ਪੰਜਾਬ ਸਰਕਾਰ ਵਲੋਂ ਅੱਜ ਸਵੇਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿਚ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ,....
...38 days ago
ਸ੍ਰੀਨਗਰ,28 ਮਈ - ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਪੁਲਿਸ ਅਤੇ ਆਰਮੀ 7 ਆਰ.ਆਰ. ਦੀ ਇਕ ਸੰਯੁਕਤ ਟੀਮ ਨੇ ਬੀਤੀ ਸ਼ਾਮ ਸਾਧਨਾ ਟਾਪ 'ਤੇ ਇਕ ਰੁਟੀਨ ...
...38 days ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
...38 days ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
...39 days ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX