6ਸਿੱਖ ਸਰਬੱਤ ਦਾ ਭਲਾ ਮੰਗਣ ਵਾਲੀ ਨਿਆਰੀ ਕੌਮ ਹੈ- ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਯੂ.ਕੇ. ਵਿਚ ਕੁਝ ਸਕੂਲਾਂ ਦੇ ਧਾਰਮਿਕ ਸਿੱਖਿਆ ਦੇ ਪਾਠਕ੍ਰਮ ਵਿਚ ਤਾਲਿਬਾਨ ਅਤੇ ਕੂ ਕਲੱਕਸ ਕਲੈਨ ਵਰਗੇ ਕੱਟੜਵਾਦੀ ਸਮੂਹਾਂ ਦੇ ਨਾਲ ਸਿੱਖੀ ਸਰੂਪ ਵਾਲੀਆਂ ਤਸਵੀਰਾਂ ਲਾਏ ਜਾਣ ਦੀ ਘਟਨਾ ....
... 1 hours 40 minutes ago