ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ. ਇਕਬਾਲ

ਤਾਜ਼ਾ ਖ਼ਬਰਾਂ

ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ, ਜੋ ਭੁਟਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁਟਾਲ ਕਲਾਂ ਦੀ ਵਿਦਿਆਰਥਣ ਹੈ।‘ਅਜੀਤ’ ਵਲੋਂ ਹੋਣਹਾਰ ਵਿਦਿਆਰਥਣ ਦੇ ਘਰ ਜਾ ਕੇ ਦੇਖਿਆ ਤਾਂ ਪੜ੍ਹਨ ਲਈ ਕੋਈ ਵੱਖਰਾ ਕਮਰਾ ਨਹੀਂ ਸੀ ਅਤੇ ਨਾਾ ਹੀ ਕੋਈ ਵਧੀਆ ਰੌਸ਼ਨੀ ਦਾ ਪ੍ਰਬੰਧ ਸੀ। ਇਸ ਦੇ ਬਾਵਜੂਦ ਉਹ ਹਰ ਰੋਜ਼ 5 ਤੋਂ 7 ਘੰਟੇ ਪੜ੍ਹਾਈ ਕਰਦੀ ਸੀ। ਇਸ ਮੌਕੇ ਕੋਮਲਪ੍ਰੀਤ ਕੌਰ ਨੇ ਕਿਹਾ ਕਿ ਉਹ ਐਮ.ਬੀ.ਬੀ.ਐੱਸ. ਕਰ ਕੇ ਡਾਕਟਰ ਬਣਨਾ ਚਾਹੁੰਦੀ ਹੈ।

 

ਖ਼ਬਰ ਸ਼ੇਅਰ ਕਰੋ

 

2022-07-05 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX