15ਸੜਕ ਹਾਦਸੇ ’ਚ 2 ਵਿਦਿਆਰਥੀ ਗੰਭੀਰ ਰੂਪ ’ਚ ਫੱਟੜ
ਜੈਤੋ, 25 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)- ਜੈਤੋ-ਕੋਟਕਪੂਰਾ ਰੋਡ ’ਤੇ ਮੋਟਰਸਾਈਕਲ ਨੂੰ ਪੀ.ਆਰ.ਟੀ.ਸੀ ਦੀ ਬੱਸ ਦੀ ਫੇਟ ਵੱਜਣ ਕਰਕੇ 11ਵੀਂ ਜਮਾਤ ਦੇ ਦੋ ਵਿਦਿਆਰਥੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਰਦੇਵ ਸਿੰਘ ਪੁੱਤਰ ਭੁਪਿੰਦਰ ਸਿੰਘ ਅਤੇ ਗੁਲਾਬ ਸਿੰਘ ਪੁੱਤਰ ਰੁਪਿੰਦਰ ਸਿੰਘ ਦੋਵੇਂ ਵਾਸੀ ਰੋੜੀਕਪੂਰਾ ਜੋ ਕਿ ਆਪਣੇ....
... 3 hours 54 minutes ago