ਸੂਲਰ ਘਰਾਟ, 7 ਅਗਸਤ (ਜਸਵੀਰ ਸਿੰਘ ਔਜਲਾ)-ਪਸ਼ੂਆਂ 'ਚ ਪਾਈ ਜਾਣ ਵਾਲੇ 'ਲੰਪੀ ਧਫ਼ੜੀ ਰੋਗ' ਦੀ ਬਿਮਾਰੀ ਨੂੰ ਲੈ ਕੇ ਜਿੱਥੇ ਲੋਕ ਚਿੰਤਤ ਹਨ, ਉੱਥੇ ਇਹ ਬਿਮਾਰੀ ਦਿਨੋਂ ਦਿਨ ਆਪਣੇ ਪੈਰ ਪਸਾਰ ਰਹੀ ਹੈ। ਹਲਕਾ ਦਿੜ੍ਹਬੇ ਦੇ ਪਿੰਡ ਢੰਡੋਲੀ ਕਲਾਂ ਦੀ ਸੂਲਰ ਘਰਾਟ ਤੋਂ ਛਾਹੜ ਰੋੜ 'ਤੇ ਬਣੀ ਹੱਡਾ ਰੋੜੀ ਰਾਹਗੀਰਾਂ ਲਈ ਉਸ ਸਮੇਂ ਮੁਸੀਬਤ ਬਣ ਗਈ ਜਦੋਂ ਹੱਡਾ ਰੋੜੀ ਦੇ ਗੇਟ ਦੇ ਬਾਹਰ ਤਿੰਨ ਗਊਆਂ ਸਮੇਤ ਦੋ ਮ੍ਰਿਤਕ ਵੱਛੇ ਪਾਏ ਗਏ, ਜਿਨ੍ਹਾਂ 'ਚੋਂ ਬਹੁਤ ਜ਼ਿਆਦਾ ਬਦਬੂ ਆ ਰਹੀ ਸੀ। ਸਮਾਜ ਸੇਵੀ ਭਗਵਾਨ ਸਿੰਘ ਢੰਡੋਲੀ ਨੇ ਦੱਸਿਆ ਕਿ ਇਹ ਬੇਸਹਾਰਾ ਗਊਆਂ 'ਲੰਪੀ ਧਫ਼ੜੀ ਰੋਗ' ਬਿਮਾਰੀ ਨਾਲ ਪੀੜਤ ਸਨ, ਜਿਨ੍ਹਾਂ ਨੂੰ ਰਾਤ ਹੀ ਬਾਹਰਲੇ ਅਣਪਛਾਤੇ ਵਿਅਕਤੀ ਸਾਡੇ ਪਿੰਡ ਦੀ ਹੱਡਾ ਰੋੜੀ ਦੇ ਗੇਟ ਅੱਗੇ ਸੁੱਟ ਗਏ ਹਨ, ਜਿਸ ਨਾਲ ਪਿੰਡ 'ਚ ਹੋਰ ਬਿਮਾਰੀ ਫੈਲ ਜਾਣ ਦਾ ਖ਼ਦਸ਼ਾ ਹੈ।
...about 1 hour ago
ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਪ ਵਿਧਾਇਕ ਬਲਕਾਰ ਸਿੱਧੂ ਨੇ ਅੱਜ ਇਕ ਏਐਸਆਈ ਦੀ ਜੇਬ ਵਿਚੋਂ 5 ਹਜ਼ਾਰ ਰਿਸ਼ਵਤ ਦੇ ਨੋਟ ਕਢਵਾ ਕੇ ਨਵੀਂ ਮਿਸ਼ਾਲ ਕਾਇਮ ਕੀਤੀ ...
...33 minutes ago
ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਕੱਲ੍ਹ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ...
...about 1 hour ago
ਪੰਜਾਬ ਦੀ ਇਕੋ-ਇਕ ਖਿਡਾਰਨ ਰਮਣੀਕ ਕੌਰ ਵੀ ਭਾਰਤੀ ਰਗਬੀ ਟੀਮ ’ਚ ਸ਼ਾਮਿਲ ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)- ‘ਏਸ਼ੀਆ ਰਗਬੀ ਸੈਵਨਸ ਟਰਾਫੀ 2022’ ’ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਿਲ ਕਰਕੇ ਚਾਂਦੀ ਦੇ ..
...about 1 hour ago
ਅਜਨਾਲਾ ,7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੇ ਬਾਅਦ ਬਰਮਿੰਘਮ ਤੋਂ ਫੋਨ ’ਤੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹਾਕੀ ਖਿਡਾਰਨ ...
ਨਾਭਾ ,7 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਗ਼ਮਾ ਜਿੱਤ ਕੇ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ, ਜਿਸ ਦੇ ਅੱਜ ਨਾਭਾ ਪਹੁੰਚਣ ’ਤੇ ਪਿੰਡ ਨਿਵਾਸੀਆਂ ਅਤੇ ਨਾਭਾ ਨਿਵਾਸੀਆਂ ਵਲੋਂ ਭਰਵਾਂ ...
ਬਰਨਾਲਾ/ਰੂੜੇਕੇ ਕਲਾਂ, 7 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)- ਪੰਜਾਬ ਦੇ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਪਸ਼ੂ ਪਾਲਨ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਜ਼ਿਲ੍ਹਿਆਂ ਦੇ ਸਮੂਹ ਡਿਪਟੀ ...
...181 days ago
22 ਅਗਸਤ ਨੂੰ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਸੰਗਰੂਰ , 7 ਅਗਸਤ (ਧੀਰਜ ਪਸ਼ੌਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਸੂਬੇ ਦੇ ਸੈਂਕੜੇ ਅਧਿਆਪਕਾਂ ਨੇ ਜਨਤਕ ਸਿੱਖਿਆ ਤੇ ਮੁਲਾਜ਼ਮ ਵਿਰੋਧੀ ‘ਆਪ’ ਸਰਕਾਰ ਖਿਲਾਫ਼ ...
ਅਜਨਾਲਾ , ਓਠੀਆਂ 7 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਵਲੋਂ ਨਿਊਜ਼ੀਲੈਂਡ ਨੂੰ ਹਰਾ ਕੇ ਕਾਂਸੀ ਦਾ ਤਗ਼ਮਾ ਜਿੱਤਣ ਦੀ ਖ਼ਬਰ ਮਿਲਣ ਤੋਂ ਬਾਅਦ ...
...181 days ago
ਬਰਮਿੰਘਮ, 7 ਅਗਸਤ-ਭਾਰਤੀ ਮੁੱਕੇਬਾਜ਼ ਅਮਿਤ ਪੰਘਾਲ ਨੇ 48-51 ਕਿਲੋਗ੍ਰਾਮ ਭਾਰ ਵਰਗ 'ਚ ਇੰਗਲੈਂਡ ਦੇ ਕਿਰਨ ਮੈਕਡੋਨਾਲਡ ਨੂੰ 5-0 ਨਾਲ ਹਰਾ ਕੇ ਸੋਨ ਦਾ ਤਗ਼ਮਾ ਜਿੱਤਿਆ ਹੈ।
...181 days ago
ਬਰਮਿੰਘਮ, 7 ਅਗਸਤ-ਰਾਸ਼ਟਰਮੰਡਲ ਖ਼ੇਡਾਂ: ਬਾਕਸਿੰਗ 'ਚ ਨੀਤੂ ਗੰਘਾਸ ਨੇ ਜਿੱਤਿਆ ਸੋਨੇ ਦਾ ਤਗਮਾ
ਬਰਮਿੰਘਮ, 7 ਅਗਸਤ- ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਦੀ ਟੀਮ ਨੂੰ ਸ਼ੂਟਆਊਟ 'ਚ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ...
ਚੰਡੀਗੜ੍ਹ, 7 ਅਗਸਤ - ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਪਟਿਆਲਾ ਕੇਂਦਰੀ ਜੇਲ੍ਹ 'ਚ ਅੱਜ ਤਲਾਸ਼ੀ ਅਭਿਆਨ ਦੌਰਾਨ 19 ਮੋਬਾਈਲ ਫ਼ੋਨ ਬਰਾਮਦ...
...181 days ago
ਸੰਗਰੂਰ, 7 ਅਗਸਤ (ਧੀਰਜ ਪਸ਼ੋਰੀਆ)-ਜਨਰਲ ਕੈਟੇਗਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਥਾਨਕ ਰਿਹਾਇਸ਼ ਮੂਹਰੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ...
ਖੇਮਕਰਨ, 7 ਅਗਸਤ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੀਆਂ ਲਗਾਤਾਰ ਉਲੰਘਣਾ ਕਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ...
...181 days ago
ਚੰਡੀਗੜ੍ਹ, 7 ਅਗਸਤ - ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ 'ਚ ਟੀ-20 ਕ੍ਰਿਕੇਟ ਦਾ ਫਾਈਨਲ ਖੇਡਣ ਜਾ ਰਹੀ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਟਵੀਟ ਕਰ ਕੇ ਸ਼ੁੱਭਕਾਮਨਾਵਾਂ ਦਿੱਤੀਆਂ...
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਚੱਲਦੀ ਕਾਰ 'ਚ ਵਿਆਹੁਤਾ ਨਾਲ ਸਮੂਹਿਕ ਜਬਰ-ਜਨਾਹ ਕਰਨ ਵਾਲੇ ਚਾਰ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਿਕ ਪੁਲਿਸ...
ਲਹਿਰਾਗਾਗਾ, 7 ਅਗਸਤ (ਅਸ਼ੋਕ ਗਰਗ)-ਹਲਕਾ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਕਰਕੇ ਗੋਇਲ ਨੇ ਆਪਣੇ ਆਪ ਨੂੰ ਕੁੱਝ ਦਿਨਾਂ ਲਈ ਇਕਾਂਤਵਾਸ ਕਰ ਲਿਆ ਹੈ। ਸਿਵਲ ਹਸਪਤਾਲ ਲਹਿਰਾਗਾਗਾ ਦੇ ਸੀਨੀਅਰ ਮੈਡੀਕਲ...
ਚੰਡੀਗੜ੍ਹ, 7 ਅਗਸਤ-ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਲੋਂ ਅਨੋਖੀ ਪਹਿਲ ਕਰਦਿਆਂ ਹੋਇਆ, ਪੰਜਾਬੀਆਂ ਕੋਲੋਂ ਸੁਝਾਅ ਲੈਣ ਲਈ ਮੋਬਾਈਲ ਨੰਬਰ 99109 44444 ਜਾਰੀ ਕੀਤਾ ਹੈ...
...181 days ago
ਡਮਟਾਲ, 7 ਅਗਸਤ (ਰਾਕੇਸ਼ ਕੁਮਾਰ) - ਨੰਗਲ ਥਾਣੇ ਦੀ ਪੁਲਿਸ ਨੇ ਬੀਤੀ ਰਾਤ ਨਾਕਾਬੰਦੀ ਦੌਰਾਨ ਸ਼ਰਾਬ ਨਾਲ ਭਰੀ ਗੱਡੀ ਕਾਬੂ ਕੀਤੀ ਹੈ। ਹਾਲਾਂਕਿ ਗੱਡੀ ਸਵਾਰ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਪੂਰੀ ਛਾਣਬੀਣ...
...181 days ago
ਰਾਜਾਸਾਂਸੀ 7 ਅਗਸਤ (ਹਰਦੀਪ ਸਿੰਘ ਖੀਵਾ) - ਇੰਗਲੈਂਡ ਦੇ ਬਰਮਿੰਘਮ ਵਿਚ ਹੋ ਰਹੀਆਂ ਰਾਸਟਰਮੰਡਲ ਖੇਡਾਂ ਵਿਚ ਹਵਾਈ ਅੱਡਾ ਰਾਜਾਸਾਂਸੀ ਦੇ ਨੇੜਲੇ ਅੰਮਿ੍ਤਸਰ ਦੇ ਪਿੰਡ ਬੱਲ ਸਚੰਦਰ ਦੇ ਵਸਨੀਕ ਕਿਰਪਾਲ ਸਿੰਘ ਦੇ ਪੁੱਤਰ ਲਵਪੀ੍ਤ ਸਿੰਘ ਨੇ ਵੇਟ ਲਿਫਟਿੰਗ ਮੁਕਾਬਲਿਆਂ 'ਚ ਕਾਂਸੀ ਦਾ ਤਗਮਾ...
ਚੇਨਈ, 7 ਅਗਸਤ - ਤਾਮਿਲਨਾਡੂ 'ਚ ਅੱਜ 33ਵਾਂ ਮੈਗਾ ਟੀਕਾਕਰਨ ਕੈਂਪ ਲੱਗ ਰਿਹਾ ਹੈ। ਤਾਮਿਲਨਾਡੂ ਦੇ ਸਿਹਤ ਮੰਤਰੀ ਨੇ ਕਿਹਾ ਕਿ ਮਾ. ਸੁਬਰਾਮਨੀਅਮ ਨੇ ਕਿਹਾ ਕਿ ਮੁੱਖ ਮੰਤਰੀ ਐਮ.ਕੇ. ਸਟਾਲਿਨ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਵਿਚ ਕੈਂਪ...
...181 days ago
ਨਵੀਂ ਦਿੱਲੀ, 7 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਰਾਸ਼ਟਰਪਤੀ ਭਵਨ ਦੇ ਕਲਚਰਲ ਸੈਂਟਰ ਵਿਖੇ ਨੀਤੀ ਅਯੋਗ ਦੀ 7ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਸ਼ੁਰੂ ਹੋ ਗਈ...
ਅਹਿਮਦਾਬਾਦ, 7 ਅਗਸਤ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਡਾ ਗੁਜਰਾਤ 'ਚ ਪਹਿਲਾ ਵਾਅਦਾ ਬਿਜਲੀ ਸਪਲਾਈ ਬਾਰੇ ਹੈ। ਗੁਜਰਾਤ ਦੇ ਲੋਕ ਦੁਖੀ ਹਨ ਕਿਉਂਕਿ ਉਨ੍ਹਾਂ ਦੇ ਬਿਜਲੀ ਦੇ ਬਿੱਲ ਬਹੁਤ ਜ਼ਿਆਦਾ ਹਨ। ਅਸੀਂ ਦਿੱਲੀ 'ਚ ਬਿਜਲੀ ਮੁਫ਼ਤ ਕੀਤੀ ਹੈ ਤੇ ਪੰਜਾਬ ਦੇ 25 ਲੱਖ ਪਰਿਵਾਰਾਂ...
ਤਿਰੂਵਨੰਤਪੁਰਮ, 7 ਅਗਸਤ - ਕੇਰਲ 'ਚ ਭਾਰੀ ਬਰਸਾਤ ਤੋਂ ਬਾਅਦ ਪਾਣੀ ਦੇ ਵੱਧ ਰਹੇ ਪੱਧਰ ਨੂੰ ਦੇਖਦੇ ਹੋਏ ਇਡੁੱਕੀ ਡੈਮ ਦਾ ਇਕ ਸ਼ਟਰ ਖੋਲ੍ਹ ਦਿੱਤਾ ਗਿਆ...
...181 days ago
ਨਵੀਂ ਦਿੱਲੀ, 7 ਅਗਸਤ - ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਨੇ ਭਾਰਤ ਦੇ ਅਗਲੇ ਚੁਣੇ ਗਏ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਚੋਣ ਦੇ ਪ੍ਰਮਾਣ ਪੱਤਰ 'ਤੇ ਦਸਤਖ਼ਤ ਕੀਤੇ...
...181 days ago
ਤਲਵੰਡੀ ਸਾਬੋ, 7 ਅਗਸਤ (ਰਣਜੀਤ ਸਿੰਘ ਰਾਜੂ) - 15 ਅਗਸਤ ਨੂੰ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਤਿਰੰਗੇ ਦੀ ਥਾਂ ਕੁਝ ਸਿੱਖ ਜਥੇਬੰਦੀਆਂ ਵਲੋਂ ਘਰਾਂ 'ਤੇ ਕੇਸਰੀ ਝੰਡੇ ਝੁਲਾਉਣ ਦੇ ਦਿੱਤੇ ਪ੍ਰੋਗਰਾਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਬੰਦੀਆਂ ਦਾ ਨਿੱਜੀ ਪ੍ਰੋਗਰਾਮ ਦੱਸਿਆ...
ਨਵੀਂ ਦਿੱਲੀ, 7 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 18,738 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 1,34,933 ਹੋ ਗਈ...
ਸ੍ਰੀਹਰੀਕੋਟਾ, 7 ਅਗਸਤ - ਇਸਰੋ ਵਲੋਂ ਸਤੀਸ਼ ਧਵਨ ਪੁਲਾੜ ਕੇਂਦਰ ਸ੍ਰੀਹਰੀਕੋਟਾ ਤੋਂ ਧਰਤੀ ਨਿਰੀਖਣ ਸੈਟਾਲਾਈਟ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਉਪਗ੍ਰਹਿ-ਆਜ਼ਾਦੀਸੈੱਟ ਨੂੰ ਲੈ ਕੇ ਜਾਣ ਵਾਲਾ ਐਸ.ਐਸ.ਐਲ.ਵੀ. ਡੀ-1 ਰਾਕਟ ਲਾਂਚ ਕੀਤਾ ਗਿਆ।
ਇੰਫਾਲ, 7 ਅਗਸਤ - ਮਨੀਪੁਰ ਦੇ ਬਿਸ਼ਨੂਪੁਰ ਵਿਖੇ ਇਕ ਭਾਈਚਾਰੇ ਦੇ 3/4 ਸ਼ੱਕੀ ਨੌਜਵਾਨਾਂ ਵਲੋਂ ਬੀਤੀ ਸ਼ਾਮ ਇਕ ਵਾਹਨ ਨੂੰ ਕਥਿਤ ਤੌਰ 'ਤੇ ਅੱਗ ਲਗਾਉਣ ਤੋਂ ਬਾਅਦ ਮਨੀਪੁਰ ਸਰਕਾਰ ਨੇ ਪੂਰੇ ਸੂਬੇ 'ਚ 5 ਦਿਨਾਂ ਲਈ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ...
ਲਾਡਰਹਿਲ (ਅਮਰੀਕਾ), 7 ਅਗਸਤ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਕ੍ਰਿਕੇਟ ਟੀਮਾਂ ਵਿਚਕਾਰ 5ਵਾਂ ਤੇ ਆਖ਼ਰੀ ਟੀ-20 ਮੈਚ ਅੱਜ ਹੋਵੇਗਾ। 5 ਮੈਚਾਂ ਦੀ ਲੜੀ ਭਾਰਤ ਪਹਿਲਾਂ ਹੀ 3-1 ਨਾਲ ਆਪਣੇ ਨਾਂਅ ਕਰ ਚੁੱਕਾ...
ਹਵਾਨਾ, 7 ਅਗਸਤ - ਕਿਊਬਾ ਵਿਖੇ ਤੇਲ ਭੰਡਾਰਨ ਸੁਵਿਧਾ 'ਤੇ ਬਿਜਲੀ ਡਿੱਗਣ ਕਾਰਨ 80 ਵਿਅਕਤੀ ਜ਼ਖਮੀ ਹੋ ਗਏ, ਜਦਕਿ 17 ਲਾਪਤਾ ਦੱਸੇ ਜਾ ਰਹੇ...
ਕਾਬੁਲ, 7 ਅਗਸਤ - ਅਫ਼ਗ਼ਾਨਿਸਤਾਨ ਦੇ ਕਾਬੁਲ ਵਿਖੇ ਇਕ ਭੀੜ ਭਾੜ ਵਾਲੀ ਸ਼ਾਪਿੰਗ ਸਟਰੀਟ 'ਚ ਹੋਏ ਧਮਾਕੇ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 22 ਜ਼ਖਮੀ ਹੋ...
ਨਵੀਂ ਦਿੱਲੀ, 7 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਨੀਤੀ ਅਯੋਗ ਗਵਰਨਿੰਗ ਕੌਂਸਲ ਦੀ 7ਵੀਂ ਬੈਠਕ ਅੱਜ ਹੋਣ ਜਾ ਰਹੀ ਹੈ।ਇਸ ਬੈਠਕ 'ਚ ਸਾਰੇ ਸੂਬਿਆਂ ਦੇ ਮੁੱਖ ਮੰਤਰੀ, ਕੇਂਦਰ ਸ਼ਾਸਿਤ ਸੂਬਿਆਂ...
⭐ਮਾਣਕ - ਮੋਤੀ⭐
...181 days ago
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX