ਸ਼ਿਮਲਾ, 20 ਅਗਸਤ - ਰਾਜ ਆਫ਼ਤ ਪ੍ਰਬੰਧਨ ਅਥਾਰਿਟੀ ਮੁਤਾਬਿਕ ਹਿਮਾਚਲ ਪ੍ਰਦੇਸ਼ 'ਚ ਭਾਰੀ ਬਰਸਾਤ ਦੇ ਚੱਲਦਿਆਂ ਪਿਛਲੇ 24 ਘੰਟਿਆਂ ਦੌਰਾਨ 21 ਮੌਤਾਂ ਹੋ ਚੁੱਕੀਆਂ ਹਨ ਜਦਕਿ 12 ਜ਼ਖ਼ਮੀ ਅਤੇ 6 ਲਾਪਤਾ ਹਨ। ਬਰਸਾਤ ਕਾਰਨ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਜਾਰੀ ਹਨ।
...163 days ago
ਸੰਗਰੂਰ, 20 ਅਗਸਤ (ਦਮਨਜੀਤ ਸਿੰਘ)- ਸਿੱਖ ਸਦਭਾਵਨਾ ਦਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਮਾਮਲੇ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਨੀਤੀ ਮਾਰਚ ਸ਼ੁਰੂ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਕੀਤੀ ਸਮਾਪਤੀ ਉਪਰੰਤ...
ਸ਼ਿਮਲਾ, 20 ਅਗਸਤ - ਮੌਸਮ ਵਿਭਾਗ ਦੇ ਰਾਜ ਨਿਰਦੇਸ਼ਕ ਬੂਈ ਲਾਲ ਨੇ ਦੱਸਿਆ ਕਿ ਅਗਲੇ 5 ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼ 'ਚ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਪੂਰੇ ਸੂਬੇ 'ਚ ਅਗਲੇ 12 ਘੰਟਿਆਂ ਲਈ ਆਰੇਂਜ ਅਲਰਟ...
ਸ਼ਿਮਲਾ, 20 ਅਗਸਤ - ਹਿਮਾਚਲ ਪ੍ਰਦੇਸ਼ 'ਚ ਮੌਸਮ ਦੇ ਕਹਿਰ ਕਾਰਨ ਹੁਣ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 15 ਲਾਪਤਾ...
...163 days ago
ਚੰਡੀਗੜ੍ਹ, 20 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਹਰਿਆਣਾ ਦੇ ਉਪ ਮੁੱਖ ਮੰਤਰੀ ਦੂਸ਼ਿਅੰਤ ਚੌਟਾਲਾ ਨਾਲ ਹੋਈ ਮੀਟਿੰਗ ਦੌਰਾਨ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ...
ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਬਦੁੱਲਾਪੁਰ ਬਸਤੀ ਵਿਚ ਇਕ 7 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤ ਵਿਚ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿਚ ਬੱਚੇ ਸਹਿਜਪ੍ਰੀਤ ਸਿੰਘ...
ਹਰਾਰੇ, 20 ਅਗਸਤ - ਭਾਰਤ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਜ਼ਿੰਬਾਬਵੇ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਭਾਰਤ ਨੇ 3 ਮੈਚਾਂ ਦੀ ਲੜੀ ਉੱਪਰ ਵੀ ਕਬਜ਼ਾ ਕਰ ਲਿਆ ਹੈ। ਜ਼ਿੰਬਾਬਵੇ ਵਲੋਂ ਮਿਲੇ 162 ਦੌੜਾਂ ਦੇ ਟੀਚੇ ਨੂੰ ਭਾਰਤ...
ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ) - ਖੁਰਾਕ ਸਪਲਾਈ ਮਹਿਕਮੇ ਵਿਚ ਢੋਆ ਢੁਆਈ ਦੇ ਟੈਂਡਰਾਂ 'ਚ ਹੋਈ ਕਰੋੜਾਂ ਦੀ ਘਪਲੇਬਾਜ਼ੀ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਨਿੱਜੀ ਕੰਪਨੀ ਦੇ ਮਾਲਕ ਤੇਲੂ ਰਾਮ ਨੂੰ ਅੱਜ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ...
ਹੁਸ਼ਿਆਰਪੁਰ, 20 ਅਗਸਤ (ਬਲਜਿੰਦਰਪਾਲ ਸਿੰਘ) - ਸਕੱਤਰ ਪੰਜਾਬ ਸਰਕਾਰ ਡਿਪਾਰਟਮੈਂਟ ਆਫ਼ ਹੋਮ ਅਫੇਅਰਜ਼ ਐਂਡ ਜਸਟਿਸ ਵਲੋਂ ਹੁਸ਼ਿਆਰਪੁਰ ਦੇ ਸੀਨੀਅਰ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਨੂੰ ਸੀਨੀਅਰ ਵਧੀਕ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ...
...163 days ago
ਮੰਡੀ ਘੁਬਾਇਆ, 20 ਅਗਸਤ (ਅਮਨ ਬਵੇਜਾ) - ਮੰਡੀ ਘੁਬਾਇਆ ਦੇ ਨੇੜਲੇ ਪਿੰਡ ਚੱਕ ਖੀਵਾ ਵਿਖੇ ਕਿਰਾਏ ਦੀ ਦੁਕਾਨ ਨੂੰ ਲੈ ਕੇ ਹੋਏ ਝਗੜੇ ਦੌਰਾਨ ਨੌਜਵਾਨ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਸੁਰਜੀਤ ਸਿੰਘ ਪੁੱਤਰ ਮਹਿੰਦਰ ਸਿੰੰਘ ਵਾਸੀ ਚੱਕ ਖੀਵਾ ਨੇ ਬਲਕਾਰ ਸਿੰਘ...
ਨਵੀਂ ਦਿੱਲੀ, 20 ਅਗਸਤ - ਦਿੱਲੀ ਦੀ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਾਣਹਾਨੀ ਦੇ ਇਕ ਕੇਸ ਵਿਚ ਬਰੀ ਕਰ...
...163 days ago
ਐਸ.ਡੀ.ਆਰ.ਐਫ. ਦੀ ਐਸ.ਪੀ. ਕੁਮਾਰੀ ਇਲਮਾ ਅਫਰੋਜ਼ ਦਾ ਕਹਿਣਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਭਾਰੀ ਬਰਸਾਤ ਦੇ ਚੱਲਦਿਆਂ ਲਾਪਤਾ ਹੋਏ 15 ਵਿਅਕਤੀਆਂ ਨੂੰ ਬਚਾਉਣ ਅਤੇ ਕੱਢਣ ਲਈ ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਨੂੰ ਤਾਇਨਾਤ ਕੀਤਾ ਗਿਆ ਹੈ ਤੇ 5 ਲਾਸ਼ਾਂ ਵੀ...
ਗੁਰਦਾਸਪੁਰ, 20 ਅਗਸਤ - ਪੌਂਗ ਡੈਮ ਅਥਾਰਿਟੀ ਨੇ ਚਿਤਾਵਨੀ ਜਾਰੀ ਕਰਦੇ ਹੋਏ ਦੱਸਿਆ ਕਿ ਡੈਮ ਵਿਚ 20 ਅਗਸਤ 2022 ਨੂੰ ਦੁਪਹਿਰ 1 ਵਜੇ ਤੱਕ 422267 ਕਿਊਸਿਕ ਪਾਣੀ ਆ ਰਿਹਾ ਹੈ ਤੇ ਡੈਮ ਵਿਚ ਪਾਣੀ ਦਾ ਪੱਧਰ 1372.33 'ਤੇ ਪਹੁੰਚ ਗਿਆ ਹੈ । ਡੈਮ ਵਿਚ ਲਗਾਤਾਰ...
ਸੰਗਰੂਰ, 20 ਅਗਸਤ (ਧੀਰਜ ਪਸ਼ੋਰੀਆ) - ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਸੰਗਰੂਰ ਪੁੱਜ ਗਏ ਹਨ।ਉਹ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਲਿਖੀ ਇਕ ਪੁਸਤਕ 'ਮੋਦੀ @20' 'ਤੇ ਹੋ ਰਹੀ ਚਰਚਾ ਵਿਚ ਭਾਗ ਲੈ ਰਹੇ...
ਕਾਂਗੜਾ, 20 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਮਕਾਨ ਡਿੱਗਣ ਕਾਰਨ 2 ਜਣਿਆਂ ਦੀ ਮੌਤ ਹੋ...
ਪੰਚਕੂਲਾ, 20 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਮੌਜੂਦਗੀ ਵਿਚ ਪੰਚਕੂਲਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ 'ਪੰਚ ਕਮਲ' ਦਾ...
ਡੇਰਾਬੱਸੀ, 21 ਅਗਸਤ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਨਗਰ ਕੌਂਸਲ ਦੇ ਮੌਜੂਦਾ ਪ੍ਰਧਾਨ ਰਣਜੀਤ ਸਿੰਘ ਰੈਡੀ ਅਤੇ ਕੌਂਸਲਰ ਦੇ ਪਤੀ ਭੁਪਿੰਦਰ ਸ਼ਰਮਾ ਨੂੰ ਪੁਲਿਸ ਨੇ ਕੁੱਟਮਾਰ ਅਤੇ ਜਾਤੀ ਸੂਚਕ ਸ਼ਬਦਾਂ...
ਹਰਾਰੇ, 20 ਅਗਸਤ - ਭਾਰਤ iਖ਼ਲਾਫ਼ ਦੂਸਰੇ ਇਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਜ਼ਿੰਬਾਬਵੇ ਦੀ ਪੂਰੀ ਟੀਮ 38.1 ਓਵਰਾਂ 'ਚ 161 ਦੌੜਾਂ ਬਣਾ ਕੇ ਆਊਟ ਹੋ ਗਈ। ਜ਼ਿੰਬਾਬਵੇ ਵਲੋਂ ਸੀਨ ਵਿਲੀਅਮਸ ਨੇ ਸਭ ਤੋਂ ਵੱਧ 42 ਦੌੜਾਂ ਬਣਾਈਆਂ ਜਦਕਿ ਭਾਰਤ ਵਲੋਂ ਸ਼ਾਰਦੁਲ ਠਾਕੁਰ...
...about 1 hour ago
ਲੁਧਿਆਣਾ, 20 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ 'ਚ ਭਾਜਪਾ ਆਗੂ ਸਮੇਤ ਦੋ ਵਿਅਕਤੀਆਂ ਦੀ ਹੱਤਿਆ ਕਰਨ ਦੇ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ ਪਹਿਲੇ ਮਾਮਲੇ 'ਚ ਮ੍ਰਿਤਕ ਭਾਜਪਾ ਨੇਤਾ ਦੀ ਸ਼ਨਾਖ਼ਤ ਭਾਰਤ ਭੂਸ਼ਨ ਵਾਸੀ...
...about 1 hour ago
ਚੰਡੀਗੜ੍ਹ, 20 ਅਗਸਤ (ਲਲਿਤਾ)-ਚੰਡੀਗੜ੍ਹ ਦੇ ਸੈਕਟਰ 41 ਦੇ ਸਰਕਾਰੀ ਕੁਆਰਟਰ 'ਚ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਲੜਕੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ 22 ਸਾਲਾ ਅੰਜਲੀ ਦੇ ਤੌਰ...
ਸ਼ਿਮਲਾ, 20 ਅਗਸਤ-ਹਿਮਾਚਲ ਪ੍ਰਦੇਸ਼:ਸੂਬੇ ਦੇ ਮੰਡੀ ਖ਼ੇਤਰ 'ਚ ਭਾਰੀ ਬਾਰਿਸ਼ ਤੋਂ ਬਾਅਦ ਸੜਕਾਂ ਜਾਮ, ਕਈ ਸੈਲਾਨੀ ਫਸੇ
...41 minutes ago
ਕੋਟਫੱਤਾ, 20 ਅਗਸਤ (ਰਣਜੀਤ ਸਿੰਘ ਬੁੱਟਰ)-ਇੱਥੋਂ ਨਜ਼ਦੀਕੀ ਪਿੰਡ ਕੋਟਸ਼ਮੀਰ ਦੇ ਛੋਟੇ ਬੱਸ ਅੱਡੇ 'ਤੇ ਸਪਰੇਅ ਦੀ ਦੁਕਾਨ ਕਰਦੇ ਪਿੰਡ ਦੇ ਹੀ ਲਾਭ ਸਿੰਘ ਨੂੰ ਉਸ ਦੇ ਜੀਜੇ ਗਗਨਦੀਪ ਸਿੰਘ ਵਾਸੀ ਧੰਨ ਸਿੰਘ ਖਾਨਾ ਨੇ ਦੁਕਾਨ 'ਤੇ ਪਹੁੰਚ ਕੇ ਗੋਲੀ ਮਾਰ...
...58 minutes ago
ਤਪਾ ਮੰਡੀ, 20 ਅਗਸਤ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਮੇਨ ਬਾਜ਼ਾਰ 'ਚ ਕਿਰਾਏਦਾਰ ਦੁਕਾਨਦਾਰ ਅਤੇ ਦੁਕਾਨ ਦੇ ਮਾਲਕ ਦੀ ਦੁਕਾਨ ਦੇ ਕਿਰਾਏ ਨੂੰ ਲੈ ਕੇ ਆਪਸੀ ਤਕਰਾਰ ਤੋਂ ਬਾਅਦ ਦੁਕਾਨ ਦੇ ਮਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੁਕਾਨ...
ਪਠਾਨਕੋਟ, 20 ਅਗਸਤ (ਸੰਧੂ)-ਪਹਾੜਾਂ 'ਚ ਹੋ ਰਹੀ ਲਗਾਤਾਰ ਬਰਸਾਤ ਦੇ ਕਾਰਨ ਰੋਜ਼ ਨਵੇਂ-ਨਵੇਂ ਹਾਦਸੇ ਹੋ ਰਹੇ ਹਨ। ਪਠਾਨਕੋਟ ਦੇ ਡਲਹੌਜ਼ੀ ਮਾਰਗ 'ਤੇ ਪੰਚਕੂਲਾ ਨੇੜੇ ਅੱਜ ਇਕ ਵੱਡਾ ਹਾਦਸਾ ਹੋਇਆ ਪਰ ਪ੍ਰਮਾਤਮਾ ਦਾ ਸ਼ੁਕਰ ਰਿਹਾ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ...
ਅੰਮ੍ਰਿਤਸਰ, 20 ਅਗਸਤ-ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਕਾਰ ਹੇਠਾਂ ਲਗਾਏ ਗਏ ਇਕ ਬੰਬ ਦੇ ਮਾਮਲੇ 'ਚ ਮਹਾਰਾਸ਼ਟਰ ਏ.ਟੀ.ਐੱਸ.ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ 'ਚ ਇਕ ਰਜਿੰਦਰ ਨਾਂ ਦੇ ਵਿਅਕਤੀ ਨੂੰ ਸ਼ਿਰੜੀ ਤੋਂ ਗ੍ਰਿਫ਼ਤਾਰ ਕੀਤਾ ਹੈ।
ਨਵੀਂ ਦਿੱਲੀ, 20 ਅਗਸਤ-ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅਮਰੀਕਾ ਦੇ ਸਭ ਤੋਂ ਵੱਡੇ ਅਖ਼ਬਾਰ ਨਿਊਯਾਰਕ ਟਾਈਮਜ਼ ਨੇ ਆਪਣੇ ਪਹਿਲੇ ਪੰਨੇ 'ਤੇ ਦਿੱਲੀ ਦੇ ਸਿੱਖਿਆ ਮਾਡਲ ਨੂੰ ਕਵਰ ਕੀਤਾ...
...about 1 hour ago
ਮੁੰਬਈ, 20 ਅਗਸਤ-ਮੁੰਬਈ ਟ੍ਰੈਫਿਕ ਪੁਲਿਸ ਦੇ ਕੰਟਰੋਲ ਰੂਮ ਨੂੰ ਆਪਣੀ ਹੈਲਪਲਾਈਨ ਦੇ ਵਟਸਐਪ ਨੰਬਰ 'ਤੇ ਕਈ ਸੰਦੇਸ਼ ਮਿਲੇ ਹਨ, ਜਿਨ੍ਹਾਂ 'ਚ 26/11 ਵਰਗੇ ਹਮਲੇ ਕੀਤੇ ਜਾਣ ਦੀ ਧਮਕੀ ਦਿੱਤੀ ਗਈ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ...
ਮੋਗਾ, 20 ਅਗਸਤ (ਗੁਰਤੇਜ ਸਿੰਘ ਬੱਬੀ)-ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਅਤੇ ਆਰਬਿਟ ਮਲਟੀਪਲੈਕਸ ਦੇ ਮਾਲਕ ਤੇ ਸਾਬਕਾ ਚੇਅਰਮੈਨ ਯੋਗੇਸ਼ ਗੋਇਲ ਵਲੋਂ ਆਪਣੀ ਹੀ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ...
ਨਵੀਂ ਦਿੱਲੀ, 20 ਅਗਸਤ- ਭਾਰਤ ਤੇ ਜ਼ਿੰਬਾਬਵੇ ਦਰਮਿਆਨ ਤਿੰਨ ਮੈਚਾਂ ਦੀ ਵਨ-ਡੇ ਸੀਰੀਜ਼ ਦਾ ਦੂਜਾ ਮੁਕਾਬਲਾ ਅੱਜ ਭਾਵ ਸ਼ਨੀਵਾਰ ਨੂੰ ਹਰਾਰੇ ਸਪੋਰਟਸ ਕਲੱਬ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
...163 days ago
ਨਵੀਂ ਦਿੱਲੀ, 20 ਅਗਸਤ-ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ 'ਤੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਬਟਾਲਾ, 20 ਅਗਸਤ-ਲਾਰੈਂਸ ਬਿਸ਼ਨੋਈ ਨੂੰ ਬਟਾਲਾ ਅਦਾਲਤ 'ਚ ਕੀਤਾ ਪੇਸ਼, ਮੁਹਾਲੀ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ
...163 days ago
ਨਵੀਂ ਦਿੱਲੀ, 20 ਅਗਸਤ-ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸੀ.ਬੀ.ਆਈ. ਦੇ ਛਾਪੇ ਤੋਂ ਬਾਅਦ ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੇ ਅਸਤੀਫ਼ੇ ਦੀ ਮੰਗ ਕੀਤੀ।
ਪਠਾਨਕੋਟ, 20 ਅਗਸਤ (ਸੰਧੂ)-ਪਹਾੜਾਂ ਦੀ ਰਾਣੀ ਕਹੀ ਜਾਣ ਵਾਲੀ ਪਠਾਨਕੋਟ ਤੋਂ ਹਿਮਾਚਲ ਦੇ ਜੋਗਿੰਦਰ ਨਗਰ ਜ਼ਿਲ੍ਹਾ ਕਾਂਗੜਾ ਤੱਕ ਜਾਣ ਵਾਲੀ ਟਰੇਨ ਦੇ ਰਸਤੇ 'ਚ ਹਿਮਾਚਲ ਦੇ ਦਾਖ਼ਲ ਪੁਆਇੰਟ ਚੱਕੀ ਪੜਾਅ ਵਿਖੇ ਰੇਲਵੇ ਪੁਲ ਡਿੱਗਣ ਨਾਲ ਰੇਲਵੇ ਲਾਈਨ ਚੱਕੀ ਦਰਿਆ...
ਮਥੁਰਾ, 20 ਅਗਸਤ-ਬਾਂਕੇ ਬਿਹਾਰੀ ਮੰਦਰ 'ਚ ਮੰਗਲਵਾਰ ਨੂੰ ਮੰਗਲ ਆਰਤੀ ਲਈ ਭਾਰੀ ਭੀੜ ਇਕੱਠੀ ਹੋਣ ਕਾਰਨ ਦਮ ਘੁੱਟਣ ਕਾਰਨ 2 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਬਿਮਾਰ ਹੋ ਗਏ। ਬਿਮਾਰ ਹੋਏ ਲੋਕਾਂ ਦਾ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਮੋਗਾਦਿਸ਼ੂ, 20 ਅਗਸਤ-ਮੋਗਾਦਿਸ਼ੂ ਹੋਟਲ 'ਤੇ ਹਮਲੇ 'ਚ 8 ਨਾਗਰਿਕਾਂ ਦੀ ਮੌਤ: ਸੁਰੱਖਿਆ ਅਧਿਕਾਰੀ
ਨਵੀਂ ਦਿੱਲੀ, 20 ਅਗਸਤ-ਭਾਰਤ 'ਚ ਪਿਛਲੇ 24 ਘੰਟਿਆਂ 'ਚ 13, 272 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 13,900 ਦੀ ਰਿਕਵਰੀ ਰਿਪੋਰਟ ਦਰਜ ਕੀਤੀ ਗਈ ਹੈ।
...163 days ago
ਫਗਵਾੜਾ, 20 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਸੀ.ਆਈ. ਸਟਾਫ਼ ਵਲੋਂ ਭਾਰੀ ਪੁਲਿਸ ਫੋਰਸ ਸਮੇਤ ਲਾਅ ਗੇਟ ਮਹੇੜੂ ਵਿਖੇ ਤੜਕਸਾਰ ਛਾਪੇਮਾਰੀ, ਪਈਆਂ ਭਾਜੜਾਂ
ਸੰਗਰੂਰ, 20 ਅਗਸਤ (ਧੀਰਜ ਪਸ਼ੋਰੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਿੱਖ ਕੌਮ ਦੀ ਮਹਾਨ ਸ਼ਖ਼ਸੀਅਤ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਤ ਜੀ ਨੇ ਸਿੱਖ ਕੌਮ ਲਈ ਅਨੇਕਾਂ...
...163 days ago
ਨਵੀਂ ਦਿੱਲੀ, 20 ਅਗਸਤ-ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਦਿੱਤੀ ਸ਼ਰਧਾਂਜਲੀ
ਸੰਗਰੂਰ, 20 ਅਗਸਤ (ਧੀਰਜ ਪਸ਼ੋਰੀਆ)-ਭਾਜਪਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੰਗਰੂਰ ਦੇ ਦੋ ਦਿਨਾਂ ਦੌਰੇ ਤੇ ਆ ਰਹੇ ਹਨ। ਉਹ ਇੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕਰਨ...
ਨਸਰਾਲਾ, 20 ਅਗਸਤ (ਸਤਵੰਤ ਸਿੰਘ ਥਿਆੜਾ)-ਰਾਤ ਸਮੇਂ ਰੇਲਵੇ ਫਾਟਕ ਮੰਡਿਆਲਾ, ਹੁਸ਼ਿਆਰਪੁਰ-ਜਲੰਧਰ ਰੇਲਵੇ ਲਾਈਨ ਤੇ ਗੈਸ ਸਿਲੰਡਰਾਂ ਨਾਲ ਭਰੇ ਟਰੱਕ ਤੇ ਰੇਲ ਗੱਡੀ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ। ਇਹ ਹਾਦਸਾ ਰਾਤ ਉਸ ਵੇਲੇ ਵਾਪਰਿਆ...
...163 days ago
ਸੰਗਰੂਰ, 20 ਅਗਸਤ (ਧੀਰਜ ਪਸ਼ੋਰੀਆ)-ਸਿੱਖ ਕੌਮ ਦੇ ਮਹਾਨ ਆਗੂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਸਲਾਨਾ ਬਰਸੀ ਅੱਜ ਲੌਂਗੋਵਾਲ (ਸੰਗਰੂਰ) ਵਿਖੇ ਮਨਾਈ ਜਾ ਰਹੀ ਹੈ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸ਼ਹੀਦੀ ਸਮਾਗਮ ਹੋਵੇਗਾ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX