ਜਲੰਧਰ : ਸੋਮਵਾਰ 20 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਤਾਜ਼ਾ ਖ਼ਬਰਾਂ

ਨੌਸ਼ਹਿਰਾ ਮੱਝਾ ਸਿੰਘ, 30 ਸਤੰਬਰ (ਤਰਸੇਮ ਸਿੰਘ ਤਰਾਨਾ)-ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਇਕੱਤਰਤਾ ਮੌਕੇ ਮੰਨੀਆਂ ਕਿਸਾਨੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ 'ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ)' ਵਲੋਂ ਐਲਾਨ ਕੀਤੇ ਚੱਕਾ ਜਾਮ ਤਹਿਤ ਅੱਜ ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਨਜ਼ਦੀਕ ਅੰਮ੍ਰਿਤਸਰ-ਪਠਾਨਕੋਟ ਕੌਮੀ ਚਾਰ ਮਾਰਗੀ ਸੜਕ ਕਲੇਰ ਖੁਰਦ-ਅਠਵਾਲ ਚੌਕ ਵਿਖੇ ਵੱਡਾ ਇਕੱਠ ਕਰਕੇ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ ਅਤੇ ਸਮਸ਼ੇਰ ਸਿੰਘ ਸ਼ੇਰਾ ਅਠਵਾਲ ਦੀ ਅਗਵਾਈ ਹੇਠ ਮੁਕੰਮਲ ਅਣਮਿਥੇ ਸਮੇਂ ਲਈ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂਆਂ ਮੁਤਾਬਿਕ ਉਪਰੋਕਤ ਚੱਕਾ ਜਾਮ ਅਣਮਿਥੇ ਸਮੇਂ ਤੱਕ ਜਾਰੀ ਰਹੇਗਾ।

 

ਖ਼ਬਰ ਸ਼ੇਅਰ ਕਰੋ

 

2022-09-30 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX