ਸੰਗਰੂਰ, 1 ਅਕਤੂਬਰ (ਦਮਨਜੀਤ ਜੀਤ ਸਿੰਘ)- ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ , ਮਾਤਾ ਅਤੇ ਭੈਣ ਨੂੰ ਜੀ.ਓ.ਜੀ. ਦੇ ਵਿਰੋਧ ਦਾ ਭਾਰੀ ਸਾਹਮਣਾ ਕਰਨਾ ਪਿਆ। ਸਾਬਕਾ ਫ਼ੌਜੀਆਂ ਵਲੋਂ ਦਫ਼ਤਰ ਨੂੰ ਦੋ ਪਾਸਿਉਂ ਘੇਰਨ ਕਾਰਨ ਪਹਿਲਾਂ ਤਾਂ ਮੁੱਖ ਮੰਤਰੀ ਦੀ ਪਤਨੀ, ਮਾਤਾ ਅਤੇ ਭੈਣ ਤੈਅ ਸਮੇਂ ਤੋਂ ਲਗਭਗ ਦੋ ਘੰਟੇ ਦੇਰੀ ਨਾਲ ਪਹੁੰਚੀਆਂ ਅਤੇ ਵਾਪਸੀ ਮੌਕੇ ਪੁਲਿਸ ਨੂੰ ਫ਼ੌਜੀਆਂ ਨਾਲ ਜੋਰ ਜ਼ਬਰਦਸਤੀ ਕਰਦਿਆਂ ਧੱਕਾ-ਮੁੱਕੀ ਕਰਨੀ ਪਈ ਅਤੇ ਕਾਫ਼ਲੇ ਨੂੰ ਕੱਢਿਆ ਗਿਆ।
ਡਮਟਾਲ, 1 ਅਕਤੂਬਰ (ਰਾਕੇਸ ਕੁਮਾਰ)-ਨਗਰੋਟਾ ਬਗਵਾ ਥਾਣਾ ਅਧੀਨ ਪੈਂਦੇ ਸਰਕਾਰੀ ਫਾਰਮੇਸੀ ਕਾਲਜ ਨੇੜੇ ਮੋਟਰਸਾਈਕਲ ਦੇ ਕਾਰ ਨਾਲ ਟਕਰਾਉਣ ਕਾਰਨ 26 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਵਿਨਾਸ਼ ਕੁਮਾਰ ਪੁੱਤਰ ਮਾਧੋ ਰਾਮ ਵਾਸੀ ਪਿੰਡ ਵਰੋਟਾ ਪਲਾਹ...
ਨਵੀਂ ਦਿੱਲੀ, 1 ਅਕਤੂਬਰ - ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ਦੇ ਡੀ.ਐਨ.ਏ. ਵਿਚਕਾਰ ਸਮਾਨਤਾ ਖਿੱਚਦੇ ਹੋਏ ਕਿਹਾ ਕਿ ਕੋਈ ਵੀ ਪਾਰਟੀ ਪ੍ਰਧਾਨ ਆਪਣੇ ਆਪ ਨੂੰ ਗਾਂਧੀ ਪਰਿਵਾਰ ਤੋਂ ਦੂਰ ਨਹੀਂ ਕਰ ਸਕਦਾ। ਇਹ ਦਾਅਵਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਪਾਰਟੀ...
ਢਿਲਵਾਂ, 1 ਅਕਤੂਬਰ (ਗੋਬਿੰਦ ਸੁਖੀਜਾ,ਪ੍ਰਵੀਨ ਕੁਮਾਰ )-ਭੁਲੱਥ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸੁਖਨਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਥਾਣਾ ਢਿਲਵਾਂ ਦੇ ਮੁਖੀ ਹਰਪਾਲ ਸਿੰਘ ਦੁਆਰਾ ਪੁਲਿਸ ਪਾਰਟੀ ਸਮੇਤ ਥਾਣਾ ਢਿਲਵਾਂ ਦੇ ਦੋਸ਼ੀ ਸ਼ਾਲੂ ਪੁੱਤਰ ਰੂੜਾ ਰਾਮ ਵਾਸੀ ਭਟਨੂਰਾਂ ਕਲਾਂ ਥਾਣਾ...
ਇਸਲਾਮਾਬਾਦ, 1 ਅਕਤੂਬਰ - ਇਸਲਾਮਾਬਾਦ ਦੇ ਮੈਜਿਸਟਰੇਟ ਨੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਮੁਖੀ ਇਮਰਾਨ ਖਾਨ ਦੇ ਖ਼ਿਲਾਫ਼ ਮਹਿਲਾ ਜੱਜ ਦੇ ਖ਼ਿਲਾਫ਼ ਉਨ੍ਹਾਂ ਦੀ ਵਿਵਾਦਿਤ...
...176 days ago
ਧਾਰੀਵਾਲ, 1 ਅਕਤੂਬਰ (ਸਵਰਨ ਸਿੰਘ)-ਦਾਣਾ ਮੰਡੀ ਧਾਰੀਵਾਲ ਵਿਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਪੰਜਾਬ ਸਰਕਾਰ ਵਲੋਂ ਮੰਡੀ ਵਿਚ ਕਰਵਾਏ ਜਾ ਰਹੇ ਕਿਸਾਨ ਮੇਲੇ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ...
...176 days ago
ਖਮਾਣੋਂ, 1 ਅਕਤੂਬਰ (ਮਨਮੋਹਣ ਸਿੰਘ ਕਲੇਰ)-ਤਹਿਸੀਲ ਖਮਾਣੋਂ ਦੀ ਮੰਡੀ ਰਾਏਪੁਰ ਮਾਜਰੀ ਵਿਖੇ ਪਨਗ੍ਰੇਨ ਏਜੰਸੀ ਦੇ ਇੰਸਪੈਕਟਰ ਗੁਰਮੀਤ ਸਿੰਘ ਨਾਲ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਵੜਿੰਗ ਦੁਆਰਾ ਕਥਿਤ ਦੁਰਵਿਹਾਰ ਕਰਨ ਦੇ ਲਗਾਏ ਦੋਸ਼ਾਂ ਕਾਰਨ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ...
ਲੌਂਗੋਵਾਲ, 1 ਅਕਤੂਬਰ (ਸ.ਸ.ਖੰਨਾ,ਵਿਨੋਦ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਵਾਰਡ ਨੰਬਰ 4 ਦੀ ਗਲੀ ਨੂੰ ਨਾ ਬਣਾਉਣ ਦੇ ਕਾਰਨ ਸਥਾਨਕ ਨਗਰ ਕੌਂਸਲ ਦਫ਼ਤਰ ਪੱਕਾ ਮੋਰਚਾ ਲਗਾਇਆ ਗਿਆ ਹੈ।। ਇਹ ਧਰਨਾ ਅੱਜ ਪੰਜਵੇਂ ਦਿਨ ਵਿਚ ਦਾਖ਼ਲ ਹੋ ਚੁੱਕਾ ਹੈ, ਪਰ ਕੋਈ...
ਰਾਮਾਂ ਮੰਡੀ, 1 ਅਕਤੂਬਰ (ਤਰਸੇਮ ਸਿੰਗਲਾ)-ਅੱਜ ਦੇਰ ਸ਼ਾਮ ਪਿੰਡ ਕੋਟਬਖਤੂ ਵਿਖੇ ਨਹਿਰ ਵਿਚ ਟਰੈਕਟਰ ਪਲਟਣ ਕਾਰਨ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਟਰੈਕਟਰ ਦਾ ਵੀ ਹਜ਼ਾਰਾ ਰੁਪਏ ਦਾ ਨੁਕਸਾਨ ਹੋ ਗਿਆ। ਮ੍ਰਿਤਕ ਦੀ ਪਛਾਣ ਮੀਲਾ ਸਿੰਘ ਪੁੱਤਰ ਬੁੱਗਰ ਸਿੰਘ ਵਾਸੀ...
ਅਬੋਹਰ, 1 ਅਕਤੂਬਰ (ਸੰਦੀਪ ਸੋਖਲ)-ਹਲਕਾ ਬੱਲੂਆਣਾ ਦੇ ਪਿੰਡ ਸੁਖਚੈਨ ਵਿਖੇ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਣ ਪਹੁੰਚੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਸਾਬਕਾ ਫ਼ੌਜੀਆਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਪੰਜਾਬ ਸਰਕਾਰ ਅਤੇ ਮੀਤ ਹੇਅਰ ਮੁਰਦਾਬਾਦ ਦੇ ਨਾਅਰੇ ਲਾ ਕੇ...
ਜੰਡਿਆਲਾ ਗੁਰੂ, 1 ਅਕਤੂਬਰ (ਪਰਮਿੰਦਰ ਸਿੰਘ ਜੋਸਨ)-ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਅਨਾਜ ਮੰਡੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਪਹੁੰਚ ਕੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਤੇ ਖ਼ਰੀਦ...
...176 days ago
ਅਬੋਹਰ, 1 ਅਕਤੂਬਰ (ਸੰਦੀਪ ਸੋਖਲ) - ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਬੱਲੂਆਣਾ ਹਲਕੇ ਅਧੀਨ ਪੈਂਦੇ ਪਿੰਡ ਸੁਖਚੈਨ ਵਿਖੇ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਦੇ ਯਤਨ ਸਦਕਾ 15:38 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਦੀ ਨਵੀਂ ਇਮਾਰਤ...
ਨਵੀਂ ਦਿੱਲੀ, 1 ਅਕਤੂਬਰ - ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਦਿੱਲੀ ਦੇ ਪੈਟਰੋਲ ਪੰਪ 29 ਅਕਤੂਬਰ ਤੋਂ 'ਪ੍ਰਦੂਸ਼ਣ ਅੰਡਰ ਕੰਟਰੋਲ' ਸਰਟੀਫਿਕੇਟ ਤੋਂ ਬਿਨਾਂ ਪੈਟਰੋਲ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਅੱਜ ਤੋਂ ਦਿੱਲੀ...
ਚੰਡੀਗੜ੍ਹ, 1 ਅਕਤੂਬਰ - ਮੁੱਖ ਮੰਤਰੀ ਦੇ ਦ੍ਰਿਸ਼ਟੀਕੋਣ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਦੀ ਮੁਹਿੰਮ ਵਿਚ ਇਕ ਹੋਰ ਸਫਲਤਾ ਹਾਸਿਲ ਕਰਦੇ ਹੋਏ ਪੰਜਾਬ ਪੁਲਿਸ ਦੇ ਸੀ.ਆਈ. ਵਿੰਗ ਨੇ ਕੈਨੇਡਾ ਅਧਾਰਿਤ ਲੰਡਾ ਅਤੇ ਪਾਕਿ ਅਧਾਰਤ ਰਿੰਦਾ ਦੁਆਰਾ ਸੰਚਾਲਿਤ ਆਈ.ਐਸ.ਆਈ. ਸਮਰਥਿਤ...
...176 days ago
ਤਪਾ ਮੰਡੀ, 1 ਅਕਤੂਬਰ (ਵਿਜੇ ਸ਼ਰਮਾ) - ਢਿਲਵਾਂ ਰੋਡ 'ਤੇ ਸਥਿਤ ਇਕ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਹੋਏ ਜ਼ਹਿਰੀਲੀ ਚੀਜ਼ ਨਿਗਲ਼ ਲਈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਟੀ ਇੰਚਾਰਜ ਗੁਰਪਾਲ ਸਿੰਘ ਨੇ...
ਅਬੋਹਰ, 1 ਅਕਤੂਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਅਚਾਨਕ ਇਕ ਬਹੁਤ ਪੁਰਾਣਾ ਦਰੱਖਤ ਡਿੱਗ ਗਿਆ। ਦਰੱਖਤ ਹੇਠਾਂ 30 ਦੇ ਕਰੀਬ ਲੋਕ ਦੱਬ ਗਏ, ਜਿਨ੍ਹਾਂ 'ਚ ਕੁਝ ਫੌਜੀ ਜਵਾਨ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਫੌਜ ਦੇ ਹਸਪਤਾਲ ਪਹੁੰਚਾਇਆ ਗਿਆ ਹੈ। ਕੁਝ...
...176 days ago
ਜੈਤੋ, 1 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਾਰਕੀਟ ਕਮੇਟੀ ਜੈਤੋ ਦੇ ਸਕੱਤਰ ਹਰਸਬੰਤ ਸਿੰਘ ਨੇ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਬੋਲੀ ਦੀ ਸ਼ੁਰੂਆਤ ਕੀਤੀ । ਉਨਾਂ ਕਿਸਾਨ ਵੀਰਾਂ ਨੂੰ ਅਪੀਲ...
ਢਾਕਾ, 1 ਅਕਤੂਬਰ - ਮਹਿਲਾ ਟੀ-20 ਏਸ਼ੀਆ ਕੱਪ ਦੇ ਮੈਚ ਵਿਚ ਭਾਰਤੀ ਮਹਿਲਾ ਟੀਮ ਨੇ ਸ੍ਰੀਲੰਕਾ ਦੀ ਟੀਮ ਨੂੰ 41 ਦੌੜਾਂ ਨਾਲ ਹਰਾ ਦਿੱਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਭਾਰਤੀ ਟੀਮ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 150 ਦੌੜਾਂ...
ਕਰਨਾਲ, 1 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸਪੈਸ਼ਲ ਟਾਸਕ ਫੋਰਸ ਅੰਬਾਲਾ ਦੀ ਟੀਮ ਨੇ ਲਾਰੈਂਸ ਬਿਸ਼ਨੋਈ ਗਰੋਹ ਦੇ ਇਕ ਇਨਾਮੀ ਬਦਮਾਸ਼ ਮੁਕੇਸ਼ ਨੂੰ ਕਰਨਾਲ ਜ਼ਿਲ੍ਹੇ ਦੇ ਪਿੰਡ ਜਾਂਭਾ ਤੋ ਮੁਕਾਬਲੇ ਬਾਅਦ ਭਾਰੀ ਮਾਤਰਾ ਵਿਚ ਵਿਦੇਸ਼ੀ ਹਥਿਆਰਾਂ ਅਤੇ ਕਾਰਤੂਸਾਂ ਸਮੇਤ ਗ੍ਰਿਫ਼ਤਾਰ...
ਨਵੀਂ ਦਿੱਲੀ, 1 ਅਕਤੂਬਰ - ਆਦਿਤਿਆ ਬਿਰਲਾ ਗਰੁੱਪ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਨੇ ਕਿਹਾ ਕਿ ਵੋਡਾਫੋਨ ਆਈਡੀਆ ਦਾ ਨੈਟਵਰਕ ਪੰਜਵੀਂ ਪੀੜ੍ਹੀ ਦੀ ਦੂਰਸੰਚਾਰ ਤਕਨਾਲੋਜੀ ਵਿਚ ਪਰਿਵਰਤਨ ਲਈ ਅਨੁਕੂਲ ਹੈ ਅਤੇ ਕੰਪਨੀ 5-ਜੀ ਕ੍ਰਾਂਤੀ ਦਾ ਹਿੱਸਾ ਬਣਨ ਲਈ...
...176 days ago
ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬੀਤੀ ਕੱਲ੍ਹ ਪਿੰਡ ਕਾਹਨਗੜ੍ਹ ਦੇ ਕਰਜ਼ੇ ਦੇ ਸਤਾਏ ਇਕ ਛੋਟੇ ਕਿਸਾਨ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ...
ਅੰਮ੍ਰਿਤਸਰ, 1 ਅਕਤੂਬਰ (ਵਰਪਾਲ)-ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ...
ਸ਼ਿਮਲਾ, 1 ਅਕਤੂਬਰ-ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਅੱਜ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਮਲਾ ਦੇ ਛਾਰਾਬੜਾ ਨੇੜੇ ਗਰੀਨ ਵੈਲੀ 'ਚ ਸੇਬਾਂ ਨਾਲ ਭਰਿਆ ਇਕ ਟਰੱਕ ਬੇਕਾਬੂ ਹੋ ਕੇ ਕਾਰ...
ਜਲੰਧਰ, 1 ਅਕਤੂਬਰ (ਰਣਜੀਤ ਸਿੰਘ ਸੋਢੀ)-ਪਨਬਸ/ਪੀ.ਆਰ.ਟੀ.ਸੀ. ਕੱਚੇ ਮੁਲਾਜ਼ਮਾਂ ਨੇ ਆਊਟਸੋਰਸ ਭਰਤੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜਲੰਧਰ-ਫਗਵਾੜਾ ਹਾਈਵੇਅ ਬੰਦ ਕਰ ਦਿੱਤਾ ਹੈ,. ਜਿਸ ਕਾਰਨ...
...176 days ago
ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਰਾਲੀ ਦੇ ਮਾਮਲੇ 'ਚ ਪੰਜਾਬ ਦੀ 'ਆਪ' ਸਰਕਾਰ...
ਮਾਨਾਂਵਾਲਾ, 1 ਅਕਤੂਬਰ (ਗੁਰਦੀਪ ਸਿੰਘ ਨਾਗੀ)-ਪੰਜਾਬ ਰੋਡਵੇਜ਼ ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਨੇ ਆਪਣੀਆਂ ਹੱਕੀ ਮੰਗਾਂ ਦੇ ਸੰਬੰਧ ਵਿਚ ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਧਰਨਾ ਲਾ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ...
...176 days ago
ਪਟਿਆਲਾ, 1 ਅਕਤੂਬਰ (ਮਨਦੀਪ ਸਿੰਘ ਖਰੌੜ)- ਪਟਿਆਲਾ ਜੇਲ੍ਹ ਤੋਂ ਇਲਾਜ ਕਰਵਾਉਣ ਲਈ ਰਾਜਿੰਦਰਾ ਹਸਪਤਾਲ 'ਚ ਲਿਆਂਦਾ ਕੈਦੀ ਹਸਪਤਾਲ 'ਚੋਂ ਫਰਾਰ ਹੋ ਗਿਆ ਹੈ। ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਕੱਲ੍ਹ ਰਾਤੀ...
ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਸਰਕਾਰ ਦੇ ਸੂਬੇ 'ਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਵਾਅਦੇ ਅਨੁਸਾਰ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਵਲੋਂ ਅੱਜ ਅਨਾਜ...
ਚੰਡੀਗੜ੍ਹ, 1 ਅਕਤੂਬਰ (ਸਤਾਸ਼ੂ ਸ਼ਰਮਾ)- ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ ਅਤੇ 9200 ਨਵੀਆਂ ਭਰਤੀਆਂ ਕੀਤੀਆਂ ਜਾਣ।
...176 days ago
ਗੋਲੂ ਕਾ ਮੋੜ, 1 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਅਗਵਾਈ ਵਿਚ ਫਿਰੋਜ਼ਪੁਰ-ਫਾਜ਼ਿਲਕਾ ਰੋਡ ਤੇ ਗੋਲੂ ਕਾ ਮੋੜ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ...
...about 1 hour ago
ਲੁਧਿਆਣਾ, 1 ਅਕਤੂਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਡਾ.ਬਲਜੀਤ ਕੌਰ ਨੇ ਗੁਰੂ ਨਾਨਕ ਭਵਨ ਵਿਖੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ...
...about 1 hour ago
ਦਾਖ਼ਾ, 1 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਟਾਸ ਜਿੱਤ ਕੇ ਸ੍ਰੀਲੰਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
...about 1 hour ago
ਚੰਡੀਗੜ੍ਹ, 1 ਅਕਤੂਬਰ (ਅਜਾਇਬ ਔਜਲਾ)- ਪੰਜਾਬ ਦੇ ਨੌਜਵਾਨ ਆਗੂ ਲੱਖਾ ਸਿਧਾਣਾ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਦੋਸ਼ ਲਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਪੰਜਾਬ ਦੇ ਹੱਕਾਂ 'ਚ ਪੰਜਾਬ ਦੇ ਮੁੱਦਿਆਂ ਲਈ ਉਠਾਈ ਜਾਂਦੀ...
...about 1 hour ago
ਸੰਗਰੂਰ, 1 ਅਕਤੂਬਰ (ਧੀਰਜ ਪਸ਼ੋਰੀਆ)-ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਨੇ ਅੱਜ ਸੰਗਰੂਰ ਵਿਖੇ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਉਦਘਾਟਨ ਕੀਤਾ ਹੈ।
...3 minutes ago
ਨਵੀਂ ਦਿੱਲੀ, 1 ਅਕਤੂਬਰ-ਪਾਕਿਸਤਾਨ ਸਰਕਾਰ ਦਾ ਟਵਿਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਭਾਰਤੀ ਟਵਿੱਟਰ ਉਪਭੋਗਤਾਵਾਂ ਲਈ ਇਹ ਟਵਿਟਰ ਅਕਾਊਂਟ ਬਲਾਕ ਕੀਤਾ ਗਿਆ ਹੈ। ਟਵਿਟਰ ਵਲੋਂ ਦੱਸਿਆ ਗਿਆ ਹੈ ਕਿ ਸ਼ਿਕਾਇਤ ਮਿਲਣ ਦੇ ਬਾਅਦ ਅਜਿਹਾ ਕੀਤਾ ਗਿਆ ਹੈ।
...30 minutes ago
ਨਵੀਂ ਦਿੱਲੀ, 1 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ 'ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਭਾਰਤ 'ਚ ਮੋਬਾਈਲ ਫੋਨਾਂ 'ਤੇ ਹਾਈ ਸਪੀਡ ਇੰਟਰਨੈੱਟ ਦਾ ਇਕ ਨਵਾਂ ਦੌਰ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਦਿੱਲੀ...
...39 minutes ago
ਲੁਧਿਆਣਾ, 1 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਫ਼ੈਕਟਰੀ ’ਚ ਚੋਰੀ ਕਰਨ ਸਮੇਂ ਵਰਕਰ ਨੂੰ ਕਤਲ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਇਕ ਨੌਜਵਾਨ ਵਲੋਂ ਪੁਲਿਸ ਹਿਰਾਸਤ ’ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਅਮਲੋਹ, 1 ਅਕਤੂਬਰ (ਕੇਵਲ ਸਿੰਘ)- ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਅਨਾਜ ਮੰਡੀ ਅਮਲੋਹ ਵਿਖੇ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ, ਉੱਥੇ ਹੀ ਆੜ੍ਹਤੀਆਂ ਕਿਸਾਨਾਂ ਦੀਆਂ ਸਮੱਸਿਆਵਾਂ....
ਛੇਹਰਟਾ, 1 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)- ਪੁਲਿਸ ਥਾਣਾ ਛੇਹਰਟਾ ਤੋਂ ਕੁਝ ਹੀ ਦੂਰੀ ਤੇ ਬਾਸਰਕੇ ਪਿੰਡ ਦੇ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਵਿੰਦਰ ਸਿੰਘ ਸਾਬਕਾ...
ਨਵੀਂ ਦਿੱਲੀ, 1 ਅਕਤੂਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,805 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 5,069 ਕੇਸਾਂ ਦੀ ਰਿਕਵਰੀ ਦਰਜ ਕੀਤੀ ਗਈ ਹੈ।
ਨਵੀਂ ਦਿੱਲੀ, 1 ਅਕਤੂਬਰ-ਦੇਸ਼ 'ਚ ਅੱਜ ਤੋਂ ਹਾਈ ਸਪੀਡ ਇੰਟਰਨੈੱਟ ਦਾ ਨਵਾਂ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਇੰਡੀਆ ਮੋਬਾਈਲ ਕਾਂਗਰਸ-2022' ਦੇ ਉਦਘਾਟਨ ਮੌਕੇ ਸਵੇਰੇ...
ਚੰਡੀਗੜ੍ਹ, 1 ਅਕਤੂਬਰ-ਪੰਜਾਬ 'ਚ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਖ਼ਰੀਫ ਮਾਰਕੀਟਿੰਗ...
ਨਵੀਂ ਦਿੱਲੀ, 1 ਅਕਤੂਬਰ-ਤਿਉਹਾਰਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਜਨਤਾ ਨੂੰ ਇਕ ਵੱਡੀ ਰਾਹਤ ਦਿੱਤੀ ਹੈ। ਮੋਦੀ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਐੱਲ.ਪੀ.ਜੀ. ਸਿਲੰਡਰ ਦੇ ਰੇਟਾਂ ਨੂੰ ਘੱਟ ਕਰ ਦਿੱਤਾ ਹੈ...
ਨਵੀਂ ਦਿੱਲੀ, 1 ਅਕਤੂਬਰ ਕੇਂਦਰ ਨੇ ਅਰੁਣਾਚਲ ਪ੍ਰਦੇਸ਼ ਦੇ 3 ਜ਼ਿਲਿਆਂ 'ਚ ਅਫ਼ਸਪਾ ਨੂੰ 6 ਮਹੀਨਿਆਂ ਲਈ ਵਧਾ ਦਿੱਤਾ ਹੈ।
ਦਸੂਹਾ, 1 ਅਕਤੂਬਰ (ਕੌਸ਼ਲ)-ਸਵੱਛਤਾ ਦੀ ਸਵੱਛ ਸਰਵੇਖਣ ਪੁਰਸਕਾਰ ਲਈ ਸ਼ਹਿਰ ਦਸੂਹਾ ਪੰਜਾਬ ਦੇ ਦੱਸ ਸ਼ਹਿਰਾਂ 'ਚ ਚੁਣਿਆ ਗਿਆ ਹੈ। ਇਸ ਸੰਬੰਧ 'ਚ ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਕਾਰਜ ਸਾਧਕ ਅਫ਼ਸਰ ਮਦਨ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX