ਡਮਟਾਲ, 3 ਅਕਤੂਬਰ (ਰਾਕੇਸ਼ ਕੁਮਾਰ)-ਧਾਰਵਾਲਾ ਇਲਾਕੇ ਦੇ ਕਿੱਲੋੜ 'ਚ ਟੋਏ 'ਚ ਡਿੱਗਣ ਨਾਲ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਰਿੰਕੀ (27 ਸਾਲ) ਵਾਸੀ ਪਿੰਡ ਬਨੇੜ ਡਾਕਖਾਨਾ ਕਿਲੋੜ ਧਾਰਵਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਘਸਾਨੀ 'ਚ ਘਾਹ ਕੱਟ ਰਹੀ ਸੀ, ਇਸ ਦੌਰਾਨ ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਕਾਫੀ ਡੂੰਘੇ ਟੋਏ 'ਚ ਜਾ ਡਿੱਗੀ।
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਲਖੀਮਪੁਰ ਖੀਰੀ ਕਤਲਕਾਂਡ ਦੇ ਦੋਸ਼ੀਆਂ ਨੂੰ ਅਜੇ ਤੱਕ ਸਖ਼ਤ ਸਜਾਵਾਂ ਨਾਂ ਦੇਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਉਕਤ ਕਾਂਡ ਦੀ ਬਰਸੀ ’ਤੇ ਅੱਜ...
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
...117 days ago
...117 days ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰਖਵਾਇਆ ...
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕੀਤਾ ਕਿ ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ ।
...117 days ago
ਨਵੀਂ ਦਿੱਲੀ, 3 ਅਕਤੂਬਰ - ਸੂਤਰਾਂ ਅਨੁਸਾਰ ਕੇਂਦਰ ਨੇ ਨਵੇਂ ਚੁਣੇ ਗਏ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦਾ 'ਜ਼ੈੱਡ' ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ...
...117 days ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਪਿੰਡ ਰੋਗਲਾ ਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ...
...117 days ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ)-ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਨ ਸਭਾ 'ਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ...
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ ਥਿੰਦ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਮਾਲੇਰਕੋਟਲਾ ਵਲੋਂ ਜਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜਾਹਰਾ ਕਰ ਕੇ ਰੋਸ ਧਰਨਾ...
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ 'ਤੇ ਕਿਸਾਨਾਂ ਨਾਲ ਵਾਅਦਾ...
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਸਮੇਤ ਸਦਨ 'ਚੋਂ ਵਾਕਆਊਟ ਕਰਨ ਤੋਂ ਬਾਅਦ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਅਸੀਂ...
...117 days ago
ਜੋਧਪੁਰ, 3 ਅਕਤੂਬਰ-ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਮੌਜੂਦਗੀ ਵਿੱਚ ਸਵਦੇਸ਼ੀ ਤੌਰ 'ਤੇ ਵਿਕਸਿਤ ਹਲਕੇ ਲੜਾਕੂ ਹੈਲੀਕਾਪਟਰ (ਐਲ.ਸੀ.ਐਚ.) ਦੇ ਪਹਿਲੇ ਬੈਚ ਨੂੰ "ਪ੍ਰਚੰਡ" ਭਾਰਤੀ ਹਵਾਈ ਸੈਨਾ ਵਿਚ ਸ਼ਾਮਿਲ ਕੀਤਾ ਗਿਆ।ਸ਼ਾਮਿਲ ਕਰਨ ਦਾ ਸਮਾਰੋਹ ਰਾਜਸਥਾਨ ਦੇ ਜੋਧਪੁਰ ਵਿੱਚ ਆਯੋਜਿਤ ਕੀਤਾ ਗਿਆ, ਜਿਥੇ ਕੇਂਦਰੀ ਮੰਤਰੀ ਦੇ ਨਾਲ...
ਫ਼ਾਜ਼ਿਲਕਾ, 3 ਅਕਤੂਬਰ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਦੀਆਂ ਪਟੜੀਆਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿਤਾ ਗਿਆ । ਇਸ ਦੌਰਾਨ ਕੇਂਦਰ ...
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਰੋਸ ਧਰਨਾ ਦਿੱਤਾ...
...117 days ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ 'ਤੇ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਵਾਕਆਊਟ ਕਰ...
...117 days ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ ਕੀਤਾ ਗਿਆ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
...117 days ago
ਚੰਡੀਗੜ੍ਹ, 3 ਅਕਤੂਬਰ-ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ...
ਅਜਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੀ ਪਹਿਲੀ ਸ਼ਹੀਦੀ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਅਜਨਾਲਾ ਸ਼ਹਿਰ ਵਿਚ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ...
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਧਿਆਨ ਦਿਵਾਊ ਨੋਟਿਸ ਦਿੰਦੇ ਹੋਏ ਸਰਕਾਰ ਦਾ ਧਿਆਨ ਕਿਸਾਨਾਂ ਦੇ ਮੁਆਵਜ਼ੇ ਦੀ ਮੰਗ ਵੱਲ ਦਿਵਾਇਆ, ਕਿਉਂਕਿ ਚਾਇਨਿਜ ਵਾਇਰਸ ਨੇ ਕਿਸਾਨਾਂ ਦੀਆਂ ਝੋਨੇ ਦੀਆਂ ਫ਼ਸਲਾਂ ਨੂੰ ਨੁਕਸਾਨ...
...117 days ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਹੋਣ ਤੋਂ ਬਾਅਦ ਮੁੜ ਤੋਂ ਸ਼ੁਰੂ ਹੋ ਗਈ...
ਮਾਨਸਾ, 3 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਗੈਂਗਸਟਰ ਦੀਪਕ ਟੀਨੂੰ ਫ਼ਰਾਰ ਮਾਮਲੇ 'ਚ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਸਬ ਇੰਸਪੈਕਟਰ ਪ੍ਰਿਤਪਾਲ ਸਿੰਘ ਦਾ ਸਥਾਨਕ ਅਦਾਲਤ ਨੇ 4 ਦਿਨਾਂ ਪੁਲਿਸ ਰਿਮਾਂਡ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਡੀ.ਜੀ.ਪੀ. ਪੰਜਾਬ...
...117 days ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਹੋ ਗਈ...
...117 days ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਅਕਾਲੀ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਸਦਨ 'ਚ ਧਿਆਨ ਦਿਵਾਊ ਨੋਟਿਸ ਦਿੰਦੇ ਸਰਕਾਰ ਦਾ ਧਿਆਨ ਰਹੇ ਆਵਾਰਾ ਕੁੱਤਿਆਂ ਦੁਆਰਾ ਵੱਢਣ ਦੀਆਂ ਘਟਨਾਵਾਂ ਵਿਚ ਵਾਧਾ ਹੋਣ ਵੱਲ...
...117 days ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਵਿਧਾਨ ਸਭਾ ਇਜਲਾਸ ਦੌਰਾਨ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਥਾਨਕ ਸਰਕਾਰਾਂ ਮੰਤਰੀ ਦਾ ਰਾਜ ਦੇ ਫਾਇਰ ਸਟੇਸ਼ਨਾਂ ਵਿਚ ਨਾ-ਕਾਫ਼ੀ ਅਮਲੇ ਅਤੇ ਸਾਜ਼ੋ ਸਾਮਾਨ ਵੱਲ ਧਿਆਨ ਦਿਵਾਇਆ, ਜਿਸ ਦਾ ਸਦਨ ਵਿਚ ਮੰਤਰੀ ਨੇ ਜਵਾਬ...
...117 days ago
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਨੇ ਮਾਲ ਵਿਭਾਗ ਦੇ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜਸਪ੍ਰੀਤ ਸਿੰਘ...
...117 days ago
ਲੁਧਿਆਣਾ, 3 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)-ਐੱਸ.ਟੀ.ਐੱਫ. ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਜਿੰਮ ਟਰੇਨਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜੇ ਵਿਚੋਂ 15 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ...
...117 days ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ...
...117 days ago
ਚੰਡੀਗੜ੍ਹ, 3 ਅਕਤੂਬਰ-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਬਿਨਾਂ ਸਿਰ ਦੇ ਮੁਰਗੇ ਵਾਂਗ ਕੰਮ ਕਰ ਰਹੀ ਹੈ, ਜਿਸ ਵਿਚ ਲੋਕਾਂ ਦੀ ਭਲਾਈ...
ਢਿਲਵਾਂ, 3 ਅਕਤੂਬਰ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਐਲਾਨੇ ਰੇਲ ਰੋਕੋ ਪ੍ਰੋਗਰਾਮ ਤਹਿਤ ਜ਼ੋਨ ਢਿਲਵਾਂ ਵਲੋਂ ਰੇਲਵੇ ਫਾਟਕ ਢਿਲਵਾਂ ਵਿਖੇ ਯੂ.ਪੀ ਦੇ ਲਖੀਮਪੁਰ ਖੀਰੀ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਸਜ਼ਾ ਦੇਣ ਸਮੇਤ ਹੋਰਨਾਂ ਕਿਸਾਨੀ ਮੁੱਦਿਆ ਨੂੰ ਲੈ ਕੇ ਰੇਲ...
ਭਵਾਨੀਗੜ੍ਹ, 3 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਲਖ਼ੀਮਪੁਰ ਖ਼ੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਨਾ ਮਿਲਣ ਦੇ ਰੋਸ ਵਿਚ ਐਸ.ਡੀ.ਐਮ. ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁਤਲਾ ਸਾੜ ਕੇ ਨਾਅਰੇਬਾਜ਼ੀ...
ਤਰਨਤਾਰਨ, 3 ਅਕਤੂਬਰ (ਹਰਿੰਦਰ ਸਿੰਘ-)ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਤਰਨਤਾਰਨ ਵਿਖੇ...
ਸੁਲਤਾਨਪੁਰ ਲੋਧੀ, 3 ਅਕਤੂਬਰ (ਲਾਡੀ, ਹੈਪੀ, ਥਿੰਦ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਰੋਕੋ ਅੰਦੋਲਨ ਤਹਿਤ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਫ਼ਰੀਦਕੋਟ ਰੇਲਵੇ ਸਟੇਸ਼ਨ 'ਤੇ ਵੀ ਰੇਲ ਮਾਰਗ ਜਾਮ ਕੀਤਾ। ਜੀਂਦ ਤੋਂ ਫ਼ਿਰੋਜ਼ਪੁਰ ਜਾਣ ਵਾਲੀ ਰੇਲ ਗੱਡੀ ਨੂੰ ਰੋਕ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਨਵੀਂ ਦਿੱਲੀ, 3 ਅਕਤੂਬਰ-6 ਸੂਬਿਆਂ ਮਹਾਰਾਸ਼ਟਰ, ਬਿਹਾਰ, ਹਰਿਆਣਾ, ਤੇਲੰਗਾਨਾ, ਉੱਤਰ ਪ੍ਰਦੇਸ਼ ਅਤੇ ਉੜੀਸ਼ਾ ਦੀਆਂ 7 ਵਿਧਾਨ ਸਭਾ ਸੀਟਾਂ ਲਈ ਵੋਟਿੰਗ 3 ਨਵੰਬਰ ਨੂੰ ਹੋਵੇਗੀ ਅਤੇ ਨਤੀਜੇ 6 ਨਵੰਬਰ...
...117 days ago
ਪੱਟੀ, 3 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਯੂ.ਪੀ. ਦੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਅਤੇ ਐਮ.ਐਸ.ਪੀ. ਸਮੇਤ ਹੋਰ ਮੁੱਦਿਆਂ ਦੇ ਹੱਲ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲਵੇ ਸਟੇਸ਼ਨ ਪੱਟੀ ਵਿਖੇ ਸੈਂਕੜੇ...
ਅੰਮ੍ਰਿਤਸਰ, 3 ਅਕਤੂਬਰ (ਗਗਨਦੀਪ ਸ਼ਰਮਾ)-ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲਵੇ ਟਰੈਕ 'ਤੇ ਰੋਸ ਧਰਨੇ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ...
ਗੁਰੂ ਹਰਸਹਾਏ, 3 ਅਕਤੂਬਰ (ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੋਰ ਕਮੇਟੀ ਦੇ ਐਲਾਨ ਅਨੁਸਾਰ ਗੁਰੂ ਹਰਸਹਾਏ ਦੇ ਰੇਲਵੇ ਸਟੇਸ਼ਨ ਉਪਰ ਰੇਲ ਰੋਕੋ ਅੰਦੋਲਨ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ।ਜ਼ੋਨ ਗੁਰੂ ਹਰਸਹਾਏ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲਖੀਮਪੁਰ ਖੀਰੀ ਕਾਂਡ...
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ ਕਮੇਟੀ ਨੇ ਟਾਂਡਾ ਰੇਲਵੇ ਸਟੇਸ਼ਨ' ਤੇ ਸਵਿੰਦਰ ਸਿੰਘ ਚੁਤਾਲਾ ਸੀਨੀਅਰ ਮੀਤ ਪ੍ਰਧਾਨ ਅਤੇ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਵਿਚ ਜਲੰਧਰ-ਪਠਾਨਕੋਟ ਰੇਲ ਮਾਰਗ ਜਾਮ...
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਖੇਤਰ ਵਿਚ ਚੀਨ ਵੱਲ ਜਾ ਰਹੇ ਇਕ ਈਰਾਨੀ ਯਾਤਰੀ ਜਹਾਜ਼ ਵਿਚ ਬੰਬ ਦੀ ਧਮਕੀ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੂੰ ਸਵੇਰੇ 9:20 ਵਜੇ ਈਰਾਨ ਦੇ ਤਹਿਰਾਨ ਤੋਂ ਚੀਨ ਦੇ ਗੁਆਂਗਜ਼ੂ ਜਾ ਰਹੀ ਮਹਾਨ ਏਅਰ ਦੇ ਜਹਾਜ਼...
...117 days ago
ਚੰਡੀਗੜ੍ਹ, 3 ਅਕਤੂਬਰ - ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਚੌਥਾ ਦਿਨ ਹੈ। ਸਦਨ 'ਚ ਅੱਜ ਭਰੋਸਗੀ ਮਤੇ 'ਤੇ ਚਰਚਾ ਹੋਵੇਗੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ 'ਆਪ' ਵਿਧਾਇਕਾਂ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਚੀਫ਼ ਵਿਪ...
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਤਪਾ ਮੰਡੀ, 3 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਇਕ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਐਲਾਨ ਕੀਤਾ ਗਿਆ ਹੈ। ਅੱਜ ਤਪਾ ਮੰਡੀ ਦੀ ਅਨਾਜ ਮੰਡੀ 'ਚ ਪਿੰਡ ਮੌੜ ਨਾਭਾ ਦਾ ਜ਼ਿਮੀਂਦਾਰ 8 ਏਕੜ ਝੋਨੇ ਦੀ ਫ਼ਸਲ ਲੈ ਕੇ ਆਇਆ। ਜ਼ਿਮੀਂਦਾਰ ਨੇ ਕਿਹਾ...
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
...117 days ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX