ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ ਵਿਚ ਭਾਰਤ ਨਾਲ ਜੁੜਦਾ ਹੈ। ਜਿਨ੍ਹਾਂ ਨੇ ਇਸ ਹਮਲੇ ਦੀ ਯੋਜਨਾ ਬਣਾਈ ਸੀ ਅਤੇ ਉਨ੍ਹਾਂ ਦੀ ਨਿਗਰਾਨੀ ਕੀਤੀ ਸੀ, ਉਨ੍ਹਾਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।
...about 1 hour ago
ਗੁਰਦਾਸਪੁਰ, 26 ਨਵੰਬਰ (ਗੁਰਪ੍ਰਤਾਪ ਸਿੰਘ)-ਅੱਜ ਵਿਜੀਲੈਂਸ ਬਿਊਰੋ ਵਲੋਂ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਗਰਾਂਟਾਂ ਵਿਚ ਲਗ-ਪਗ ...
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
...68 days ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
...68 days ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
...68 days ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
...68 days ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
...1 minute ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
...68 days ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
...68 days ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
...68 days ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
...68 days ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
...68 days ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ...
...68 days ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਰਾਸ਼ਟਰਪਤੀ ਦਰਪਦੀ ਮੁਰਮੂ ਨੇ ਕਿਹਾ ਕਿ ਰਾਸ਼ਟਰ ਉਨ੍ਹਾਂ ਸਾਰਿਆਂ ਨੂੰ ਧੰਨਵਾਦ ਨਾਲ ਯਾਦ ਕਰਦਾ ਹੈ, ਜਿਨ੍ਹਾਂ ਨੂੰ ਅਸੀਂ...
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
...68 days ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
...68 days ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰੱਖੇ ਵਿਸ਼ਾਲ ਪੱਧਰ ਦੇ ਕਾਫ਼ਲੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਕਿਸਾਨਾਂ ਦਾ ਵੱਡਾ ਕਾਫ਼ਲਾ...
ਚੰਡੀਗੜ੍ਹ, 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਮੂਹ ਸੰਗਤਾਂ ਨੂੰ ਦਸਮ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ...
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਲਏ ਫ਼ੈਸਲੇ ਅਨੁਸਾਰ ਅੱਜ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਸਮੇਂ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਖਿਲਾਫ ਕੀਤੇ ਜਾ ਰਹੇ ਮਾਰਚ ਵਿਚ ਸਮੂਲੀਅਤ ਕਰਨ ਲਈ ਕਿਰਤੀ...
ਐੱਸ.ਏ.ਐੱਸ.ਨਗਰ, 26 ਨਵੰਬਰ-ਕਿਸਾਨ ਸੰਘਰਸ਼ ਦੇ 2 ਸਾਲ ਪੂਰੇ ਹੋਣ 'ਤੇ ਕਿਸਾਨ ਮੰਗਾਂ ਨੂੰ ਲੈ ਕੇ 25 ਰਾਜਾਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਸੌਂਪਣ ਦੇ ਕੀਤੇ ਐਲਾਨ ਤਹਿਤ ਸਥਾਨਕ ਫ਼ੇਜ਼-8 ਵਿਚ ਵਿਸ਼ਾਲ...ਪਹੁੰਚਣਗੇ। ਇੱਥੋਂ ਫਿਰ ਰਾਜ ਭਵਨ ਵੱਲ ਨੂੰ ਕਿਸਾਨਾਂ ਵਲੋਂ ਮਾਰਚ ਕੀਤਾ ਜਾਵੇਗਾ।
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਦ ਰੁੱਤ ਦੀ ਅੱਜ ਪਈ ਪਹਿਲੀ ਧੁੰਦ ਦੇ ਨਾਲ ਨਾਲ ਪੈ ਰਹੀ ਸ਼ੀਤ ਲਹਿਰ ਨੇ ਆਮ ਲੋਕਾਂ ਨੂੰ ਠੰਢਾ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਹੱਦੀ ਖੇਤਰ ਵਿਚ ਅੱਜ ਸਰਦੀ ਦੀ ਪਹਿਲੀ ਧੁੰਦ ਪਈ, ਜਿਸ ਨਾਲ ਸੜਕਾਂ ਉੱਪਰ ਆਉਣ ਜਾਣ...
ਬਮਿਆਲ, 26 ਨਵੰਬਰ (ਰਾਕੇਸ਼ ਸ਼ਰਮਾ)-ਬੀਤੀ ਰਾਤ ਭਾਰਤ-ਪਾਕਿ ਸਰਹੱਦ ਉੱਤੇ ਬਮਿਆਲ ਸੈਕਟਰ ਅਧੀਨ ਆਉਂਦੇ ਬੀ. ਓ.ਪੀ. ਪਹਾੜੀਪੁਰ ਅਤੇ ਤਾਸ਼ ਦੇ ਵਿਚਕਾਰ 6 ਵਜੇ ਦੇ ਕਰੀਬ ਪਾਕਿਸਤਾਨ ਵਲ਼ੋਂ ਭਾਰਤ ਵੱਲ ਕੁਝ ਸੁੱਟਣ ਦੀ ਕੋਸ਼ਿਸ਼ ਕਰਦੇ ਦੇਖੇ ਗਏ। ਮੌਕੇ 'ਤੇ ਮੌਜੂਦ ਬੀ.ਐਸ.ਐਫ. ਜਵਾਨਾਂ...
ਅਜਨਾਲਾ/ਗੱਗੋਮਾਹਲ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਬੀਤੀ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਅੰਦਰ ਦੋ ਥਾਵਾਂ 'ਤੇ ਡਰੋਨ ਦੀ ਹਲਚਲ ਹੋਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਹੱਦੀ ਪਿੰਡ ਦਾਉਕੇ ਨਜ਼ਦੀਕ ਬੀਤੀ ਰਾਤ ਜਦੋਂ ਡਰੋਨ ਭਾਰਤੀ ਖੇਤਰ ਵਿਚ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX