ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਰਹਾਂਗੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਇੱਥੇ ਵਿਸ਼ੇਸ਼ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਹਲਕੇ ਦੇ ਪਿੰਡ ਰਾਜੋਮਾਜਰਾ ਵਿਚ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਪੰਜਾਬ ਇੰਨਫੋਟੈਕ ਦੇ ਸਾਬਕਾ ਚੇਅਰਮੈਨ ਐਸ.ਐਮ.ਐਸ. ਸੰਧੂ ਵੀ ਉਨ੍ਹਾਂ ਨਾਲ ਸਨ। ਪੰਜਾਬ ਸਰਕਾਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਦਾ ਸਰਮਾਇਆ ਦੂਜੇ ਸੂਬਿਆਂ ਵਿਚ ਚੋਣਾਂ ਜਿੱਤਣ ਲਈ ਗਵਾ ਰਹੀ ਹੈ, ਜਦਕਿ ਇਸ ਸਮੇਂ ਪੰਜਾਬ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ।
ਅਜਨਾਲਾ ,2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਅੰਦਰ ਅੰਮ੍ਰਿਤਸਰ ਸ਼ਹਿਰੀ ਪੁਲਸ ਵਲੋਂ ਦਸਤਕ ਦਿੱਤੀ ਗਈ ਹੈ I ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸ਼ਹਿਰੀ ਪੁਲਿਸ ਵਲੋਂ ਬੀਤੇ ...
...115 days ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
...115 days ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
...115 days ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
...115 days ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
...115 days ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
...115 days ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
...115 days ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
...115 days ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
...115 days ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
...115 days ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
...115 days ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
...115 days ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
...115 days ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
...about 1 hour ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
...about 1 hour ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
...about 1 hour ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
...about 1 hour ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
...about 1 hour ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
...about 1 hour ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ...
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX