ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਅਤੇ ਭਾਰਤ ਵਿਚਾਲੇ ਤਣਾਅ ਦੇ ਬਾਵਜੂਦ, ਦੋਵਾਂ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਨੇ ਅੱਜ ਗਣਤੰਤਰ ਦਿਵਸ ਮੌਕੇ ਸਦਭਾਵਨਾ ਦੇ ਸੰਕੇਤ ਵਜੋਂ ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ। ਭਾਰਤ ਦੇ 74ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਵਾਹਗਾ ਸਰਹੱਦ 'ਤੇ ਪਾਕਿਸਤਾਨ ਰੇਂਜਰਸ ਪੰਜਾਬ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਸਥਾਨਕ ਕਮਾਂਡਰਾਂ ਨੇ ਇਕ-ਦੂਜੇ ਨੂੰ ਮਠਿਆਈਆਂ ਅਤੇ ਤੋਹਫੇ ਭੇਟ ਕੀਤੇ। ਦੋਵਾਂ ਫ਼ੌਜਾਂ ਦੇ ਸਥਾਨਕ ਕਮਾਂਡਰਾਂ ਨੇ ਗਰਮਜੋਸ਼ੀ ਨਾਲ ਹੱਥ ਮਿਲਾਇਆ ਅਤੇ ਮਠਿਆਈਆਂ ਦਾ ਅਦਾਨ-ਪ੍ਰਦਾਨ ਵੀ ਕੀਤਾ।
ਹਰੀਕੇ ਪੱਤਣ ,26 ਜਨਵਰੀ ( ਸੰਜੀਵ ਕੁੰਦਰਾ)-ਨਸ਼ਿਆਂ ਨੂੰ ਰੋਕਣ ਦੇ ਸਰਕਾਰਾਂ ਦਾਅਵੇ ਤਾਂ ਬਹੁਤ ਕਰਦੀਆਂ ਹਨ ਪਰ ਇਹ ਸਭ ਹਵਾਈ ਦਾਅਵੇ ਹੀ ਹਨ । ਪੰਜਾਬ ਦੀ ਨੌਜਵਾਨੀ ਨਸ਼ਿਆਂ ਦੇ ਵਹਿਣ ...
ਨਵੀਂ ਦਿੱਲੀ, 26 ਜਨਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਕਰਤੱਵਿਆ ਪੱਥ ਵਿਖੇ ਗਣਤੰਤਰ ਦਿਵਸ ਸਮਾਗਮ ਵਿਚ ਸ਼ਾਮਿਲ ਹੋਣ ਲਈ ਰਾਸ਼ਟਰਪਤੀ ਭਵਨ ਤੋਂ ਰਵਾਨਾ...
...59 days ago
ਨਵੀਂ ਦਿੱਲੀ, 26 ਜਨਵਰੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਗਣਤੰਤਰ ਦਿਵਸ 'ਤੇ ਰਾਸ਼ਟਰਪਤੀ ਭਵਨ ਵਿਖੇ 'ਐਟ ਹੋਮ' ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ। ਇਸ ਮੌਕੇ 'ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ...
ਮਾਛੀਵਾੜਾ ਸਾਹਿਬ, 26 ਜਨਵਰੀ (ਮਨੋਜ ਕੁਮਾਰ)-ਸਮਰਾਲਾ ਮਾਰਗ 'ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਡਾਕਟਰਾਂ 'ਤੇ ਗੰਭੀਰ ਦੋਸ਼ ਲਗਾਉਦਿਆ ਇਕ ਨਵਜੰਮੇ ਬੱਚੇ ਦੀ ਮਾਂ ਤੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ...
ਜਲੰਧਰ, 26 ਜਨਵਰੀ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 74ਵੇਂ ਗਣਤੰਤਰ...
ਕਪੂਰਥਲਾ, 26 ਜਨਵਰੀ (ਅਮਨਜੋਤ ਸਿੰਘ ਵਾਲੀਆ)-ਚਾਈਨਾ ਡੋਰ ਗਲ਼ੇ 'ਤੇ ਫਿਰਨ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਦੇ ਗਲ਼ੇ 'ਤੇ 10 ਟਾਂਕੇ ਲਗਾਉਣੇ ਪਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਜਸਵਿੰਦਰ ਸਿੰਘ ਪੁੱਤਰ ਤਰਸੇਮ ਸਿੰਘ...
...59 days ago
ਫਗਵਾੜਾ, 26 ਜਨਵਰੀ-ਫਗਵਾੜਾ ਵਿਖੇ ਅੱਜ ਸਕੂਟਰੀ 'ਤੇ ਜਾ ਰਿਹਾ ਸਾਹਿਲ ਚਾਈਨਾ ਡੋਰ ਦੀ ਲਪੇਟ 'ਚ ਆ ਕੇ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜ਼ਖਮੀ ਹਾਲਤ 'ਚ ਉਸ ਨੂੰ ਹਸਪਤਾਲ ਲਿਜਾਇਆ ਗਿਆ...
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)-ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਵਿਧਾਨ ਸਭਾ...
ਸ੍ਰੀ ਅਨੰਦਪੁਰ ਸਾਹਿਬ, 26 ਜਨਵਰੀ (ਨਿੱਕੂਵਾਲ, ਸੈਣੀ)-ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੌਕੇ ਐਸ.ਡੀ.ਐਮ ਮਨੀਸ਼ਾ ਰਾਣਾ ਆਈ.ਏ.ਐਸ ਨੇ ਸਥਾਨਕ ਐਸ.ਜੀ.ਐਸ. ਖ਼ਾਲਸਾ...
ਓਠੀਆਂ, 26 ਜਨਵਰੀ (ਗੁਰਵਿੰਦਰ ਸਿੰਘ ਛੀਨਾ-ਤਹਿਸੀਲ ਅਜਨਾਲਾ ਦੇ ਕਿਸਾਨ ਆਗੂ ਮੇਜਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਭਰਵੇਂ ਇਕੱਠ ਵਿਚ ਓਠੀਆਂ ਚੋਂਕ ਵਿਚ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ ਅਤੇ ਉਸ ਵਿਰੁੱਧ...
ਗੁਰੂ ਹਰ ਸਹਾਏ, 26 ਜਨਵਰੀ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗੁਰੂ ਹਰ ਸਹਾਏ ਦੇ ਰਹਿਣ ਵਾਲੇ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਦੋ ਲੱਖ ਰੁਪਏ ਅਤੇ 75 ਗੱਟੂ ਚੜਖੜੀਆਂ...
...59 days ago
ਮਮਦੋਟ (ਫ਼ਿਰੋਜ਼ਪੁਰ), 26 ਜਨਵਰੀ (ਰਾਜਿੰਦਰ ਸਿੰਘ ਹਾਂਡਾ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਗਜਨੀ ਬਾਲਾ ਉਰਫ਼ ਦੋਨਾ ਮੱਤੜ ਵਿਖੇ ਖੇਤ ਦੀ ਵੱਟ ਸੰਬੰਧੀ ਚੱਲ ਰਹੇ ਵਿਵਾਦ ਕਾਰਨ ਹੋਈ ਲੜਾਈ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ...
ਜਗਦੇਵ ਕਲਾਂ, 26 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ਦੇਣ...
...59 days ago
ਨਵੀਂ ਦਿੱਲੀ, 26 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਮੈਂ ਰਾਸ਼ਟਰਪਤੀ ਅਬਦੇਲ ਫ਼ਤਾਹ ਅਲ-ਸੀਸੀ ਦਾ ਇਸ ਸਾਲ ਦੇ ਗਣਤੰਤਰ ਦਿਵਸ ਦੇ ਜਸ਼ਨਾਂ ਵਿਚ ਆਪਣੀ ਹਾਜ਼ਰੀ ਭਰਨ ਲਈ...
...59 days ago
ਗੁਰਦਾਸਪੁਰ, 26 ਜਨਵਰੀ (ਆਰਿਫ਼)- ਗਣਤੰਤਰ ਦਿਵਸ ਮੌਕੇ 27 ਜਨਵਰੀ ਨੂੰ ਗੁਰਦਾਸਪੁਰ ਦੇ ਸਿਰਫ਼ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ, ਜਦੋਂ ਕਿ ਇਸ ਤੋਂ ਪਹਿਲਾਂ ਸਰਕਾਰੀ ਦਫਤਰਾਂ ਵਿਚ ਵੀ ਛੁੱਟੀ ਕੀਤੇ ਜਾਣ ਦੀ ਗੱਲ ਕੀਤੀ ਗਈ ਸੀ। ਪਰ ਪ੍ਰਸ਼ਾਸਨ ਨੇ ਇਹ ਸਾਫ਼ ਕੀਤਾ ਹੈ ਕਿ ਸਿਰਫ਼...
...about 1 hour ago
ਮਮਦੋਟ, 26 ਜਨਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਤੋਂ ਖਾਈ ਫ਼ੇਮੇ ਕੀ ਸੜਕ ’ਤੇ ਸਥਿਤ ਪਿੰਡ ਝੋਕ ਨੋਧ ਸਿੰਘ ਬਸਤੀ ਵਿਖੇ ਮੋਟਰਸਾਈਕਲ ਸਵਾਰਾਂ ਵਲੋਂ ਫ਼ਿਰੋਜ਼ਪੁਰ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਰੋਕ ਕੇ ਮੋਬਾਈਲ, ਏ.ਟੀ.ਐਮ. ਕਾਰਡ ਅਤੇ 800 ਰੁਪਏ ਨਕਦੀ ਖ਼ੋਹ...
ਨਵੀਂ ਦਿੱਲੀ, 26 ਜਨਵਰੀ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤੀ ਗਣਤੰਤਰ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਆਰਥਿਕ, ਸਮਾਜਿਕ, ਵਿਗਿਆਨਕ, ਤਕਨੀਕੀ ਅਤੇ ਹੋਰ ਖ਼ੇਤਰਾਂ ਵਿਚ ਭਾਰਤ ਦੀਆਂ ਪ੍ਰਾਪਤੀਆਂ ਵਿਆਪਕ ਤੌਰ ’ਤੇ ਜਾਣੀਆਂ ਜਾਂਦੀਆਂ ਹਨ। ਤੁਹਾਡਾ ਦੇਸ਼ ਅੰਤਰਰਾਸ਼ਟਰੀ ਸਥਿਰਤਾ ਨੂੰ ਯਕੀਨੀ ਬਣਾਉਣ...
...about 1 hour ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਪੀਲ ਤੋਂ ਬਾਅਦ ਭਾਰਤ ਨੇ ਪਾਕਿ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਫ਼ ਜਸਟਿਸ ਨੂੰ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਲਈ ਭਾਰਤ ਆਉਣ ਦਾ ਪਹਿਲਾਂ ਹੀ ਸੱਦਾ ਭੇਜ ਦਿੱਤਾ ਸੀ। ਜਦਕਿ...
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)-ਗਣਤੰਤਰ ਦਿਵਸ ਮੌਕੇ ਸਥਾਨਕ ਜਲਿਆਂਵਾਲਾ ਬਾਗ਼ ਵਿਖੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਜਲ੍ਹਿਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਸੂ ਕੁਮਾਰ ਮੁੱਖਰਜੀ, ਸੁਰੱਖਿਆ ਅਫ਼ਸਰ ਏ. ਐਸ. ਆਈ. ਰਣਜੀਤ ਸਿੰਘ,...
...2 minutes ago
ਸੰਗਰੂਰ 26 ਜਨਵਰੀ (ਧੀਰਜ ਪਸ਼ੋਰੀਆ,ਅਮਨਦੀਪ ਬਿੱਟਾ)- ਬਸੰਤ ਪੰਚਮੀ ਮੌਕੇ ਸੰਗਰੂਰ ਵਿਚ ਗੁਬਾਰਿਆਂ ’ਚ ਗੈਸ ਭਰਨ ਵਾਲਾ ਸਿਲੰਡਰ ਫੱਟਣ ਨਾਲ ਤਿੰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਧਮਾਕੇ ਕਾਰਨ ਦੋ ਵਿਅਕਤੀਆਂ ਦੀਆ ਲੱਤਾਂ ਕੱਟ ਗਈਆਂ...
...4 minutes ago
ਪਠਾਨਕੋਟ, 26 ਜਨਵਰੀ (ਸੰਧੂ)- ਅੱਜ ਮਲਟੀਪਰਪਜ਼ ਸਟੇਡੀਅਮ ਲਮੀਨੀ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਸਕੂਲਾਂ...
...9 minutes ago
ਚੰਡੀਗੜ੍ਹ 26 ਜਨਵਰੀ- ਜ਼ੀ ਸਟੂਡੀਓ ਦੀ ਪੇਸ਼ਕਸ਼ ਤੇ ਪੰਕਜ ਬੱਤਰਾ ਵਲੋਂ ਨਿਰਦੇਸ਼ਿਤ ਫ਼ਿਲਮ ‘ਮਿੱਤਰਾਂ ਦਾ ਨਾਂਅ ਚੱਲਦਾ’ 8 ਮਾਰਚ ਨੂੰ ਰਿਲੀਜ਼ ਹੋ ਰਹੀ ਹੈ। ਇਸ ਵਿਚ ਗਿੱਪੀ ਗਰੇਵਾਲ, ਤਾਨੀਆ, ਰਾਜਦੀਪ ਸ਼ੋਕਰ ਅਤੇ ਰੇਨੂੰ ਕੌਸ਼ਲ ਨੇ ਅਭਿਨੈ ਕੀਤਾ ਹੈ। ਇਸ ਫ਼ਿਲਮ ਨੂੰ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕੀ ਹੁੰਦਾ ਹੈ ਜਦੋਂ...
ਨਵੀਂ ਦਿੱਲੀ, 26 ਜਨਵਰੀ- ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇ ਨਿਰਦੇਸ਼ਕ ਪ੍ਰਕਾਸ਼ ਕੁਮਾਰ ਸਿੰਘ ਨੇ ਅੱਜ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਸਰਵਾਈਕਲ ਕੈਂਸਰ ਲਈ ਭਾਰਤ ਵਿਚ ਬਣੀ ਐਚ.ਪੀ.ਵੀ. ਵੈਕਸੀਨ ਸਰਵਵੈਕ ਪੇਸ਼ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਔਰਤਾਂ...
ਲਖਨਊ, 26 ਜਨਵਰੀ- ਏ.ਡੀ.ਐਮ. ਅੰਜਨੀ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਆਗਰਾ ਦੇ ਟਿੱਲਾ ਮੈਥਨ ਇਲਾਕੇ ਵਿਚ ਇਕ ਬੇਸਮੈਂਟ ਦੀ ਖ਼ੁਦਾਈ ਦੌਰਾਨ ਬੇਸਮੈਂਟ ਦੇ ਦੂਜੇ ਪਾਸੇ ਦੇ 5-6 ਘਰਾਂ ਦੇ ਪਿਛਲੇ ਹਿੱਸੇ ਡਿੱਗ ਗਏ। ਹਾਦਸੇ ਵਿਚ 32 ਸਾਲਾ ਪਿਤਾ ਅਤੇ ਉਸ ਦੀਆਂ ਦੋ ਧੀਆਂ ਦੱਬ ਗਈਆਂ। ਤਿੰਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ...
ਸ੍ਰੀਨਗਰ, 26 ਜਨਵਰੀ- ਗਣਤੰਤਰ ਦਿਵਸ ਦੇ ਮੌਕੇ ’ਤੇ ਭਾਰਤੀ ਫ਼ੌਜ ਨੇ ਜੰਮੂ ਕਸ਼ਮੀਰ ਦੇ ਪੁੰਛ ’ਚ ਕੰਟਰੋਲ ਰੇਖਾ ’ਤੇ 8000 ਫ਼ੁੱਟ ਦੀ ਉਚਾਈ ’ਤੇ ਰਾਸ਼ਟਰੀ ਝੰਡਾ ਲਹਿਰਾਇਆ।
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਗਣਤੰਤਰ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਨੇ ਅੱਜ ਗਣਤੰਤਰ...
...about 1 hour ago
ਸ੍ਰੀ ਚਮਕੌਰ ਸਾਹਿਬ, 26 ਜਨਵਰੀ (ਜਗਮੋਹਨ ਸਿੰਘ ਨਾਰੰਗ)- ਆਮ ਆਦਮੀ ਪਾਰਟੀ ਵਲੋਂ ਨੇੜਲੇ ਪਿੰਡ ਅਮਰਾਲੀ ਵਿਖੇ ਪਹਿਲਾਂ ਤੋਂ ਹੀ ਆਧੁਨਿਕ ਸਹੂਲਤਾਂ ਨਾਲ ਲੈਸ ਡਿਸਪੈਂਸਰੀ ਨੂੰ ਆਮ ਆਦਮੀ ਕਲੀਨਿਕ ਵਿਚ ਬਦਲਣ ਦਾ ਪਿੰਡ ਅਮਰਾਲੀ ਵਾਸੀਆਂ ਵਲੋਂ ਸਖ਼ਤ ਵਿਰੋਧ ਕੀਤਾ ਗਿਆ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ...
ਅੰਮ੍ਰਿਤਸਰ, 26 ਜਨਵਰੀ (ਜਸਵੰਤ ਸਿੰਘ ਜੱਸ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਜੋ ਸ਼ਾਮ ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਅੰਮ੍ਰਿਤਸਰ ਵਿਖੇ ਪੁੱਜ ਕੇ ਸਮਾਪਤ ਹੋਵੇਗਾ। ਪੰਜ ਪਿਆਰਿਆਂ...
...about 1 hour ago
ਅੰਮ੍ਰਿਤਸਰ, 26 ਜਨਵਰੀ (ਸੁਰਿੰਦਰ ਕੋਛੜ)- ਗਣਤੰਤਰ ਦਿਵਸ ਮੌਕੇ ਦੇਸ਼ ਭਰ ਦੇ 56 ਬੱਚਿਆਂ ਨੂੰ ਵੀਰਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਚ ਅੰਮ੍ਰਿਤਸਰ ਦਾ ਵੀ ਇਕ ਬੱਚਾ ਸ਼ਾਮਿਲ ਹੈ, ਜਿਸ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਵੀਰਬਾਲ ਪੁਰਸਕਾਰ ਨਾਲ ਸਨਮਾਨਿਤ ਹੋਣ...
ਗੁਰਦਾਸਪੁਰ, 26 ਜਨਵਰੀ (ਆਰਿਫ਼)- 74ਵੇਂ ਗਣਤੰਤਰ ਦਿਵਸ ਮੌਕੇ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਊਰਜਾ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ...
...59 days ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ਦੇ ਸਕੂਲ ਕਾਲਜ 27 ਜਨਵਰੀ ਨੂੰ ਬੰਦ ਰਹਿਣਗੇ। ਇਸ ਛੁੱਟੀ ਦਾ ਐਲਾਨ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਨੇ 74ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖ਼ੇਡ ਸਟੇਡੀਅਮ ਵਿਖੇ ਕੌਮੀ ਝੰਡਾ...
ਨਵੀਂ ਦਿੱਲੀ, 26 ਜਨਵਰੀ- ਗਣਤੰਤਰ ਦਿਵਸ ਮੌਕੇ ਮਾਲਦੀਵ ਦੇ ਵਿਦੇਸ਼ ਮੰਤਰੀ ਨੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਾਰਤੀ ਸੰਵਿਧਾਨ ਦੀ ਸਫ਼ਲਤਾ ਰਾਸ਼ਟਰਾਂ ਲਈ ਪ੍ਰੇਰਨਾ ਸਰੋਤ ਹੈ ਅਤੇ ਭਾਰਤੀ ਲੋਕਤੰਤਰ ਨਾ ਸਿਰਫ਼ ਜ਼ਿੰਦਾ ਹੈ ਸਗੋਂ ਵੱਧ-ਫੁੱਲ ਰਿਹਾ ਹੈ। ਭਾਰਤ ਸਰਕਾਰ ਅਤੇ ਲੋਕਾਂ ਨੂੰ ਗਣਤੰਤਰ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ....
ਅੰਮ੍ਰਿਤਸਰ, 26 ਜਨਵਰੀ (ਰੇਸ਼ਮ ਸਿੰਘ)- ਇੱਥੇ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਪਰੇਡ ਦਾ ਨਿਰਿਖਣ ਵੀ ਕੀਤਾ।
ਅਟਾਰੀ, 26 ਜਨਵਰੀ (ਗੁਰਦੀਪ ਸਿੰਘ ਅਟਾਰੀ)- 74 ਵੇਂ ਗਣਤੰਤਰ ਦਿਵਸ ਮੌਕੇ ਭਾਰਤ ਨੇ ਪਾਕਿਸਤਾਨੀ ਰੇਂਜਰਾਂ ਨੂੰ ਮਠਿਆਈ ਦਿੰਦੇ ਹੋਏ ਵਧਾਈਆਂ ਦਿੱਤੀਆਂ। ਇਸ ਮੌਕੇ 144 ਬਟਾਲੀਅਨ ਦੇ ਕਮਾਡੈਂਟ ਜਸਬੀਰ ਸਿੰਘ ਅਤੇ ਡੀ. ਸੀ. ਬੀ.ਐੱਸ.ਐਫ਼. ਓ. ਪੀ. ਮੀਨਾ ਆਦਿ ਅਫ਼ਸਰਾਂ ਨੇ ਪਾਕਿਸਤਾਨ ਸਤਲੁਜ ਰੇਂਜਰਜ਼ ਦੇ ਲੈਫਟੀਨੈਂਟ ਕਰਨਲ ਮੁਹੰਮਦ...
...59 days ago
ਅਮਲੋਹ, 26 ਜਨਵਰੀ (ਕੇਵਲ ਸਿੰਘ)- ਅਮਲੋਹ ਖੰਨਾ ਮਾਰਗ ’ਤੇ ਇਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਮੋਹਨ ਸਿੰਘ ਨੇ ਦੱਸਿਆ ਕਿ ਇਸ ਬਾਰੇ ਸਵੇਰੇ ਤਿੰਨ ਵਜੇ ਦੇ ਕਰੀਬ ਸੂਚਨਾ ਮਿਲੀ, ਜਦੋਂ ਜਾ ਕੇ ਦੇਖਿਆ ਤਾਂ ਇਹ ਲਾਸ਼ ਸੜਕ ਵਿਚਕਾਰ ਪਈ ਸੀ...
ਫ਼ਾਜ਼ਿਲਕਾ, 26 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ’ਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮਾਂ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋ ਕੌਮੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਲੋ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ’ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ,...
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਗਣਤੰਤਰ ਦਿਵਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਵੀ. ਆਈ. ਪੀ. ਕਲਚਰ ਭਾਰੂ ਦਿੱਸਿਆ, ਜਦੋਂ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨਹਿਰੀ ਰੈਸਟ ਹਾਊਸ ਸਰਕਾਰੀ ਕਾਲਜ ਸਮਾਗਮ ਵਾਲੀ ਥਾਂ ’ਤੇ ਜਾ ਰਹੇ ਸਨ ਤਾਂ ਟ੍ਰੈਫ਼ਿਕ ਨੂੰ ਰੋਕੀ ਰੱਖਿਆ। ਜਿਸ ਕਾਰਨ...
...59 days ago
ਚੰਡੀਗੜ੍ਹ, 26 ਜਨਵਰੀ- ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਇਕ ਟਵੀਟ ਕਰਕੇ ਲੋਕਾਂ ਨੂੰ ਉਨ੍ਹਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ
ਲੁਧਿਆਣਾ, 26 ਜਨਵਰੀ (ਪੁਨੀਤ ਬਾਵਾ)- ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪੁੱਜੇ ਅਤੇ ਉਨ੍ਹਾਂ ਨੇ ਕੌਮੀ ਝੰਡਾ ...
ਬਾਬਾ ਬਕਾਲਾ ਸਾਹਿਬ, 26 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਸਟੇਡੀਅਮ ਬਾਬਾ ਬਕਾਲਾ ਸਾਹਿਬ ਵਿਖੇ ਦੇਸ਼ ਦਾ 74ਵਾਂ ਗਣਤੰਤਰਤ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਸਬ ਡਵੀਜ਼ਨ ਮੈਜਿਸਟ੍ਰੇਟ ਬਾਬਾ...
...59 days ago
ਤਪਾ ਮੰਡੀ, 26 ਜਨਵਰੀ (ਪ੍ਰਵੀਨ ਗਰਗ) - ਸਬ-ਡਵੀਜ਼ਨ ਪੱਧਰ ਦਾ 74ਵਾਂ ਗਣਤੰਤਰ ਦਿਵਸ ਬਾਹਰਲੀ ਅਨਾਜ ਮੰਡੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ ਤਪਾ ਗੋਪਾਲ ਸਿੰਘ ਵਲੋਂ ਅਦਾ...
ਅਜਨਾਲਾ, 26 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਆਈ.ਟੀ.ਆਈ ਗਰਾਉਂਡ ਅਜਨਾਲਾ ਵਿਖੇ ਕਰਵਾਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐਸ.ਡੀ.ਐਮ ਅਜਨਾਲਾ ਰਾਜੇਸ਼ ਕੁਮਾਰ ਸ਼ਰਮਾ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਉਨ੍ਹਾਂ...
ਜਲੰਧਰ, 26 ਜਨਵਰੀ (ਅੰਮ੍ਰਿਤਪਾਲ)- ਅੱਜ ਗਣਤੰਤਰ ਦਿਵਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਇੱਥੋਂ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਰਾਸ਼ਟਰੀ ਝੰਡਾ ਫ਼ਹਿਰਾਇਆ ਗਿਆ। ਇੱਥੇ ਪਹੁੰਚਣ ’ਤੇ ਲਤੀਫ਼ਪੁਰਾ ਦੇ ਲੋਕਾਂ ਅਤੇ ਕਿਸਾਨਾਂ ਵਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਰਾਜਪਾਲ ਦਾ ਘਿਰਾਓ ਕਰਨ ਆਏ ਇਨ੍ਹਾਂ...
ਅਟਾਰੀ, 26 ਜਨਵਰੀ (ਗੁਰਦੀਪ ਸਿੰਘ ਅਟਾਰੀ)- ਦੇਸ਼ ਦੇ 74 ਵੇਂ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਜੇ. ਸੀ. ਪੀ. ਵਿਖੇ ਡੀ.ਆਈ.ਜੀ. ਬੀ.ਐੱਸ.ਐੱਫ਼. ਸੰਜੇ ਗੌੜ ਵਲੋਂ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਮੌਕੇ ਅਟਾਰੀ ਵਾਹਗਾ ਸਰਹੱਦ ਦੀ ਜ਼ੀਰੋ ਲਾਈਨ ’ਤੇ ਤਾਇਨਾਤ ਬੀ.ਐਸ.ਐਫ਼. ਦੀ...
ਰਾਮਾਂ ਮੰਡੀ, 26 ਜਨਵਰੀ (ਤਰਸੇਮ ਸਿੰਗਲਾ)- ਬੀਤੀ ਦੇਰ ਰਾਤ ਸਥਾਨਕ ਰੇਲਵੇ ਦੀ ਗ਼ਲਤੀ ਕਾਰਨ ਰਾਮਸਰਾ ਰੇਲਵੇ ਫਾਟਕ ਦਾ ਇਕ ਟੰਬਾ ਫ਼ਾਟਕ ਪਾਰ ਕਰ ਰਹੇ ਘੋੜਾ ਟਰੱਕ ਉੱਪਰ ਡਿੱਗ ਕੇ ਟੁੱਟ ਗਿਆ ਪਰ ਵੱਡਾ ਹਾਦਸਾ ਜਾਂ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਰੇਲਵੇ ਮੁਲਾਜ਼ਮਾਂ ਨੇ ਆਪਣੀ ਗਲਤੀ ’ਤੇ ਪਰਦਾ ਪਾਉਣ ਲਈ ਰੇਲਵੇ...
...59 days ago
ਨਵੀਂ ਦਿੱਲੀ, 26 ਜਨਵਰੀ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਨਵੀਂ ਦਿੱਲੀ, 26 ਜਨਵਰੀ- ਭਾਰਤ ਆਪਣਾ 74ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਪਰੇਡ ਕਮਾਂਡਰ ਲੈਫ਼ਟੀਨੈਂਟ ਜਨਰਲ ਧੀਰਜ ਸੇਠ ਕਰਤੱਵਿਆ ਪੱਥ ’ਤੇ ਪਰੇਡ ਦੀ ਕਮਾਂਡ ਕਰਨਗੇ। 105 ਹੈਲੀਕਾਪਟਰ ਯੂਨਿਟ ਦੇ ਚਾਰ ਐਮ.ਆਈ.-17 1ਵੀ/ਵੀ5 ਹੈਲੀਕਾਪਟਰ...
⭐ਮਾਣਕ-ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX