JALANDHAR WEATHER

ਨਿਪਾਲ ਦੇ ਪ੍ਰਧਾਨ ਮੰਤਰੀ 31 ਮਈ ਨੂੰ ਆਉਣਗੇ ਭਾਰਤ

ਨਵੀਂ ਦਿੱਲੀ, 27 ਮਈ- ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ 31 ਮਈ ਤੋਂ 03 ਜੂਨ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਜਾਣਕਾਰੀ ਅਨੁਸਾਰ ਦਸੰਬਰ 2022 ਵਿਚ ਅਹੁਦਾ ਸੰਭਾਲਣ ਤੋਂ ਬਾਅਦ ਨਿਪਾਲ ਦੇ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਦੁਵੱਲੀ ਵਿਦੇਸ਼ ਯਾਤਰਾ ਹੋਵੇਗੀ। ਉਨ੍ਹਾਂ ਦੇ ਨਾਲ ਇਕ ਉਚ-ਪੱਧਰੀ ਵਫ਼ਦ ਵੀ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ