JALANDHAR WEATHER

ਮੈਂ ਖੁਸ਼ ਹਾਂ ਕਿ ਨਵੀਂ ਸੰਸਦ ਦੇ ਉਦਘਾਟਨ 'ਤੇ ਨਹੀਂ ਗਿਆ-ਸ਼ਰਦ ਪਵਾਰ

ਮੁੰਬਈ, 28 ਮਈ-ਹਵਨ, ਬਹੁ-ਧਰਮੀ ਪ੍ਰਾਰਥਨਾਵਾਂ ਅਤੇ 'ਸੇਂਗੋਲ' ਨਾਲ ਨਵੀਂ ਸੰਸਦ ਦੇ ਉਦਘਾਟਨ 'ਤੇ ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਸਵੇਰ ਦਾ ਆਯੋਜਨ ਦੇਖਿਆ। ਮੈਂ ਖੁਸ਼ ਹਾਂ ਕਿ ਮੈਂ ਉੱਥੇ ਨਹੀਂ ਗਿਆ। ਉਥੇ ਜੋ ਕੁਝ ਹੋਇਆ, ਉਸ ਨੂੰ ਦੇਖ ਕੇ ਮੈਂ ਚਿੰਤਤ ਹਾਂ। ਕੀ ਅਸੀਂ ਦੇਸ਼ ਨੂੰ ਪਿੱਛੇ ਵੱਲ ਲੈ ਜਾ ਰਹੇ ਹਾਂ? ਕੀ ਇਹ ਸਮਾਗਮ ਸਿਰਫ਼ ਸੀਮਤ ਲੋਕਾਂ ਲਈ ਸੀ?:  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ