JALANDHAR WEATHER

ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ-ਪ੍ਰਧਾਨ ਮੰਤਰੀ

ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ। ਸਾਡੇ ਅੰਮ੍ਰਿਤ ਸਰੋਵਰ ਵਿਸ਼ੇਸ਼ ਹਨ ਕਿਉਂਕਿ ਉਹ ਆਜ਼ਾਦੀ ਕਾ ਅੰਮ੍ਰਿਤ ਕਾਲ ਵਿਚ ਬਣਾਏ ਜਾ ਰਹੇ ਹਨ ਅਤੇ ਲੋਕਾਂ ਦੀ ਮਿਹਨਤ ਦਾ ਸਾਰ ਇਨ੍ਹਾਂ ਵਿਚ ਪਾਇਆ ਗਿਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ