JALANDHAR WEATHER

ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ

ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ਅਤੇ ਉਨ੍ਹਾਂ ਨੂੰ ਹਿਰਾਸਤ ਵਿਚ ਲੈਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ