JALANDHAR WEATHER

ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ

ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ ਰਾਜਸਥਾਨ, ਪੰਜਾਬ, ਮੱਧ ਪ੍ਰਦੇਸ਼, ਜੰਮੂ ਅਤੇ ਕਸ਼ਮੀਰ ਅਤੇ ਅੰਡੇਮਾਨ-ਨਿਕੋਬਾਰ ਟਾਪੂਆਂ ਦੇ ਕੁਝ ਹਿੱਸਿਆਂ ਵਿਚ ਗਰਜ਼-ਤੂਫ਼ਾਨ/ਬਿਜਲੀ/ਤੇਜ਼ ਹਵਾਵਾਂ ਦੀ ਗਤੀਵਿਧੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਦੱਸੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ