JALANDHAR WEATHER

ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ

ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ ਅਸਾਮ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦੇਣਗੇ। ਇਸ ਅਤਿ ਆਧੁਨਿਕ ਵੰਦੇ ਭਾਰਤ ਰੇਲਗੱਡੀ ਨੂੰ ਪ੍ਰਧਾਨ ਮੰਤਰੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇਸ ਦੇ ਨਾਲ ਹੀ ਉਹ ਨਿਊ ਬੋਂਗਾਈਗਾਓਂ-ਦੁਧਨੋਈ-ਮੈਂਡੀਪਾਥਰ ਅਤੇ ਗੁਹਾਟੀ-ਚਪਰਮੁਖ ਨਵੇਂ ਬਿਜਲੀ ਵਿਭਾਗਾਂ ਨੂੰ ਵੀ ਰਾਸ਼ਟਰ ਨੂੰ ਸਮਰਪਿਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ