JALANDHAR WEATHER

ਓ.ਟੀ.ਟੀ. ਪਲੇਟਫ਼ਾਰਮਾਂ ’ਤੇ ਤੰਬਾਕੂ ਵਿਰੋਧੀ ਚਿਤਾਵਨੀਆਂ ਲਈ ਨਵੇਂ ਨਿਯਮ ਜਾਰੀ

ਨਵੀਂ ਦਿੱਲੀ, 31 ਮਈ- ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਓ.ਟੀ.ਟੀ. ਪਲੇਟਫ਼ਾਰਮਾਂ ’ਤੇ ਤੰਬਾਕੂ ਵਿਰੋਧੀ ਚਿਤਾਵਨੀਆਂ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਇਸ ਨੋਟੀਫ਼ਿਕੇਸ਼ਨ ਤੋਂ ਬਾਅਦ ਓ.ਟੀ.ਟੀ. ਪਲੇਟਫ਼ਾਰਮਾਂ ਨੂੰ ਤੰਬਾਕੂ ਵਿਰੋਧੀ ਚਿਤਾਵਨੀ ਸੰਦੇਸ਼ ਪ੍ਰਦਰਸ਼ਿਤ ਕਰਨੇ ਲਾਜ਼ਮੀ ਹੋਣਗੇ ਅਤੇ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ