JALANDHAR WEATHER

ਅੰਤਰਰਾਸ਼ਟਰੀ ਪੱਧਰ ’ਤੇ ਵੱਖ ਵੱਖ ਪਾਰਟੀਆਂ ਤੇ ਵਿਦਿਆਰਥੀਆਂ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਆਵਾਜ਼ ਬੁਲੰਦ

ਇੰਗਲੈਂਡ, 31 ਮਈ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ’ਚ ਰਹਿ ਰਹੇ ਅਕਾਲੀ ਦਲ, ਕਾਂਗਰਸ, ਭਾਜਪਾ, ਅਤੇ ਬਸਪਾ ਨਾਲ ਸੰਬੰਧਿਤ ਆਗੂਆਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਭਗਵੰਤ ਮਾਨ ਸਰਕਾਰ ਦੀ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ