JALANDHAR WEATHER

ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ

ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਅੱਜ ਨਵੀਂ ਦਿੱਲੀ ਪਹੁੰਚੇ। ਹਵਾਈ ਅੱਡੇ ’ਤੇ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰ ਕਿਹਾ ਕਿ ਇਹ ਦੌਰਾ ਭਾਰਤ-ਨਿਪਾਲ ਦੇ ਨਜ਼ਦੀਕੀ ਅਤੇ ਵਿਲੱਖਣ ਸੰਬੰਧਾਂ ਨੂੰ ਨਵੀਂ ਗਤੀ ਪ੍ਰਦਾਨ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ