JALANDHAR WEATHER

ਜੇਕਰ ਮੇਰੇ ’ਤੇ ਦੋਸ਼ ਸਾਬਤ ਹੋਏ ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਲਗਾ ਲਵਾਂਗਾ- ਬਿ੍ਜ ਭੂਸ਼ਨ

ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਦੇ ਲਵਾਂਗਾ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪਹਿਲਵਾਨਾਂ ਕੋਲ ਕੋਈ ਸਬੂਤ ਹੈ, ਤਾਂ ਇਸ ਨੂੰ ਅਦਾਲਤ ਵਿਚ ਪੇਸ਼ ਕਰੋ ਅਤੇ ਮੈਂ ਕੋਈ ਵੀ ਸਜ਼ਾ ਸਵੀਕਾਰ ਕਰਨ ਲਈ ਤਿਆਰ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ