JALANDHAR WEATHER

ਮੈਨਚੈਸਟਰ ਯੂਨਾਈਟਿਡ ਨੂੰ ਪਛਾੜ ਕੇ ਰੀਅਲ ਮੈਡ੍ਰਿਡ ਬਣਿਆ ਦੁਨੀਆ ਦਾ ਸਭ ਤੋਂ ਕੀਮਤੀ ਫੁੱਟਬਾਲ ਕਲੱਬ

ਮੈਡ੍ਰਿਡ, 1 ਜੂਨ- ਫੋਰਬਸ ਮੁਤਾਬਕ ਰੀਅਲ ਮੈਡ੍ਰਿਡ ਫੁੱਟਬਾਲ ਕਲੱਬ ਇੰਗਲਿਸ਼ ਕਲੱਬ ਮਾਨਚੈਸਟਰ ਯੂਨਾਈਟਿਡ ਨੂੰ ਪਿੱਛੇ ਛੱਡਦੇ ਹੋਏ ਲਗਾਤਾਰ ਦੂਜੀ ਵਾਰ ਦੁਨੀਆ ਦੇ ਸਭ ਤੋਂ ਕੀਮਤੀ ਫੁੱਟਬਾਲ ਕਲੱਬ ਦੇ ਰੂਪ 'ਚ ਸੂਚੀਬੱਧ ਹੋ ਗਿਆ ਹੈ। ਸਪੈਨਿਸ਼ ਕਲੱਬ, ਰੀਅਲ ਮੈਡ੍ਰਿਡ, 6.07 ਅਰਬ ਡਾਲਰ ਦੇ ਮੁੱਲ ਦੇ ਨਾਲ ਲਗਾਤਾਰ ਦੂਜੇ ਸਾਲ ਸੂਚੀ ਵਿਚ ਸਿਖਰ 'ਤੇ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ