JALANDHAR WEATHER

ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ, 1 ਜੂਨ- ਪੰਜਾਬ ਦੇ ਸੀਨੀਅਰ ਪੱਤਰਕਾਰ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਦੇ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਸੁਣਵਾਈ ਦੌਰਾਨ ਇਹ ਹੁਕਮ ਦਿੱਤੇ ਹਨ। ਇਸ ਦੌਰਾਨ ਇਹ ਵੀ ਕਿਹਾ ਗਿਆ ਹੈ ਕਿ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਦਫ਼ਤਰ ਜਾਣ ਦੀ ਜ਼ਰੂਰਤ ਨਹੀਂ ਹੈ। ਹਾਈ ਕੋਰਟ ਨੇ ਡਾ: ਹਮਦਰਦ ਵਲੋਂ ਦਾਇਰ 250 ਪੰਨਿਆਂ ਦੀ ਪਟੀਸ਼ਨ 'ਤੇ ਹੁਕਮ ਦਿੱਤੇ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ