JALANDHAR WEATHER

ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ

ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ ਰਾਜ ਸਰਕਾਰ ਬਚਾਅ ਕਾਰਜ ਚਲਾ ਰਹੇ ਹਨ। ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਕੱਲ੍ਹ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਸੀ। ਇਸ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ