JALANDHAR WEATHER

ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ

ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ 'ਚ ਆਪਣੀ ਰਿਹਾਇਸ਼ 'ਤੇ ਪਹੁੰਚੇ।ਦਿੱਲੀ ਹਾਈ ਕੋਰਟ ਨੇ ਸਿਸੋਦੀਆ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ