JALANDHAR WEATHER

ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ

ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ ਕਾਰਜਾਂ ਵਿਚ ਸਹਾਇਤਾ ਲਈ ਏਮਜ਼ ਭੁਵਨੇਸ਼ਵਰ ਤੋਂ ਡਾਕਟਰਾਂ ਦੀਆਂ ਦੋ ਟੀਮਾਂ ਨੂੰ ਬਾਲਾਸੋਰ ਅਤੇ ਕਟਕ ਲਈ ਰਵਾਨਾ ਕਰ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ