JALANDHAR WEATHER

ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ

ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਇਕ ਰੇਲ ਹਾਦਸੇ ਵਿਚ ਹੋਈ ਸੈਂਕੜੇ ਲੋਕਾਂ ਦੀ ਮੌਤ ਤੋਂ ਬਹੁਤ ਦੁੱਖ ਪੁੱਜਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ