JALANDHAR WEATHER

ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ

ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ ਦਾ ਐਲਾਨ ਕੀਤਾ। ਉਡਾਣ 'ਚ 150 ਤੋਂ ਜ਼ਿਆਦਾ ਯਾਤਰੀ ਸਫਰ ਕਰ ਰਹੇ ਸਨ, ਜਿਨ੍ਹਾਂ 'ਚ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਰਾਮੇਸ਼ਵਰ ਤੇਲੀ ਅਤੇ ਭਾਜਪਾ ਦੇ ਦੋ ਵਿਧਾਇਕ ਪ੍ਰਸ਼ਾਂਤ ਫੁਕਨ ਅਤੇ ਤਾਰਸ਼ ਗੋਵਾਲਾ ਵੀ ਸ਼ਾਮਿਲ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ