JALANDHAR WEATHER

ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ

ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ ਬਾਅਦ ਹੁਣ ਉਥੋਂ ਰੇਲਗੱਡੀਆਂ ਦੀ ਆਵਾਜਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਹਾਦਸੇ ਤੋਂ ਬਾਅਦ ਪਹਿਲੀ ਯਾਤਰੀ ਰੇਲਗੱਡੀ ਉਸ ਰਾਹ ਤੋਂ ਨਿਕਲੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ