JALANDHAR WEATHER

ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼

ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ ’ਤੇ ਏ. ਐਸ. ਆਈ. ਅਸ਼ਵਨੀ ਕੁਮਾਰ ਅਤੇ ਹੈਡਕਾਂਸਟੇਬਲ ਮਹਿੰਦਰ ਸਿੰਘ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ