JALANDHAR WEATHER

ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ

ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ. ਆਦਿੱਤਿਆ ਕੁਮਾਰ ਚੌਧਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੀ.ਬੀ.ਆਈ. ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀ.ਆਰ.ਐਸ. ਅਤੇ ਸੀ.ਬੀ.ਆਈ. ਆਪਸੀ ਤਾਲਮੇਲ ਨਾਲ ਵੱਖ-ਵੱਖ ਥਾਵਾਂ ’ਤੇ ਆਪਣਾ ਕੰਮ ਕਰ ਰਹੇ ਹਨ ਅਤੇ ਸਬੂਤ ਇਕੱਠੇ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ