JALANDHAR WEATHER

ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ

ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ਨਾ ਹੀ ਭਾਰਤ ਦਾ ਕੋਈ ਨਾਗਰਿਕ ਇਸ ਦੀ ਹਮਾਇਤ ਕਰਦਾ ਹੈ। ਉਨ੍ਹਾਂ ਕਿਹਾ ਕਿ ਖ਼ਾਲਿਸਤਾਨ ਦਾ ਵਿਰੋਧੀ ਰਾਜਾ ਵੜਿੰਗ ਅੱਜ ਵੀ ਹੈ ਅਤੇ ਕੱਲ੍ਹ ਵੀ ਰਹੇਗਾ । ਉਨ੍ਹਾਂ ਸਪੱਸ਼ਟ ਕੀਤਾ ਕਿ ਨਾ ਖ਼ਾਲਿਸਤਾਨ ਬਣਨਾ ਹੈ ਅਤੇ ਨਾ ਹੀਂ ਅਸੀਂ ਬਣਨ ਦੇਵਾਂਗੇ, ਕਿਉਂਕਿ ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ