JALANDHAR WEATHER

ਰਾਸ਼ਟਰਪਤੀ ਦਰੋਪਦੀ ਮੁਰਮੂ ਸਰਕਾਰੀ ਦੌਰੇ ਤੇ ਸਰਬੀਆ ਲਈ ਹੋਏ ਰਵਾਨਾ

ਪੈਰਾਮਾਰੀਬੋ, 7 ਜੂਨ-ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਅਗਲੇ ਪੜਾਅ ਵਿਚ, ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੀ ਆਪਣੀ ਯਾਤਰਾ ਦੀ ਸਮਾਪਤੀ ਤੋਂ ਬਾਅਦ ਸਰਬੀਆ ਲਈ ਰਵਾਨਾ ਹੋ ਗਏ ਹਨ।ਉਹ ਸਰਬੀਆ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਵੁਕਿਕ ਦੇ ਸੱਦੇ 'ਤੇ 9 ਜੂਨ ਤੱਕ ਸਰਕਾਰੀ ਦੌਰੇ 'ਤੇ ਸਰਬੀਆ 'ਚ ਰਹਿਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ