JALANDHAR WEATHER

ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ

ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ । ਜੈਸਲਮੇਰ ਦੇ ਪੁਲਿਸ ਸੁਪਰਡੈਂਟ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਵਿਚ ਤੱਥਾਂ ਦੀ ਰਿਪੋਰਟ ਮੰਗੀ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ