JALANDHAR WEATHER

ਪਾਕਿ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਹੁੰਚਿਆ ਅਟਾਰੀ ਸਰਹੱਦ

ਅਟਾਰੀ, 8 ਜੂਨ (ਗੁਰਦੀਪ ਸਿੰਘ ਅਟਾਰੀ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਸਥਿਤ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ ਸਰਹੱਦ ਤੇ ਪਹੁੰਚਿਆ। ਸ਼ਰਧਾਲੂਆਂ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 10 ਦਿਨ ਦਾ ਵੀਜ਼ਾ ਹੈ। ਭਾਈ ਜੰਗ ਸਿੰਘ ਨੇ ਕਿਹਾ ਕਿ ਜਥਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਵੀ ਕਰੇਗਾ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ