JALANDHAR WEATHER

ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ

ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ ਮਗਰੋਂ ਸੁਣਵਾਈ ਲਈ ਪਾ ਦਿੱਤਾ ਹੈ। ਜੱਜ ਨੇ ਕਿਹਾ ਕਿ ਉਹ ਫਾਈਲ ਦੀ ਜਾਂਚ ਕਰੇਗੀ ਅਤੇ ਇਸ ਤੋਂ ਬਾਅਦ ਹੀ ਕੋਈ ਢੁੱਕਵਾਂ ਹੁਕਮ ਦਿੱਤਾ ਜਾਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 30 ਜੂਨ ਨੂੰ ਕੀਤੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ