JALANDHAR WEATHER

ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ

ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂ ਉਸ ਨੇ ਕਥਿਤ ਤੌਰ ’ਤੇ ਆਪਣੇ 32 ਸਾਲਾ ਲਿਵ-ਇਨ ਪਾਰਟਨਰ ਦੀ ਹੱਤਿਆ ਕਰ ਦਿੱਤੀ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ