JALANDHAR WEATHER

ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ

ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ ਆਗੂ ਸ. ਸਰਬਜੀਤ ਸਿੰਘ ਝਿੰਜਰ ਨੂੰ ਪਾਰਟੀ ਦਾ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਇਕ ਟਵੀਟ ਰਾਹੀਂ ਦਿੱਤੀ ਗਈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ