JALANDHAR WEATHER

ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ

ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ਕੇ, ਕੋਝੀਕੋਡ ਤੋਂ ਜੇਦਾਹ ਲਈ ਸ਼ਾਮ 6:45 ਵਜੇ ਰਵਾਨਾ ਹੋਈ, ਸਥਾਨਕ ਸਮੇਂ ਅਨੁਸਾਰ 10:45 ਵਜੇ ਜੇਦਾਹ ਪਹੁੰਚੀ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ