JALANDHAR WEATHER

ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ, ਮੈਂ ਨਹੀਂ ਕਹਿ ਸਕਦਾ ਕੁਝ-ਬ੍ਰਿਜਭੂਸ਼ਣ

ਨਵੀਂ ਦਿੱਲੀ, 9 ਜੂਨ-ਨਾਬਾਲਗ ਪੀੜਤਾ ਵਲੋਂ ਦਬਾਅ ਹੇਠ ਪੋਕਸੋ ਸ਼ਿਕਾਇਤ ਦਰਜ ਕਰਵਾਏ ਜਾਣ ਸੰਬੰਧੀ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਕਿਹਾ, "ਸਾਰੇ ਮਾਮਲੇ ਅਦਾਲਤ ਦੇ ਸਾਹਮਣੇ ਹਨ। ਸਰਕਾਰ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ 15 ਜੂਨ ਤੱਕ ਚਾਰਜਸ਼ੀਟ ਦਾਇਰ ਕਰ ਦਿੱਤੀ ਜਾਵੇਗੀ। ਚਾਰਜਸ਼ੀਟ ਦਾਇਰ ਹੋਣ ਦਿਓ। ਮੈਨੂੰ ਨਹੀਂ ਲੱਗਦਾ ਕਿ ਮੈਨੂੰ ਹੁਣ ਕੁਝ ਕਹਿਣਾ ਚਾਹੀਦਾ ਹੈ,"।"ਇਹ ਅਦਾਲਤ ਦਾ ਕੰਮ ਹੈ,"। ਦੱਸ ਦੇਈਏ ਕਿ ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ ਕੈਂਪ ਦੌਰਾਨ ਚੋਣ ਲਈ ਨਜ਼ਰਅੰਦਾਜ਼ ਕੀਤੇ ਜਾਣ ਤੋਂ ਬਾਅਦ ਨਾਬਾਲਗ ਪੀੜਤ ਦੇ ਪਿਤਾ ਨੇ 'ਬਦਲਾ' ਲੈਣ ਲਈ ਪੋਕਸੋ ਸ਼ਿਕਾਇਤ ਦਰਜ ਕਰਵਾਈ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ