JALANDHAR WEATHER

ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ

ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ ਗਿਆ ਹੈ। ਲੰਘੇ ਦਿਨੀਂ ਇਹ ਕਿਸਾਨ ਆਪਣੀਆਂ ਮੰਗਾਂ ਦੇ ਹੱਕ ਵਿਚ ਸੂਬਾ ਪੱਧਰੀ ਧਰਨਾ ਲਾਉਣ ਲਈ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਪਹੁੰਚੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ