JALANDHAR WEATHER

ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ

ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ, ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ, ਇੰਟੈਲੀਜੈਂਸ ਬਿਊਰੋ ਦੇ ਮੁਖੀ ਤਪਨ ਡੇਕਾ, ਉੱਤਰੀ ਕਮਾਨ ਦੇ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ਼ (ਜੀਓਸੀ-ਇਨ-ਸੀ) ਉਪੇਂਦਰ ਦਿਵੇਦੀ, ਸੀ.ਆਰ.ਪੀ.ਐਫ਼. ਦੇ ਡਾਇਰੈਕਟਰ ਜਨਰਲ ਐਸ.ਐਲ. ਥੌਸੇਨ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ