JALANDHAR WEATHER

ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ

ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ । ਊਧਵ ਠਾਕਰੇ ਨੂੰ ਇਸ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ