JALANDHAR WEATHER

ਕੇਜਰੀਵਾਲ ਨੂੰ ਨੈਤਿਕ ਆਧਾਰ 'ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ - ਭਾਜਪਾ ਆਗੂ ਗੌਰਵ ਭਾਟੀਆ

 ਨਵੀਂ ਦਿੱਲੀ, 28 ਮਾਰਚ - ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਗੌਰਵ ਭਾਟੀਆ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ, ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ, ਕਿਉਂਕਿ ਉਹ "ਤਾਲੇ ਤੋਂ ਸਰਕਾਰ ਨਹੀਂ ਚਲਾ ਸਕਦੇ। ਭਾਟੀਆ ਨੇ ਕਿਹਾ ਕਿ ਕੇਜਰੀਵਾਲ ਨੂੰ ਨੈਤਿਕ ਆਧਾਰ 'ਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ‘ਆਪ’ ਆਗੂ ’ਤੇ ਕਹਿਣੀ ਤੇ ਕਰਨੀ ਵਿਚ ਦੋਗਲੇਪਣ ਦਾ ਦੋਸ਼ ਲਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ