JALANDHAR WEATHER

ਐਸ.ਜੀ.ਪੀ.ਸੀ. ਦਾ ਬਜਟ ਇਜਲਾਸ ਹੋਇਆ ਸ਼ੁਰੂ

ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2024-25 ਦਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅਰਦਾਸ ਉਪਰੰਤ ਸ਼ੁਰੂ ਹੋ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਹੋਰ ਮੈਂਬਰ ਸਾਹਿਬਾਨ ਮੌਜੂਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ